ਨਗਰ ਕੌਂਸਲ ਦੀਆਂ ਆਮ ਚੋਣਾਂ ਲਈ ਵੋਟਾਂ ਦੀ ਸੁਧਾਈ ਦਾ ਪ੍ਰੋਗਰਾਮ ਸ਼ੁਰੂ – ਡਿਪਟੀ ਕਮਿਸ਼ਨਰ
ਤਰਨ ਤਾਰਨ, 25 ਜਨਵਰੀ ਮਾਨਯੋਗ ਰਾਜ ਚੋਣ ਕਮਿਸ਼ਨ ਦੇ ਆਦੇਸ਼ਾਂ ਅਤੇ ਡਿਪਟੀ ਕਮਿਸ਼ਨਰ-ਕਮ -ਜਿਲ੍ਹਾ ਚੋਣ ਅਫਸਰ ਤਰਨ ਤਾਰਨ ਸ਼੍ਰੀ ਰਾਹੁਲ ਦੀਆਂ ਹਦਾਇਤਾਂ ਅਨੁਸਾਰ ਮਿਤੀ 20 ਜਨਵਰੀ 2025 ਨੂੰ ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ ਲਈ ਵੋਟਾਂ ਦੀ ਸੁਧਾਈ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਦੇ ਅਨੁਸਾਰ ਡਰਾਫਟ ਵੋਟਰ ਰੋਲ ਦੀ ਪ੍ਰਕਾਸ਼ਨਾ ਮਿਤੀ 25 ਜਨਵਰੀ ਨੂੰ, ਦਾਅਵੇ ਅਤੇ ਇਤਰਾਜ ਜੇਕਰ ਹੋਣ ਤਾਂ ਦਰਜ […]
Continue Reading