ਅਨੀਮੀਆ ਮੁਕਤ ਪੰਜਾਬ ਬਣਾਉਣ ਦੇ ਮੰਤਵ ਨਾਲ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਤਰਨ ਤਾਰਨ ਤੋਂ ਵਿਦਿਆਰਥਣਾਂ ਦੀ ਅਨੀਮੀਆ ਜਾਂਚ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ

ਤਰਨ ਤਾਰਨ/ਚੰਡੀਗੜ੍ਹ, 06 ਫਰਵਰੀ: ਅਨੀਮੀਆ ਮੁਕਤ ਪੰਜਾਬ ਬਣਾਉਣ ਦੇ ਮੰਤਵ ਨਾਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਰਨ ਤਾਰਨ ਤੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜਨ ਵਾਲੀਆਂ ਵਿਦਿਆਰਥਣਾਂ ਦੀ ਅਨੀਮੀਆ ਜਾਂਚ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਮੁਹਿੰਮ ਦੇ ਪਹਿਲੇ ਦਿਨ […]

Continue Reading

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਦਿਆਰਥਣਾਂ ਵਿੱਚੋਂ ਅਨੀਮੀਆ ਦੀ ਸਮੱਸਿਆ ਨੂੰ ਦੂਰ ਕਰਨ ਦੇ ਮੰਤਵ ਨਾਲ 06 ਫਰਵਰੀ ਨੂੰ ਖੂਨ ਜਾਂਚ ਮੁਹਿੰਮ ਦੀ ਕੀਤੀ ਜਾਵੇਗੀ ਸ਼ੁਰੂਆਤ

ਤਰਨ ਤਾਰਨ, 05 ਫਰਵਰੀ: ਜ਼ਿਲਾ ਤਰਨ ਤਾਰਨ ਦੇ ਸਰਕਾਰੀ ਸਕੂਲਾਂ ਦੇ ਵਿੱਚ ਪੜ੍ਹਨ ਵਾਲੀਆਂ ਵਿਦਿਆਰਥਣਾਂ ਵਿੱਚੋਂ ਅਨੀਮੀਆ ਦੀ ਸਮੱਸਿਆ ਨੂੰ ਦੂਰ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ 06 ਫਰਵਰੀ ਨੂੰ ਸਥਾਨਕ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤੋਂ ਖੂਨ ਜਾਂਚ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ, ਇਨਾ ਗੱਲਾਂ ਦਾ […]

Continue Reading

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵੱਲੋਂ ਕੈਰੀਅਰ ਕਾਨਫਰੰਸ ਤੇ ਸਾਇਕੋਮੇਟ੍ਰਿਕ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ

ਤਰਨ ਤਾਰਨ, 04 ਫਰਵਰੀ: ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ .ਐਸ ਦੇ ਦਿਸ਼ਾ ਨਿਰਦੇਸ਼ਾ ਅਤੇ ਸ਼੍ਰੀ ਸੰਜੀਵ ਕੁਮਾਰ ਸ਼ਰਮਾਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ -ਸੀ. ਈ. ੳ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਦੀ ਰਹਿਨੁਮਾਈ ਹੇਠ ਅੱਜ ਕੈਰੀਅਰ ਕਾਨਫਰੰਸ ਤੇ ਸਾਇਕੋਮੇਟ੍ਰਿਕ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਮਾਈ ਭਾਗੋ ਨਰਸਿੰਗ ਕਾਲਜ, ਪਿੰਡ (ਪਿੱਦੀ) ਤਰਨ ਤਾਰਨ ਵਿਖੇ ਕੀਤਾ ਗਿਆ। ਜਿਸ […]

Continue Reading

ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਜ਼ਿਲੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੀਆਂ ਲੱਗਭੱਗ 30 ਹਜ਼ਾਰ ਵਿਦਿਆਰਥਣਾਂ ਦੇ ਖੂਨ ਦੀ ਕੀਤੀ ਜਾਵੇਗੀ ਜਾਂਚ-ਡਿਪਟੀ ਕਮਿਸ਼ਨਰ

