ਅੱਖਾਂ ਦੇ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਕੈਬਨਟ ਮੰਤਰੀ ਡਾ ਬਲਜੀਤ ਕੌਰ ਮੁੜ ਆਪਣੀ ਡਾਕਟਰੀ ਭੂਮਿਕਾ ਵਿੱਚ ਆਏ

ਸ੍ਰੀ ਮੁਕਤਸਰ ਸਾਹਿਬ 25 ਫਰਵਰੀ  ਕੈਬਨਿਟ ਮੰਤਰੀ ਡਾ ਬਲਜੀਤ ਕੌਰ ਬੇਸ਼ੱਕ ਵਿਧਾਇਕ ਬਣਨ ਤੋਂ ਬਾਅਦ ਪੰਜਾਬ ਮੰਤਰੀ ਪਰਿਸ਼ਦ ਵਿੱਚ ਮੰਤਰੀ ਬਣ ਗਏ ਪਰ ਹਾਲੇ ਵੀ ਉਹਨਾਂ ਦੇ ਦਿਲ ਅੰਦਰ ਇੱਕ ਡਾਕਟਰ ਹੋਣ ਦਾ ਜਜ਼ਬਾ ਵਸਦਾ ਹੈ। ਅੱਜ ਉਹ ਜਦ ਮੁਕਤੀਸਰ ਵੈਲਫੇਅਰ ਕਲੱਬ ਵੱਲੋਂ ਪਿੰਡ ਰੁਪਾਣਾ ਵਿੱਚ ਲਗਾਏ ਅੱਖਾਂ ਦੇ ਮੈਡੀਕਲ ਕੈਂਪ ਵਿੱਚ ਪਹੁੰਚੇ ਤਾਂ ਕੈਂਪ […]

Continue Reading

ਕੇ.ਵੀ.ਕੇ ਵਲੋਂ ਸਰ੍ਹੋਂ ਸਬੰਧੀ ਖੇਤ ਦਿਵਸ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ 21 ਫਰਵਰੀਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਪਿੰਡ ਹਰੀਕੇ ਕਲਾਂ ਵਿਖੇ ਸਰੋਂ ਸਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪਿੰਡ ਦੇ ਲਗਭਗ 70 ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ। ਖੇਤ ਦਿਵਸ ਦੀ ਪ੍ਰਧਾਨਗੀ ਕਰਦੇ ਹੋਏ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ ਨੇ ਦੱਸਿਆ ਕਿ ਕੇ.ਵੀ.ਕੇ ਵਲੋਂ […]

Continue Reading

ਹਰਪ੍ਰੀਤ ਸਿੰਘ ਸੂਦਨ ਨੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਿਆ

ਸ਼੍ਰੀ ਮੁਕਤਸਰ ਸਾਹਿਬ, 20 ਫਰਵਰੀ                 2013 ਬੈਚ ਦੇ ਆਈ.ਏ.ਐਸ. ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣਾ ਅਹੁਦਾ ਸੰਭਾਲਿਆ।  ਇਸ ਤੋਂ ਪਹਿਲਾਂ ਸ੍ਰੀ ਸੂਦਨ ਚੰਡੀਗੜ੍ਹ ਵਿਖੇ ਡਾਇਰੈਕਟਰ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਅਤੇ ਕੰਟਰੋਲਰ, ਪ੍ਰਿੰਟਿੰਗ ਅਤੇ ਸਟੇਸ਼ਨਰੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਉਹ ਇਸ ਤੋਂ ਪਹਿਲਾਂ ਵੀ ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ […]

Continue Reading

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਹੋ ਰਹੇ ਹਨ ਵਰਦਾਨ ਸਾਬਿਤ: ਡਾ. ਨਵਜੋਤ ਕੋਰ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 19 ਫਰਵਰੀ:      ਡਾ. ਨਵਜੋਤ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਆਮ ਆਦਮੀ ਕਲੀਨਿਕ ਕੋਟਭਾਈ ਦਾ ਜਾਇਜ਼ਾ ਲਿਆ ਗਿਆ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ […]

Continue Reading

ਪਸ਼ੂ ਪਾਲਣ ਵਿਭਾਗ ਵਲੋਂ ਪਸ਼ੂਆਂ ਤੇ ਹੋਣ ਵਾਲੇ ਜੁਲਮਾਂ ਨੂੰ ਰੋਕਣ ਲਈ ਜਾਗਰੂਕਤਾਂ ਕੈਂਪ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ 18 ਫਰਵਰੀ       ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ  ਡਾ ਗੁਰਦਿੱਤ ਸਿੰਘ ਔਲਖ ਡਿਪਟੀ ਡਾਇਰੈਕਟਰ ਪਸੂ ਪਾਲਣ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ  ਗਧੀ, ਗਧਿਆ, ਖੱਚਰਾ ਅਤੇ  ਘੋੜਿਆਂ ਦੀ ਭਲਾਈ ਲਈ ਬਣੇ ਐਕਟ ਸੁਸਾਇਟੀ ਫਾਰ ਦਾ ਪ੍ਰੋਵੈਂਸਸ਼ਨ ਆਫ ਕੂਰੈਲਟੀ  ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਵਿੱਚ ਜਾਗਰੂਕ […]

