ਵਣ ਵਿਭਾਗ ਵਲੋਂ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ

ਮਲੋਟ / ਸ੍ਰੀ ਮੁਕਤਸਰ ਸਾਹਿਬ  22 ਮਾਰਚ      ਵਣ ਮੰਡਲ ਅਫਸਰ ਵਿਸਥਾਰ ਸ਼੍ਰੀ ਪਵਨ ਸ਼੍ਰੀਧਰ ਦੀ ਰਹਿਨੁਮਾਈ ਹੇਠ ਵਣ ਵਿਸਥਾਰ ਰੇਂਜ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਮਲੋਟ ਵਿਖੇ ਇਕ ਰੋਜਾ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਸਰਕਾਰੀ ਹਾਈ ਸਕੂਲ ਦਾਨੇਵਾਲਾ ਅਤੇ ਸਰਕਾਰੀ ਮਿਡਲ ਸਕੂਲ ਰੱਥੜੀਆਂ ਦੇ ਬੱਚਿਆਂ ਦੇ ਚਿੱਤਰਕਲਾ ਮੁਕਾਬਲੇ, ਭਾਸ਼ਣ ਮੁਕਾਬਲੇ ਅਤੇ ਪ੍ਰਸ਼ਨੋਤਰੀ ਮੁਕਾਬਲੇ […]

Continue Reading

ਲੋਕ ਸਭਾ ਚੋਣਾਂ ਦੌਰਾਨ ਕਾਲੇ ਧਨ ਦੀ ਵਰਤੋਂ ਨੂੰ ਰੋਕਣ ਲਈ ਟੋਲ ਫਰੀ ਨੰਬਰ ਕੀਤਾ ਜਾਰੀ

ਸ੍ਰੀ ਮੁਕਤਸਰ ਸਾਹਿਬ  21 ਮਾਰਚਸ਼੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ-ਕਮ- ਜਿਲਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ  ਦੱਸਿਆ ਹੈ ਕਿ ਲੋਕ ਸਭਾ ਚੋਣਾਂ 2024 ਦੌਰਾਨ ਕਾਲੇ ਧਨ, ਹਵਾਲਾ ਨਗਦੀ ਆਦਿ ਦੀ ਦੁਰਵਰਤੋਂ ਰੋਕਣ ਲਈ ਚੋਣ ਕਮਿਸ਼ਨ ਵੱਲੋਂ ਇਨਕਮ ਟੈਕਸ ਵਿਭਾਗ ਨੂੰ ਨੋਡਲ ਵਿਭਾਗ ਵਜੋਂ ਜਿੰਮੇਵਾਰੀ ਦਿੱਤੀ ਗਈ ਹੈ ਅਤੇ ਇਸ ਲਈ ਚੋਣ ਕਮਿਸ਼ਨ […]

Continue Reading

ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ

ਸ੍ਰੀ ਮੁਕਤਸਰ ਸਾਹਿਬ, 20 ਮਾਰਚ:             ਸਿਹਤ ਵਿਭਾਗ ਵੱਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਅਤੇ ਡਾ. ਕੁਲਤਾਰ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਦੀ ਪ੍ਰਧਾਨਗੀ ਹੇਠ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਮਾਗਮ ਕੀਤਾ ਗਿਆ ਅਤੇ ਕੈਂਪ ਲਗਾ ਕੇ ਬਜੁੱਰਗਾਂ ਦੇ ਦੰਦਾਂ ਦੀ ਜਾਂਚ […]

Continue Reading

ਆਦਰਸ਼ ਚੋਣ ਜਾਬਤਾ ਲਾਗੂ, ਜ਼ਿਲ੍ਹਾ ਚੋਣ ਅਫਸਰ ਵੱਲੋਂ ਅਧਿਕਾਰੀਆਂ ਨਾਲ ਬੈਠਕ

 ਸ੍ਰੀ ਮੁਕਤਸਰ ਸਾਹਿਬ, 16 ਮਾਰਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਆਖਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2024 ਦਾ ਐਲਾਨ ਹੋਣ ਦੇ ਨਾਲ ਹੀ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਹੈ। ਉਹਨਾਂ ਨੇ ਇਸ ਸਬੰਧੀ ਸਾਰੀਆਂ ਧਿਰਾਂ ਨੂੰ ਹਦਾਇਤ ਕੀਤੀ ਹੈ ਕਿ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।ਡਿਪਟੀ ਕਮਿਸ਼ਨਰ […]

Continue Reading

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਬਜੁਰਗਾਂ ਦੇ ਹੱਕਾਂ ਵਾਸਤੇ ਸੈਮੀਨਾਰ ਕੀਤਾ ਗਿਆ, ਮਿਸ ਹਰਪ੍ਰੀਤ ਕੌਰ ਸੀ.ਜੇ.ਐੱਮ/ਸਕੱਤਰ

ਸ੍ਰੀ ਮੁਕਤਸਰ ਸਾਹਿਬ 16 ਮਾਰਚ ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਅੱਜ ਬਿਰਧ ਆਸ਼ਰਮ, ਜਲਾਲਬਾਦ ਰੋਡ, ਸ੍ਰੀ ਮੁਕਤਸਰ ਸਾਹਿਬ ਬਜੁਰਗਾਂ ਦੇ ਹੱਕਾਂ ਵਾਸਤੇ ਸੈਮੀਨਾਰ ਕੀਤਾ ਗਿਆ। ਸ੍ਰੀ ਰਾਜ ਕੁਮਾਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਰਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ  ਮਿਸ ਹਰਪ੍ਰੀਤ ਕੌਰ, ਸੀ.ਜੇ.ਐਮ/ਸਕੱਤਰ, […]