ਤਰਨ ਤਾਰਨ, 03 ਫਰਵਰੀ :ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਜ਼ਿਲੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੀਆਂ ਲੱਗਭੱਗ 30 ਹਜ਼ਾਰ ਵਿਦਿਆਰਥਣਾਂ ਦੇ ਖੂਨ ਦੀ ਜਾਂਚ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਦੱਸਿਆ ਕਿ ਵਿਸ਼ੇਸ ਜਾਂਚ ਮੁਹਿੰਮ ਰਾਹੀਂ ਜ਼ਿਲ੍ਹੇ ਦੇ ਸਰਕਾਰੀ ਸਰਕਾਰੀ ਸੀਨੀਅਰ […]

Continue Reading

ਹਲਦੀ ਦਾ ਪ੍ਰੋਸੈਸਿੰਗ ਪਲਾਂਟ ਬਣਿਆ ਆਮਦਨ ਦਾ ਵਧੀਆ ਸਰੋਤ-ਪੰਨੂ

ਖਡੂਰ ਸਾਹਿਬ, 03 ਫਰਵਰੀ :ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਅਤੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਸਹਾਇਕ ਧੰਦਿਆਂ ਸਬੰਧੀ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਜ਼ਿਲਾ ਤਰਨ ਤਾਰਨ ਦੇ ਮੁੱਖ ਖੇਤੀਬਾੜੀ ਅਫਸਰ ਡਾਕਟਰ ਹਰਪਾਲ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾਕਟਰੀ ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਖਡੂਰ ਸਾਹਿਬ ਵੱਲੋਂ ਹਲਦੀ ਪ੍ਰੋਸੈਸਿੰਗ ਪਲਾਂਟ ਨਾਗੋਕੇ ਦਾ ਦੌਰਾ […]

Continue Reading

ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਸਕੂਲੀ ਬੱਚਿਆਂ ਦੇ ਖੂਨ ਦੀ ਕੀਤੀ ਜਾਵੇਗੀ ਜਾਂਚ: ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ

ਤਰਨ ਤਾਰਨ, 31 ਜਨਵਰੀ : ਜਿਲੇ ਦੇ ਡਿਪਟੀ ਕਮਿਸ਼ਨਰ ਮਾਨਯੋਗ ਸ਼੍ਰੀ ਰਾਹੁਲ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਅਤੇ ਜਿਲਾ ਟੀਕਾਕਰਨ ਆਫਸਰ ਕਮ ਨੋਡਲ ਅਫਸਰ,ਰਾਸ਼ਟਰੀ ਬਾਲ ਸਵਾਸਥ  ਕਰਿਆਕਰਮ  (ਆਰ.ਬੀ.ਐਸ.ਕੇ ), ਡਾਕਟਰ ਵਰਿੰਦਰ ਪਾਲ ਕੌਰ ਦੀ ਯੋਗ ਅਗਵਾਈ ਹੇਠ ਸ਼ੁਕਰਵਾਰ ਨੂੰ […]

Continue Reading

ਬੱਚੇ ਦੀ ਚੰਗੀ ਮਾਨਸਿਕ ਅਤੇ ਸਰੀਰਿਕ ਤੰਦਰੁਸਤੀ ਲਈ ਟੀਕਾਕਰਨ ਲਾਜ਼ਮੀ : ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ

