ਨਸ਼ਾ ਵੇਚਣ ਵਾਲਿਆਂ ਖਿਲਾਫ਼ ਪੁਲਿਸ ਦੀ ਵੱਡੀ ਕਾਰਵਾਈ-ਖਡੂਰ ਸਾਹਿਬ ਹਲਕੇ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ
ਖਡੂਰ ਸਾਹਿਬ, 28 ਫਰਵਰੀ : ਨਸ਼ੇ ਦੇ ਵਪਾਰ ਖਿਲਾਫ਼ ਲੜਾਈ ਵਿੱਚ ਇੱਕ ਹੋਰ ਵੱਡਾ ਕਦਮ ਚੁੱਕਦੇ ਹੋਏ, ਖਡੂਰ ਸਾਹਿਬ ਹਲਕੇ ਵਿੱਚ ਪੁਲਿਸ ਨੇ ਵਿਆਪਕ ਕਾਰਵਾਈ ਕੀਤੀ ਹੈ। ਹਲਕੇ ਦੇ ਕਈ ਪਿੰਡਾਂ ਵਿੱਚ ਪੁਲਿਸ ਵੱਲੋਂ ਛਾਪੇ ਮਾਰੇ ਗਏ, ਜਿਸ ਦੌਰਾਨ ਕਈ ਨਸ਼ਾ ਵੇਚਣ ਵਾਲਿਆਂ ‘ਤੇ ਕਾਨੂੰਨੀ ਕਾਰਵਾਈ ਕੀਤੀ ਗਈ।ਇਹ ਕਾਰਵਾਈ ਡੀਐਸਪੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਦੀ […]
Continue Reading