ਜਿਲ੍ਹੇ ਦੇ ਅਸਲਾ ਲਾਇਸੰਸੀ ਆਪਣੇ ਹਥਿਆਰ ਨੇੜੇ ਪੈਂਦੇ ਪੁਲਿਸ ਸਟੇਸ਼ਨ ਜਾਂ ਅਸਲਾ ਡਿਲਰਾਂ ਪਾਸ ਤੁਰੰਤ ਜਮ੍ਹਾਂ ਕਰਵਾਵੁਣ— ਜਿਲ੍ਹਾ ਮੈਜਿਸਟੇ੍ਟ

ਸ੍ਰੀ ਮੁਕਤਸਰ ਸਾਹਿਬ 13 ਮਾਰਚ ਹਰਪ੍ਰੀਤ ਸਿੰਘ ਸੂਦਨ ਜਿਲ੍ਹਾ ਮੈਜਿਸ਼ਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਾਰੇ ਲੋਕ ਸਭਾ ਚੌਣ ਹਲਕਿਆਂ ਵਿੱਚ ਪੈਦੇਂ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ ਆਪਣੇ ਹਥਿਆਰ ਆਪਣੇ ਨੇੜੇ ਪੈਂਦੇ ਪੁਲਿਸ ਸਟੇਸ਼ਨ ਜਾਂ ਅਸਲਾ ਡੀਲਰਾਂ ਪਾਸ […]

Continue Reading

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਐਨ.ਕੋਰਡ. ਦੀ ਹੋਈ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 13 ਮਾਰਚ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਅੰਦਰ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ, ਸ੍ਰੀ ਹਰਪ੍ਰੀਤ ਸਿੰਘ ਸੂਦਨ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ।ਉਨ੍ਹਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿੱਖਿਆ ਵਿਭਾਗ ਨੂੰ ਕਿਹਾ ਕਿ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਸਹੀ ਦਿਸ਼ਾ ਵਿੱਚ […]

Continue Reading

ਕਨੋਲਾ ਗੋਭੀ ਸਰ੍ਹੋ਼ ਦਾ ਤੇਲ ਸਿਹਤ ਲਈ ਵਧੇਰੇ ਲਾਹੇਵੰਦ : ਡਾ. ਕਰਮਜੀਤ ਸ਼ਰਮਾ

ਸ੍ਰੀ ਮੁਕਤਸਰ ਸਾਹਿਬ 13 ਮਾਰਚਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਪਿੰਡ ਤਰਖਾਣ ਵਾਲਾ ਵਿਖੇ ਕਨੋਲਾ ਗੋਭੀ ਸਰੋਂ ਸਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਿੰਡ ਦੇ ਲਗਭਗ 100 ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ। ਖੇਤ ਦਿਵਸ ਦੀ ਪ੍ਰਧਾਨਗੀ ਕਰਦੇ ਹੋਏ ਡਾ. ਕਰਮਜੀਤ ਸ਼ਰਮਾ, ਸਹਿਯੋਗੀ ਨਿਰਦੇਸ਼ਕ, ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫਸਲੀ […]