ਤਰਨ ਤਾਰਨ, 31 ਜਨਵਰੀ: ਜਿਲਾ ਤਰਨ ਤਾਰਨ ਤੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ  ਕਰਦਿਆਂ ਹੋਇਆ ਜਿਲਾ ਟੀਕਾਕਰਨ ਅਫ਼ਸਰ, ਡਾਕਟਰ ਵਰਿੰਦਰਪਾਲ ਕੌਰ ਦੀ ਅਗਵਾਈ ਹੇਠ ਸ਼ੁਕਰਵਾਰ ਨੂੰ ਬਲਾਕ ਨਾਲ ਸੰਬੰਧਿਤ ਮਲਟੀਪਰਪਜ ਹੈਲਥ ਸੁਪਰਵਾਈਜ਼ਰ (ਫੀਮੇਲ) ਅਤੇ ਮਲਟੀਪਰਪਜ ਹੈਲਥ ਵਰਕਰ (ਫੀਮੇਲ) ਦੀ ਚਾਇਲਡ ਡੈਥ ਰਿਵਿਊ (ਸੀ.ਡੀ.ਆਰ) ਸਬੰਧੀ ਅਹਿਮ ਮੀਟਿੰਗ ਹੋਈ। […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਫੋਰ. ਐਸ. ਖਾਲਸਾ ਪਬਲਿਕ ਸਕੂਲ ਬੂਹ ਹਰੀਕੇ ਵਿਖੇ ਲਗਾਇਆ ਗਿਆ ਸੈਮੀਨਰ

ਤਰਨ ਤਾਰਨ, 29 :ਜਨਵਰੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਕੰਵਲਜੀਤ ਸਿੰਘ ਬਾਜਵਾ ਅਤੇ ਮਿਸ ਸ਼ਿਲਪਾ, ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ  ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਿਸ ਅਮਨਦੀਪ ਕੌਰ, ਡਿਪਟੀ ਚੀਫ਼, ਲੀਗਲ ਏਡ ਡੀਫੈਂਸ ਕੌਸਲ, ਤਰਨ ਤਾਰਨ ਅਤੇ ਮਿਸ ਮਨਪ੍ਰੀਤ ਕੌਰ, ਅਸੀਸਟੈਂਟ, ਲੀਗਲ ਏਡ ਡੀਫੈਂਸ ਕੌਸਲ, ਤਰਨ ਤਾਰਨ ਵੱਲੋਂ ਫਰੀ ਲੀਗਲ ਏਡ, ਮੀਡੀਏਸ਼ਨ  ਸੈਂਟਰ, ਵਿਕਟਮ ਕੰਮਪਨਸੇਸ਼ਨ, ਪਰਮਾਨੈਂਟ ਲੋਕ ਅਦਾਲਤ, ਨਾਲਸਾ […]

Continue Reading

ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਵਲੋਂ ਕੇਂਦਰੀ ਜੇਲ ਗੋਇੰਦਵਾਲ ਵਿਖੇ ਕੀਤਾ ਗਿਆ ਦੋਰਾ

ਤਰਨ ਤਾਰਨ 29ਜਨਵਰੀ ਅੱਜ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਅਤੇ ਜੇ.ਜੇ.ਐਕਟ 2015 ਅਧੀਨ ਬਣੀ ਸ਼੍ਰੀ ਰਾਜੇਸ਼ ਕੁਮਾਰ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਤਰਨ ਤਾਰਨ ਅਧੀਨ ਜੇਲ ਇੰਸਪੈਕਸ਼ਨ ਕਮੇਟੀ ਵਲੋਂ ਕੇਂਦਰੀ ਜੇਲ ਗੋਇੰਦਵਾਲ ਵਿਖੇ ਇੰਸਪੈਕਸ਼ਨ ਕੀਤੀ ਗਈ I ਇੰਸਪੈਕਸ਼ਨ ਦੋਰਾਨ ਜੇਲ ਵਿੱਚ ਕੈਦੀਆਂ ਨਾਲ ਗਲਬਾਤ ਕੀਤੀ ਅਤੇ ਇਹ ਵੀ ਪੜਤਾਲ ਕੀਤੀ ਗਈ ਕਿ ਜੇਲ ਵਿੱਚ […]

Continue Reading

ਗਣਤੰਤਰ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਲਹਿਰਾਇਆ ਰਾਸ਼ਟਰੀ ਝੰਡਾ

ਤਰਨ ਤਾਰਨ, 26 ਜਨਵਰੀ :ਦੇਸ਼ ਦੇ 76ਵੇਂ ਗਣਤੰਤਰ ਦਿਵਸ ਦੇ ਮੌਕੇ ‘ਤੇ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ […]

Continue Reading