ਪੰਜਾਬ ਨੂੰ  ਰੰਗਲਾ ਪੰਜਾਬ ਬਣਾਉਣ ਵਿੱਚ ਧੀਆਂ ਪਾ ਰਹੀਆਂ ਹਨ ਵਿਸ਼ੇਸ਼ ਯੋਗਦਾਨ- ਡਾ ਬਲਜੀਤ ਕੌਰ

ਮਲੋਟ, 8 ਮਾਰਚ   ਪੰਜਾਬ ਨੂੰ  ਰੰਗਲਾ ਪੰਜਾਬ ਬਣਾਉਣ ਵਿੱਚ ਧੀਆਂ ਵਿਸ਼ੇਸ਼ ਯੋਗਦਾਨ ਪਾ ਰਹੀਆਂ ਹਨ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਦੀ ਕਹੀ ਇਸ ਗੱਲ ਨੂੰ  ਸਾਬਤ ਕਰ ਰਹੀਆਂ ਹਨ ਲੜਕੀਆਂ ਹਰ ਖੇਤਰ ਵਿੱਚ ਮੈਡਲ ਪ੍ਰਾਪਤ ਕਰਕੇ | ਇਸ ਦੀ ਉਦਾਹਰਣ  ਪਿੰਡ ਭੂੰਦੜ ਵਿੱਚ ਵੇਖਣ ਨੂੰ ਮਿਲੀ ਜਦੋਂ ਮਹਿਲਾ ਦਿਵਸ ਮੌਕੇ ਪਿੰਡ ਵਿੱਚੋ ਗਰੀਬ ਘਰ ਦੀਆਂ ਦੋ ਲੜਕੀਆਂ ਗਗਨਦੀਪ ਕੌਰ […]

Continue Reading

ਬੱਚਿਆਂ ਦੇ ਜਮਾਦਰੂ ਨੁਕਸਾਂ ਸਬੰਧੀ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਲਗਾਈ ਗਈ ਵਰਕਸ਼ਾਪ

ਸ੍ਰੀ ਮੁਕਤਸਰ ਸਾਹਿਬ 7 ਮਾਰਚਪੰਜਾਬ ਸਰਕਾਰ ਵਲੋਂ ਮਹੀਨਾ ਮਾਰਚ 2024 ਬੱਚਿਆਂ ਦੇ ਜਮਾਦਰੂ ਨੁਕਸਾਂ ਸਬੰਧੀ ਜਾਗੁਰਕਤਾ ਮਹੀਨਾ ਮਨਾਇਆ ਜਾ ਰਿਹਾ ਹੈ ।ਇਸ ਸਬੰਧ ਵਿਚ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਵਿਖੇ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿਖੇ ਜਨੇਪੇ ਕਰਨ ਵਾਲੇ ਡਾਕਟਰਾਂ ਅਤੇ ਸਟਾਫ ਨਰਸਾਂ ਦੀ ਜਾਗਰੁਕਤਾ ਵਰਕਸ਼ਾਪ ਲਗਾਈ […]

Continue Reading

ਡਾ.ਨਵਜੋਤ ਕੌਰ ਸਿਵਲ ਸਰਜਨ ਵਲੋਂ ਸੀ.ਐਚ.ਸੀ. ਆਲਮਵਾਲਾ ਦਾ ਕੀਤਾ ਗਿਆ ਦੋਰਾ

ਸ੍ਰੀ ਮੁਕਤਸਰ ਸਾਹਿਬ 6 ਮਾਰਚ          ਸਿਵਲ ਸਰਜਨ ਡਾ ਨਵਜੋਤ ਕੌਰ ਵਲੋਂ ਸੀ.ਐਚ.ਸੀ ਆਲਮਵਾਲਾ ਦਾ ਦੋਰਾ ਕੀਤਾ ਗਿਆ ਅਤੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ।ਇਸ ਸਮੇਂ ਉਹਨਾਂ ਨਾਲ ਡਾ. ਪਵਨ ਮਿੱਤਲ ਸੀਨੀਅਰ ਮੈਡੀਕਲ ਅਫਸਰ ਅਤੇ ਸੀ.ਐਚ.ਸੀ. ਸਟਾਫ ਮੌਜੂਦ ਸੀ ।ਇਸ ਮੌਕੇ ਉਹਨਾਂ ਵਲੋਂ ਓਟ ਕਲੀਨਿਕ, ਜੱਚਾ ਬੱਚਾ […]