Continue Reading

ਹਲਕਾ ਮਲੋਟ ਵਿਚ ਅਨਾਜ ਮੰਡੀਆਂ ਦੇ ਨਵੀਨੀਕਰਨ ਲਈ ਕਿਸਾਨ—ਮਜਦੂਰਾਂ ਨੇ ਰੱਖੇ ਨੀਂਹ ਪੱਥਰ 

ਮਲੋਟ 13 ਮਾਰਚ  ਕੈਬਨਿਟ ਮੰਤਰੀ ਡਾ ਬਲਜੀਤ ਕੌਰ ਦੇ ਯਤਨਾਂ ਸਦਕਾ ਹਲਕਾ ਮਲੋਟ ਦੇ ਪਿੰਡਾਂ ਦੀਆਂ ਅਨਾਜ ਮੰਡੀਆਂ ਦੇ ਨਵੀਨੀਕਰਨ ਲਈ ਇੱਕ ਕਰੋੜ 64 ਲੱਖ ਰੁਪਏ ਦੇ ਫੰਡ ਮੁਹੱਈਆਂ ਕਰਵਏ ਗਏ ।ਕੈਬਨਿਟ ਮੰਤਰੀ ਦੇ ਫੈਸਲੇ ਅਨੁਸਾਰ ਉਹਨਾਂ ਦੇ ਹਲਕੇ ਦੇ ਕਿਸਾਨ ਅਤੇ ਮਜ਼ਦੂਰ ਵੀਰਾਂ ਨੇੇ ਅਨਾਜ ਮੰਡੀਆਂ ਦੇ ਨਵੀਨੀਕਰਨ ਪ੍ਰੋਜੈਕਟਾਂ ਦੇ ਨੀਹ ਪੱਥਰ ਰੱਖੇ। ਇਸ […]

Continue Reading

ਸਿਹਤ ਵਿਭਾਗ ਵਲੋਂ 10 ਮਾਰਚ ਤੋਂ 16 ਮਾਰਚ ਤੱਕ ਮਨਾਇਆ ਜਾ ਰਿਹਾ ਹੈ ਵਿਸ਼ਵ ਗਲੋਕੋਮਾ ਹਫ਼ਤਾ

ਸ੍ਰੀ ਮੁਕਤਸਰ ਸਾਹਿਬ 12 ਮਾਰਚਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।ਇਸ ਸਬੰਧ ਵਿਚ ਸਿਹਤ ਵਿਭਾਗ ਵਲੋਂ 10 ਮਾਰਚ ਤੋਂ 16 ਤੱਕ ਵਿਸ਼ਵ ਗਲੋਕੋਮਾ ਹਫਤਾ ਮਨਾਇਆ ਜਾ ਰਿਹਾ ਹੈ।ਇਸ ਸਬੰਧ ਵਿਚ ਡਾ. ਨਵਜੋਤ ਕੋਰ  ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ  ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਵਿਖੇ ਸਮਾਗਮ ਕੀਤਾ […]

Continue Reading

ਸੀ ਮੁਕਤਸਰ ਸਾਹਿਬ ਪੁਲਿਸ ਵੱਲੋਂ 100 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਕਾਬੂ

 ਮੁਕਤਸਰ ਸਾਹਿਬ 12 ਮਾਰਚਸ੍ਰੀ ਮੁਕਤਸਰ ਸਾਹਿਬ ਸ੍ਰੀ ਗੌਰਵ ਯਾਦਵ ਆਈ.ਪੀ.ਐੱਸ, ਡੀ.ਜੀ.ਪੀ. ਪੰਜਾਬ, ਸ. ਗੁਰਸ਼ਰਨ ਸਿੰਘ ਸੰਧੂ ਆਈ.ਪੀ.ਐੱਸ, ਆਈ. ਜੀ.ਪੀ. ਫਰੀਦਕੋਟ ਅਤੇ ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ  ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ. ਫਤਿਹ ਸਿੰਘ ਬਰਾੜ ਡੀ.ਐਸ.ਪੀ (ਲੰਬੀ) ਅਤੇ ਐਸ.ਆਈ ਰਣਜੀਤ ਸਿੰਘ ਮੁੱਖ ਅਫਸਰ ਥਾਣਾ ਕਬਰਵਾਲਾ ਤੇ ਪੁਲਿਸ ਪਾਰਟੀ ਨੂੰ ਉਸ ਸਮੇਂ […]

