ਡਿਪਟੀ ਕਮਿਸ਼ਨਰ ਨੇ ਪਰਾਲੀ ਅਤੇ ਰਹਿੰਦ -ਖੂੰਹਦ ਨੂੰ ਅੱਗ ਤੋਂ ਬਚਾਉਣ ਲਈ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ : ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਪਰਾਲੀ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਪਰਾਲੀ ਪ੍ਰਬੰਧਣ ਲਈ ਤਾਇਨਾਤ ਨੋਡਲ ਅਫਸਰਾਂ ਨਾਲ ਆਨ – ਲਾਇਨ ਮੀਟਿੰਗ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਰਕਲ ਕਾਨੂੰਗੋ ਅਤੇ ਮਾਲ ਪਟਵਾਰੀਆਂ ਨੂੰ ਸਖਤ […]
Continue Reading