Continue Reading

ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ ਦਿੱਤਾ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ

ਸ੍ਰੀ ਮੁਕਤਸਰ ਸਾਹਿਬ, 15 ਮਾਰਚ: ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲਾਂ ਦੌਰਾਨ ਦਿੱਲੀ ਵਿਖੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਪਰਿਵਾਰਾਂ ਦੇ ਯੋਗ ਮੈਂਬਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ, ਪੰਜਾਬ,  ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ,  ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ. ਵੱਲੋਂ ਗਗਨਦੀਪ ਕੌਰ ਪੁੱਤਰੀ ਸ਼ਹੀਦ ਕਿਸਾਨ ਬਲਤੇਜ ਸਿੰਘ […]

Continue Reading

ਡਾ. ਨਵਜੋਤ ਕੌਰ ਸਿਵਲ ਸਰਜਨ ਵਲੋਂ ਵਿਸ਼ਵ ਓਰਲ ਦਿਵਸ ਦੇ ਸਬੰਧ ਵਿਚ ਜਾਗਰੂਕਤਾ ਬੈਨਰ ਜਾਰੀ ਕੀਤੇ :

ਸ੍ਰੀ ਮੁਕਤਸਰ ਸਾਹਿਬ 15 ਮਾਰਚ            ਡਾ. ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਵਿਸ਼ਵ ਓਰਲ ਦਿਵਸ ਦੇ ਸਬੰਧ ਵਿਚ ਜਾਗਰੂਕਤਾ ਬੈਨਰ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਹਰ ਸਾਲ 20 ਮਾਰਚ ਨੂੰ ਵਿਸ਼ਵ ਓਰਲ ਦਿਵਸ ਮਨਾਇਆ ਜਾਂਦਾ ਹੈ ਜਿਸ ਦਾ ਮਕਸਦ ਲੋਕਾਂ ਨੂੰ ਆਪਣੇ ਦੰਦਾਂ ਦੀ ਅਤੇ […]

Continue Reading

ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਕੀਤਾ ਜਾ ਚੁੱਕਾ ਹੈ 70,700 ਪਸ਼ੂਆਂ ਦਾ ਟੀਕਾਕਰਨ

ਸ੍ਰੀ ਮੁਕਤਸਰ ਸਾਹਿਬ, 15 ਮਾਰਚ ਪਸ਼ੂ ਪਾਲਣ ਵਿਭਾਗ, ਸ੍ਰੀ ਮੁਕਤਸਰ ਸਾਹਿਬ ਵੱਲੋਂ ਗਾਵਾਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਤਹਿਤ 20 ਦਿਨਾਂ ਵਿੱਚ 70,700 ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਗੁਰਦਿੱਤ ਸਿੰਘ ਔਲਖ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸ. ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ […]

Continue Reading

ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਗੈਰ ਸੰਚਾਰੀ ਰੋਗਾਂ ਸਬੰਧੀ ਲਗਾਈ ਗਈ ਵਰਕਸ਼ਾਪ

ਸ੍ਰੀ ਮੁਕਤਸਰ ਸਾਹਿਬ, 14 ਮਾਰਚ: ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਮਾਜ ਵਿੱਚ ਵੱਧ ਰਹੀਆਂ ਗੈਰ ਸੰਚਾਰੀ ਬਿਮਾਰੀਆਂ ਨੂੰ ਕੰਟਰੋਲ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧ ਵਿੱਚ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਮੈਡੀਕਲ ਅਫਸਰਾ, ਕੰਮਿਊਨਟੀ ਹੈਲਥ ਅਫਸਰਾਂ ਅਤੇ ਸਟਾਫ ਨਰਸਾਂ ਦੀ ਵਿਸ਼ੇਸ਼ ਵਰਕਸ਼ਾਪ […]

Continue Reading

ਸੇਫ ਸਕੂਲ ਵਾਹਨ ਪਾਲਸੀ ਸਖਤੀ ਨਾਲ ਕੀਤੀ ਜਾਵੇ ਲਾਗੂ:  ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 14 ਮਾਰਚ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀ ਰੀਵਿਊ ਮੀਟਿੰਗ ਦੋਰਾਨ ਅੱਜ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ (ਆਈ.ਏ.ਐਸ) ਵੱਲੋਂ ਸੇਫ ਸਕੂਲ ਵਾਹਨ ਪਾਲਸੀ ਨੂੰ ਸਖਤੀ ਨਾਲ ਲਾਗੂ ਕਰਵਾਉਣ ਦੇ ਹੁਕਮ ਕੀਤੇ। ਉਨ੍ਹਾਂ ਕਿਹਾ ਕਿ ਹਰ ਸਕੂਲ ਮੈਨਜਮੈਂਟ ਆਪਣੇ ਸਕੂਲ ਵਿੱਚ ਆਉਣ ਵਾਲੀਆਂ ਵੈਨਾਂ ਵਿੱਚ ਵਧੀਆ ਕੁਆਲਟੀ ਦੇ ਆਈ.ਪੀ. ਕੈਮਰੇ ਲਗਵਾਉਣਾ ਯਕੀਨੀ […]

Continue Reading