Continue Reading

ਹਰ ਬੁੱਧਵਾਰ ਲਗਾਏ ਜਾਂਦੇ ਟੀਕਾਕਰਨ ਕੈਂਪਾਂ ਦਾ ਡਾ. ਨਵਜੋਤ ਕੌਰ ਸਿਵਲ ਸਰਜਨ ਵੱਲੋਂ ਲਿਆ ਗਿਆ ਜਾਇਜਾ

ਸ੍ਰੀ ਮੁਕਤਸਰ ਸਾਹਿਬ 6 ਮਾਰਚਸਿਹਤ ਵਿਭਾਗ ਵਲੋਂ ਟੀਕਾਕਰਨ ਪ੍ਰੋਗਰਾਮ ਅਧੀਨ ਜਿਲ੍ਹੇ ਵਿਚ ਹਰ ਬੁੱਧਵਾਰ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ । ਇਸ ਸਬੰਧ ਵਿਚ ਅੱਜ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਲੋਂ ਸ਼੍ਰੀ ਮੁਕਤਸਰ ਸਾਹਿਬ ਵਿਖੇ ਲਗਾਏ ਜਾ ਰਹੇ ਟੀਕਾਕਰਨ ਕੈਂਪਾਂ ਦਾ ਜਾਇਜਾ ਲਿਆ ਗਿਆ।ਇਸ ਮੌਕੇ ਉਹਨਾਂ ਕਿਹਾ ਕਿ ਸਿਹਤ ਵਿਭਾਗ ਵਲੋਂ […]

Continue Reading

ਡਾ. ਨਵਜੋਤ ਕੌਰ ਸਿਵਲ ਸਰਜਨ ਵੱਲੋਂ ਝੁੱਗੀਆਂ ਝੋਪੜੀਆਂ ਵਿੱਚ ਜਾ ਕੇ ਲਿਆ ਪੋਲੀਓ ਮੁਹਿੰਮ ਦਾ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 4 ਮਾਰਚ:          ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਅੱਜ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਝੁੱਗੀਆਂ ਝੋਪੜੀਆਂ ਵਿਚ ਜਾਕੇ ਇਸ ਮੁਹਿੰਮ ਜਾਇਜ਼ਾ ਲਿਆ ਗਿਆ ਅਤੇ ਸਿਹਤ ਵਿਭਾਗ ਦੀਆਂ ਟੀਮਾ ਵਲੋਂ ਘਰ-ਘਰ ਜਾ ਕੇ ਪੋਲੀਓ ਬੂੰਦਾ ਪਿਲਾ ਰਹੀਆਂ ਟੀਮਾਂ ਦੀ ਸੁਪਰਵਿਜ਼ਨ ਕੀਤੀ […]

Continue Reading

ਕੰਨਾਂ ਦੀ ਦੇਖਭਾਲ ਸਾਰਿਆਂ ਲਈ ਜਰੂਰੀ, ਕੰਨ ਸਵੱਸਥ ਤਾਂ ਮਨ ਸਵੱਸਥ : ਡਾ ਬੰਦਨਾ ਬਾਂਸਲ ਡੀ.ਐਮ.ਸੀ.

ਸ੍ਰੀ ਮੁਕਤਸਰ ਸਾਹਿਬ, 4 ਮਾਰਚ       ਸਿਹਤ ਵਿਭਾਗ ਵੱਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਸੁਣਨ ਸ਼ਕਤੀ ਦਿਵਸ ਸਬੰਧੀ ਸਮਾਗਮ ਕੀਤਾ ਗਿਆ। ਇਸ ਸੈਮੀਨਾਰ ਦੌਰਾਨ ਡਾ. ਬੰਦਨਾ ਬਾਂਸਲ ਡੀ.ਐਮ.ਸੀ. ਨੇ ਕਿਹਾ ਕਿ ਹਰੇਕ ਸਾਲ 3 ਮਾਰਚ ਨੂੰ ਵਿਸ਼ਵ ਭਰ ਵਿੱਚ ਸੁਣਨ ਸ਼ਕਤੀ ਦਿਵਸ ਮਨਾਇਆ ਜਾਂਦਾ […]