Continue Reading

ਵੱਖਰੀ ਪਹਿਚਾਣ ਰੱਖਣ ਵਾਲੇ ਮੰਤਰੀ ਡਾ. ਬਲਜੀਤ ਕੌਰ ਦੀ ਇੱਕ ਹੋਰ ਨਿਵੇਕਲੀ ਪਹਿਲ

ਮਲੋਟ 12 ਮਾਰਚਆਪਣੀ ਵੱਖਰੀ ਪਹਿਚਾਣ ਰੱਖਣ ਵਾਲੇ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਹੁਣ ਸਿਆਸਤ ਵਿੱਚ ਵੀ ਨਵੀਆਂ ਪੈੜਾਂ ਪਾ ਰਹੇ ਹਨ । ਉਹਨਾਂ ਦੇ ਹਲਕੇ ਵਿੱਚ ਇੱਕ ਕਰੋੜ 64 ਲੱਖ ਰੁਪਏ ਦੀ ਲਾਗਤ ਨਾਲ ਮੰਡੀਆਂ ਦੇ ਕੰਮ ਹੋਣੇ ਹਨ ਪਰ ਉਹਨਾਂ ਨੇ ਇੱਕ ਨਵੀਂ ਪਹਿਲ ਕਰਦਿਆਂ ਇਹਨਾਂ ਕੰਮਾਂ ਦੇ ਨੀਹ ਪੱਥਰ ਖੁਦ ਰੱਖਣ ਦੀ ਬਜਾਏ […]

Continue Reading

ਖੇਤੀਬਾੜੀ, ਰਿਹਾਇਸ਼ੀ ਅਤੇ ਵਪਾਰਕ ਖਪਤਕਾਰਾਂ ਲਈ ਲੋਡ ਵਧਾਉਣ ਦੀਆਂ ਦਰਾਂ ਘਟਾ ਕੇ ਅੱਧੀਆਂ ਕੀਤੀਆਂ—ਗੁਰਮੀਤ ਸਿੰਘ ਖੁੱਡੀਆਂ

ਸ੍ਰੀ ਮੁਕਤਸਰ ਸਾਹਿਬ, 12 ਮਾਰਚਪੰਜਾਬ ਦੇ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੂੱਡੀਆਂ ਨੇ ਆਖਿਆ ਹੈ ਕਿ ਸਮਾਜ ਦੇ ਹਰ ਵਰਗ ਨੂੰ ਸਹੂਲਤਾਂ ਦੇਣ ਲਈ ਆਪਣੀਆਂ ਕੋਸਿ਼ਸ਼ਾਂ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਟਿਊਬਵੈੱਲ, ਵਪਾਰਕ ਅਤੇ ਰਿਹਾਇਸ਼ੀ ਬਿਜਲੀ ਕੁਨੈਕਸ਼ਨਾਂ ਲਈ ਸਵੈ—ਇੱਛਤ ਖੁਲਾਸਾ ਯੋਜਨਾ (ਵੀ.ਡੀ.ਐਸ.) ਸ਼ੁਰੂ ਕਰਕੇ ਰਾਜ ਦੇ ਲੋਕਾਂ ਨੂੰ […]

Continue Reading

ਮਲੋਟ ਹਲਕੇ ਦੀਆਂ ਸੰਪਰਕ ਸੜਕਾਂ ਲਈ ਸਰਕਾਰ ਵੱਲੋਂ ਇੱਕ ਕਰੋੜ 92 ਲੱਖ ਰੁਪਏ ਜਾਰੀ – ਡਾ ਬਲਜੀਤ ਕੌਰ

ਮਲੋਟ 12 ਮਾਰਚਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਸੰਪਰਕ ਸੜਕਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਮਲੋਟ ਹਲਕੇ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਦਿੱਤੀ ਹੈ। ਉਨਾਂ ਨੇ ਦੱਸਿਆ ਕਿ ਮਲੋਟ ਹਲਕੇ ਵਿੱਚ ਵੱਖ-ਵੱਖ ਪਿੰਡਾਂ ਨੂੰ ਜੋੜਦੀਆਂ […]

Continue Reading

ਨੈਸ਼ਨਲ  ਲੋਕ ਅਦਾਲਤ ਵਿੱਚ 9966 ਕੇਸਾਂ ਦਾ ਆਪਸੀ ਰਜ਼ਾਮੰਦੀ ਨਾਲ ਨਿਪਟਾਰਾ

ਸ੍ਰੀ ਮੁਕਤਸਰ ਸਾਹਿਬ, 9 ਮਾਰਚ ਮਾਨਯੋਗ ਕਾਰਜਕਾਰੀ ਚੇਅਰਮੈਨ, ਸ੍ਰੀ ਗੁਰਮੀਤ ਸਿੰਘ, ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਸ਼ੈਸ਼ਨ ਡਵੀਜ਼ਨ ਵਿੱਚ ਸ੍ਰੀ ਰਾਜ ਕੁਮਾਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ […]

Continue Reading