ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹੇ ਦੇ 1,78,865 ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਜਾਵੇਗੀ 26 ਕਰੋੜ 82 ਲੱਖ 97 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ

ਤਰਨ ਤਾਰਨ 17 ਜਨਵਰੀ(    )    ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਦਸੰਬਰ , 2024 ਦੌਰਾਨ ਜ਼ਿਲਾ ਤਰਨਤਾਰਨ ਦੇ 1,78,865 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 26 ਕਰੋੜ 82 ਲੱਖ 97 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਨੇ ਦੱਸਿਆ […]

Continue Reading

ਗੁਰਵਿੰਦਰ ਸਿੰਘ ਬਹਿੜਵਾਲ ਲਗਾਤਾਰ ਤੀਜੀ ਵਾਰ ਜਿਲ੍ਹਾ ਯੋਜਨਾ ਕਮੇਟੀ ਤਰਨ ਤਾਰਨ ਦਾ ਚੇਅਰਮੈਨ ਨਿਯੁਕਤ

ਤਰਨ ਤਾਰਨ 16 ਜਨਵਰੀ ਹਲਕੇ ਦੇ ਵਿਕਾਸ ਕਾਰਜਾਂ ਵਿਚ ਵੱਧ ਚੱੜ ਕੇ ਯੋਗਦਾਨ ਪਾਉਣ ਕਾਰਨ ਪੰਜਾਬ ਸਰਕਾਰ ਵਲੋਂ ਲਗਾਤਾਰ ਤੀਜੀ ਵਾਰ ਗੁਰਵਿੰਦਰ ਸਿੰਘ ਬਹਿੜਵਾਲ ਨੂੰ  ਜਿਲਾ ਯੋਜਨਾ ਕਮੇਟੀ ਤਰਨ ਤਾਰਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸ਼੍ਰੀ ਗੁਰਵਿੰਦਰ ਸਿੰਘ ਬਹਿੜਵਾਲ ਨੇ ਦੱਸਿਆ ਕਿ ਜਿਲ੍ਹਾ ਤਰਨ ਤਾਰਨ ਦੇ ਵਿਕਾਸ ਕਾਰਜਾਂ ਵਿਚ ਹੋਰ ਤੇਜੀ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ  […]

Continue Reading

ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 20 ਜਨਵਰੀ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਤਰਨ ਤਾਰਨ ਵਿਖੇ ਕਰਵਾਇਆ ਜਾਵੇਗਾ

ਤਰਨ ਤਾਰਨ 15 ਜਨਵਰੀਮਾਨਯੋਗ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ੍ਰੀ ਗੁਰਮੀਤ ਸਿੰਘ ਖੁੱਡੀਆ ਅਤੇਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਸ੍ਰੀ ਕੁਲਦੀਪ ਸਿੰਘ ਜੱਸੋਵਾਲ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਵਰਿਆਮ ਸਿੰਘ ਦੀ ਰਹਿਨੁਮਾਈ ਹੇਠ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 20 ਜਨਵਰੀ  ਤੋਂ […]

Continue Reading

ਯੁਵਕ ਸੇਵਾਵਾਂ ਵਿਭਾਗ, ਤਰਨਤਾਰਨ ਵੱਲੋਂ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਦਿੱਲੀ ਦਾ ਦੌਰਾ ਕਰਵਾਇਆ ਗਿਆ

ਤਰਨਤਾਰਨ 15 ਜਨਵਰੀ- ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਹੁਕਮਾਂ ਅਨੁਸਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ  ਤਰਨਤਾਰਨ ਪ੍ਰੀਤ ਕੋਹਲੀ  ਦੀ ਅਗਵਾਈ ਵਿਚ ਜ਼ਿਲ੍ਹੇ ਦੇ 45 ਨੌਜਵਾਨਾਂ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਦੇ ਚਾਰ ਦਿਨਾਂ ਦੌਰੇ ’ਤੇ ਲਿਜਾਇਆ ਗਿਆ।ਇਸ ਚਾਰ ਰੋਜ਼ਾ ਐਕਸਪੋਜਰ ਟੂਰ ਦੌਰਾਨ ਨੌਜਵਾਨਾਂ ਨੂੰ ਦਿੱਲੀ ਦੀਆਂ ਇਤਿਹਾਸਕ ਥਾਵਾਂ ਜਿਨ੍ਹਾਂ ਵਿੱਚ ਲਾਲ ਕਿਲਾ, ਜੰਤਰ-ਮੰਤਰ, ਗੁਰਦੁਆਰਾ ਰਕਾਬਗੰਜ ਸਾਹਿਬ, […]