Continue Reading

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਪਿੰਡ ਅਕਾਲਗੜ੍ਹ ਵਿਖੇ ਵਿਕਾਸ ਦੇ ਕੰਮਾਂ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 3 ਮਾਰਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ, ਇਨ੍ਹਾਂ ਗੱਲਾਂ ਦਾ ਪ੍ਰਗਾਟਵਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਪਿੰਡ ਅਕਾਲਗੜ੍ਹ ਵਿਖੇ ਵਿਕਾਸ ਦੇ ਕੰਮਾਂ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਵਿਕਾਸ […]

Continue Reading

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਲਈ ਹੈਲਪਲਾਈਨ ਨੰਬਰ ਜਾਰੀ

ਸ੍ਰੀ ਮੁਕਤਸਰ ਸਾਹਿਬ 2 ਮਾਰਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਸ੍ਰੀ ਤ੍ਰਿਭੁਵਨ ਦਹੀਆ ਨੇ ਜੋ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ  ਸੈਸ਼ਨ ਡਿਵੀਜ਼ਨ ਦੇ ਐਡਮਿਨਿਸਟਰੇਟਿਵ ਜੱਜ ਵੀ ਹਨ, ਦਾ ਜ਼ਿਲ੍ਹੇ ਦਾ ਦੌਰਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ, ਜਿਸ ਦੌਰਾਨ ਉਨਾਂ ਨੇ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਹੈਲਪਲਾਈਨ ਨੰਬਰ ਜਾਰੀ ਕੀਤਾ।           ਅੱਜ ਉਹਨਾਂ ਨੇ ਮਲੋਟ ਅਤੇ […]

Continue Reading

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ

 ਸ੍ਰੀ ਮੁਕਤਸਰ ਸਾਹਿਬ, 1 ਮਾਰਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਸ੍ਰੀ ਤ੍ਰਿਭੁਵਨ ਦਹੀਆ ਜੀ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਜ਼ਿਲ੍ਹਾ ਕੋਰਟ ਕੰਪਲੈਕਸ ਵਿੱਚ ਸਥਿਤ ਅਦਾਲਤਾਂ ਦਾ ਨਿਰੀਖਣ ਕੀਤਾ । ਇਸ ਤੋਂ ਪਹਿਲਾਂ ਇਥੇ ਪੁੱਜਣ ’ਤੇ ਉਹਨਾਂ ਦਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਰਾਜ ਕੁਮਾਰ ਜੀ ਐਸ.ਐਸ.ਪੀ. ਸ੍ਰੀ ਭਾਗੀਰਥ ਮੀਨਾ ਅਤੇ ਵਧੀਕ ਡਿਪਟੀ […]

Continue Reading

ਰੁੱਖ ਤੇ ਕੁੱਖ ਬਚਾਓ ਦੇ ਸੰਦੇਸ਼ ਨਾਲ ਹਰਾ ਭਰਾ ਮਲੋਟ ਪ੍ਰੋਗਰਾਮ ਦਾ ਆਗਾਜ਼

ਮਲੋਟ, 29 ਫਰਵਰੀਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੁੱਖ ਅਤੇ ਕੁੱਖ ਬਚਾਓ ਦੇ ਸੰਦੇਸ਼ ਨਾਲ ਮਲੋਟ ਸ਼ਹਿਰ ਨੂੰ ਹਰਾ ਭਰਾ ਕਰਨ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਧੀਆਂ ਤੋਂ ਸ਼ਹਿਰ ਵਿਚ ਨਵੇਂ ਪੌਦੇ ਲਗਵਾ ਕੇ ਕਰਵਾਈ।ਇਸ ਪ੍ਰੋਗਰਾਮ ਤਹਿਤ ਸ਼ਹਿਰ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਦੇ ਹਰੇ […]

Continue Reading