Continue Reading

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਸਿਵਲ ਹਸਪਤਾਲ ਮਲੋਟ ਵਿਖੇ ਡਾਇਲਸਿਜ ਯੂਨਿਟ ਸਮੇਤ ਵੱਖ-ਵੱਖ ਪ੍ਰੋਜੈਕਟ  ਦਾ ਕੀਤਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ 18  ਫਰਵਰੀ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਵਾਂ ਦੇਣ ਲਈ ਵਚਨਬੱਧ ਹੈ,ਇਹ ਪ੍ਰਗਟਾਵਾ  ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਸਿਵਲ ਹਸਪਤਾਲ ਮਲੋਟ ਵਿਖੇ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਡਾਇਲਸਿਜ ਯੂਨਿਟ ਸਮੇਤ ਵੱਖ ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਮੌਕੇ […]

Continue Reading

ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਦੀਆਂ ਸੁਣੀਆਂ ਸਿ਼ਕਾਇਤਾਂ

ਸ੍ਰੀ ਮੁਕਤਸਰ ਸਾਹਿਬ 14 ਫਰਵਰੀਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਇਲਾਕਿਆਂ ਵਿਚ ਲੋਕ ਸੁਵਿਧਾ ਕੈਂਪਾਂ ਦਾ ਅਯੋਜ਼ਨ ਕੀਤਾ ਜਾ ਰਿਹਾ ਹੈ।ਇਸੇ ਲੜੀ ਤਹਿਤ ਪਿੰਡ ਖੁਨਣ ਕਲਾਂ ਵਿਖੇ ਲੋਕ ਸੁਵਿਧਾ ਕੈਂਪ ਦਾ […]

Continue Reading

ਅਗਾਮੀ ਲੋਕ ਸਭਾ ਚੋਣਾ 2024 ਦੇ ਮੱਦੇਨਜ਼ਰ ਪੋਲਿੰਗ ਸਟਾਫ ਨੂੰ ਦਿੱਤੀ ਗਈ ਟਰੇਨਿੰਗ

ਸ੍ਰੀ ਮੁਕਤਸਰ ਸਾਹਿਬ, 13 ਫਰਵਰੀ                             ਅਗਾਮੀ ਲੋਕ ਸਭਾ ਚੋਣਾ 2024 ਦੇ ਮੱਦੇਨਜ਼ਰ ਪੋਲਿੰਗ ਸਟਾਫ ਦਾ ਡਾਟਾ ਇਕੱਤਰ ਕਰਨ ਲਈ ਸ੍ਰੀ ਗੁਰਜਿੰਦਰ ਸਿੰਘ ਡੀ.ਆਈ.ਓ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਨੈਕਸ਼ਟ ਜਨਰੇਸ਼ਨ ਡਾਈਸ ਸਾਫਟਵੇਅਰ ਦੀ ਟਰੇਨਿੰਗ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ […]

Continue Reading

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਦੋ .32 ਬੋਰ ਪਿਸਟਲ, 4 ਜਿੰਦਾ ਕਾਰਤੂਸ ਅਤੇ 2 ਖੋਲ ਸਮੇਤ 3 ਵਿਅਕਤੀ ਕਾਬੂ

ਸ੍ਰੀ ਮੁਕਤਸਰ ਸਾਹਿਬ, 5 ਫਰਵਰੀ: ਸ੍ਰੀ ਗੌਰਵ ਯਾਦਵ ਆਈ.ਪੀ.ਐੱਸ, ਡੀ.ਜੀ.ਪੀ. ਪੰਜਾਬ, ਸ. ਗੁਰਸ਼ਰਨ ਸਿੰਘ ਸੰਧੂ ਆਈ.ਪੀ.ਐੱਸ, ਆਈ. ਜੀ.ਪੀ. ਫਰੀਦਕੋਟ ਅਤੇ ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਰਦਾਰ ਮਨਮੀਤ ਸਿੰਘ ਢਿੱਲੋ ਐਸਪੀ ਡੀ, ਸ. ਸਤਨਾਮ ਸਿੰਘ ਡੀ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਅਤੇ ਐਸ.ਆਈ ਵਰੁਨ ਮੁੱਖ ਅਫਸਰ ਥਾਣਾ ਸਿਟੀ ਸ਼੍ਰੀ ਮੁਕਤਸਰ […]

Continue Reading