Continue Reading

ਖੇਤੀ ਦੇ ਨਾਲ ਨਾਲ ਮੁਰਗੀ ਪਾਲਣ ਦੇ ਧੰਦੇ ਵਿੱਚ ਆਪਣੇ ਪਿਤਾ ਨਾਲ ਮੋਢਾ ਨਾਲ ਮੋਢਾ ਜੋੜ ਕੇ ਕੰਮ ਕਰ ਰਹੀ ਹੈ ਤਜਿੰਦਰ ਕੌਰ -ਹਰਪਾਲ ਪੰਨੂ

ਖਡੂਰ ਸਾਹਿਬ, 14 ਜਨਵਰੀ  :ਅੱਜ ਦੇ ਸਮੇਂ ਵਿੱਚ ਪੰਜਾਬ ਦੇ ਕਿਸਾਨ ਖੇਤੀਬਾੜੀ ਨੂੰ ਘਾਟੇ ਦਾ ਸੌਦਾ ਆਖ ਰਹੇ ਨੇ। ਪੰਜਾਬ ਵਿੱਚ ਕਿਸਾਨਾਂ ਦੇ ਬੱਚੇ ਵੱਡੇ ਪੱਧਰ ਉੱਤੇ ਖੇਤੀ ਦਾ ਧੰਦਾ ਛੱਡ ਕੇ ਵਿਦੇਸ਼ਾਂ ਵਿੱਚ ਰੋਜ਼ਗਾਰ ਦੀ ਭਾਲ ਲਈ ਜਾ ਰਹੇ ਹਨ।ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਖੇਤੀ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਤਰਨ ਤਾਰਨ 10 ਜਨਵਰੀ 26 ਜਨਵਰੀ ਨੂੰ ਪੁਲਿਸ ਲਾਈਨ ਮੈਦਾਨ ਤਰਨ ਤਾਰਨ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਆਈ.ਏ.ਐਸ. ਨੇ ਅੱਜ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦਿਆਂ ਇਹ ਹਦਾਇਤ ਕੀਤੀ ਕਿ ਇਸ […]

Continue Reading

ਸਿਵਲ ਹਸਪਤਾਲ ਵਿਖੇ ਬਲੱਡ ਬੈਂਕ ਅਤੇ ਡਾਇਲਸਿਸ ਸੇਵਾਵਾਂ ਸ਼ੁਰੂ: ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ

ਤਰਨ ਤਾਰਨ, 8ਜਨਵਰੀ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਜੀ ਪਾਲਣਾ ਕਰਦਿਆਂ ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੇ ਉਧਮ ਸਦਕਾ ਜ਼ਿਲਾ ਹਸਪਤਾਲ ਤਰਨ ਤਾਰਨ ਵਿਖੇ ਸਥਾਪਿਤ ਬਲੱਡ ਬੈਂਕ ਅਤੇ ਡਾਇਲਾਸਿਸ ਯੂਨਿਟ ਨੂੰ ਮੁੜ ਤੋਂ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ […]

Continue Reading

ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੀਤੀ ਮੀਟਿੰਗ

ਤਰਨ ਤਾਰਨ, 1 ਜਨਵਰੀ :ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਦਫਤਰ ਸਿਵਲ ਸਰਜਨ ਵਿਖੇ ਜਿਲੇ ਨਾਲ ਸੰਬੰਧਿਤ ਸਿਹਤ ਵਿਭਾਗ ਦੇ ਪ੍ਰੋਗਰਾਮ ਅਫਸਰਾਂ  ਅਤੇ ਵੱਖ ਵੱਖ ਬਲਾਕਾਂ ਦੇ  ਸੀਨੀਅਰ […]

Continue Reading

ਫੂਡ ਸੇਫ਼ਟੀ ਆਨ ਵੀਲਜ ਵੈੱਨ ਦਾ ਪੂਰਾ ਲਾਭ ਉਠਾਉਣ ਤਰਨ ਤਾਰਨ ਵਾਸੀ – ਵਧੀਕ ਡਿਪਟੀ ਕਮਿਸ਼ਨਰ

ਤਰਨ ਤਾਰਨ 31 ਦਸੰਬਰਅੱਜ ਦਫ਼ਤਰ ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿਖੇ  ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ, ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੇ ਹਰ ਫੂਡ ਬਿਜਨੈਸ ਉਪਰੇਟਰ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ ਹੈ। ਜੇਕਰ ਕੋਈ ਵੀ ਦੁਕਾਨਦਾਰ, ਰੈਸਟੋਰੈੱਟ, ਢਾਬੇ […]

Continue Reading

ਪੰਚਾਂ ਦਾ ਸਹੁੰ ਚੁੱਕ ਸਮਾਗਮ- ਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ/ਤਰਨ ਤਾਰਨ, 19 ਨਵੰਬਰ : ਜ਼ਿਲ਼੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਬਿਨਾਂ ਕਿਸੇ ਪੱਖ-ਪਾਤ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਜ਼ਿਲ੍ਹੇ ਦੀਆਂ 568 […]

Continue Reading