technology Archives - Latest News, Breaking News, Crime News, Business News, Punjab News Updates: LiveGeoNews.com

ਪ੍ਰੋਜੈਕਟ ‘ਰੌਸ਼ਨੀ’ ਨਾਲ ਬੱਚਿਆਂ ਨੂੰ ਮਿਲੀ ਨਵੀਂ ਦ੍ਰਿਸ਼ਟੀ
ਹੁਸ਼ਿਆਰਪੁਰ, 22 ਫਰਵਰੀ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੱਚਿਆਂ ਦੇ ਸਿਹਤ ਅਤੇ ਬਿਹਤਰ ਭਵਿੱਖ ਨੂੰ ਯਕੀਨੀ ਬਣਾਉਣ ਲਈ ਚਲਾਏ ਜਾ ਰਹੇ ਯਤਨਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀ.ਐਮ.ਸੀ.) ਲੁਧਿਆਣਾ ਵੱਲੋਂ ਚਲਾਏ ਜਾ ਰਹੇ ‘ਪ੍ਰੋਜੈਕਟ ਰੌਸ਼ਨੀ‘ ਦੇ ਅਧੀਨ ਅਤੇ ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ (ਆਰ.ਬੀ.ਐਸ.ਕੇ.) ਤਹਿਤ ਫਰਵਰੀ ਦੇ ਪਹਿਲੇ ਹਫਤੇ ਵਿਸ਼ੇਸ਼ ਜਾਂਚ ਕੈਂਪ ਆਯੋਜਿਤ ਕੀਤਾ ਗਿਆ ਸੀ, ਜਿਸ ਨਾਲ ਹਜ਼ਾਰਾਂ ਬੱਚਿਆਂ ਨੂੰ ਲਾਭ ਮਿਲਿਆ।

ਡੀ.ਐਮ.ਸੀ. ਲੁਧਿਆਣਾ ਦੀ ਡਾ. ਪ੍ਰਿਅੰਕਾ ਅਰੋੜਾ ਅਨੁਸਾਰ ਇਸ ਮੁਹਿੰਮ ਦੌਰਾਨ ਜ਼ਿਲ੍ਹੇ ਦੇ 15 ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਸਿਹਤ ਜਾਂਚ ਕੀਤੀ ਗਈ ਅਤੇ ਕੁੱਲ 3,402 ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਸਰਕਾਰੀ ਸਕੂਲਾਂ ਦੀ ਰਿਪੋਰਟ ਆਰ.ਬੀ.ਐਸ.ਕੇ. ਟੀਮ ਨਾਲ ਸਾਂਝੀ ਕਰ ਦਿੱਤੀ ਗਈ ਹੈ, ਜਦਕਿ ਜਿਨ੍ਹਾਂ ਬੱਚਿਆਂ ਨੂੰ ਚਸ਼ਮੇ ਦੀ ਲੋੜ ਹੈ, ਉਨ੍ਹਾਂ ਨੂੰ ਰਾਸ਼ਟਰੀ ਅੰਨ੍ਹਾਪਣ ਕੰਟਰੋਲ ਪ੍ਰੋਗਰਾਮ (ਏ.ਪੀ.ਸੀ.ਬੀ.) ਅਧੀਨ ਮੁਫਤ ਚਸ਼ਮੇ ਮੁਹੱਈਆ ਕਰਵਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਕੁਝ ਬੱਚਿਆਂ ਵਿੱਚ ਦ੍ਰਿਸ਼ਟੀ ਕਮਜ਼ੋਰੀ ਪਾਈ ਗਈ, ਜਿਨ੍ਹਾਂ ਨੂੰ ਮੌਕੇ ‘ਤੇ ਹੀ ਚਸ਼ਮੇ ਦਿੱਤੇ ਗਏ, ਜਦਕਿ ਗੰਭੀਰ ਸਮੱਸਿਆਵਾਂ ਵਾਲੇ ਬੱਚਿਆਂ ਨੂੰ ਅੱਗੇ ਇਲਾਜ ਅਤੇ ਸਰਜਰੀ ਦੀ ਸਲਾਹ ਦਿੱਤੀ ਗਈ। ਇਸੇ ਲੜੀ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਦੋ ਬੱਚਿਆਂ ਵਿੱਚ ਅੱਖਾਂ ਦੇ ਟੇਢ਼ੇਪਣ (ਸਕਵਿੰਟ) ਦੀ ਸਮੱਸਿਆ ਪਾਈ ਗਈ ਸੀ। ਇਨ੍ਹਾਂ ਦੋਵਾਂ ਬੱਚਿਆਂ ਦਾ ਸਫਲ ਅਪ੍ਰੇਸ਼ਨ ਡੀ.ਐਮ.ਸੀ. ਹਸਪਤਾਲ ਲੁਧਿਆਣਾ ਵਿੱਚ ਕੀਤਾ ਗਿਆ। ਇਨ੍ਹਾਂ ਵਿੱਚ ਇੱਕ ਬੱਚੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਸੀ ਕਲਾਂ ਦੀ ਅਤੇ ਇੱਕ ਬੱਚਾ ਐਸ.ਏ.ਵੀ. ਜੈਨ ਡੇ ਬੋਰਡਿੰਗ ਸਕੂਲ, ਹੁਸ਼ਿਆਰਪੁਰ ਦਾ ਵਿਦਿਆਰਥੀ ਹੈ। ਦੋਵੇਂ ਸਰਜਰੀਆਂ ਸਫਲ ਰਹੀਆਂ ਅਤੇ ਬੱਚਿਆਂ ਦੀ ਦ੍ਰਿਸ਼ਟੀ ਵਿੱਚ ਵਧੀਆ ਸੁਧਾਰ ਦਰਜ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਇਹ ਸਾਰੀ ਡਾਕਟਰੀ ਪ੍ਰਕਿਰਿਆ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਪੂਰੀ ਤਰ੍ਹਾਂ ਮੁਫ਼ਤ ਸੀ, ਜਿਸ ਨਾਲ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰੋਜੈਕਟ ਰੌਸ਼ਨੀ ਅਧੀਨ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸ਼ਾਮਲ ਕੀਤਾ ਜਾਂਦਾ ਹੈ, ਤਾਂ ਜੋ ਸ਼ੁਰੂਆਤੀ ਪੜਾਅ ‘ਤੇ ਦ੍ਰਿਸ਼ਟੀ ਸੰਬੰਧੀ ਸਮੱਸਿਆਵਾਂ ਦੀ ਪਛਾਣ ਕਰਕੇ ਸਮੇਂ ਸਿਰ ਇਲਾਜ ਯਕੀਨੀ ਬਣਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਇਸ ਪ੍ਰਸ਼ੰਸਾਯੋਗ ਕੰਮ ਲਈ ਡੀ.ਐਮ.ਸੀ. ਲੁਧਿਆਣਾ ਦੀ ਮਾਹਰ ਟੀਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ ਸਿਹਤ ਸੇਵਾਵਾਂ ਸਮਾਜ ਦੇ ਕਮਜ਼ੋਰ ਵਰਗਾਂ ਲਈ ਵਰਦਾਨ ਸਾਬਤ ਹੁੰਦੀਆਂ ਹਨ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਰੈਡ ਕਰਾਸ ਸੋਸਾਇਟੀ ਦੇ ਸਕੱਤਰ ਮੰਗੇਸ਼ ਸੂਦ ਅਤੇ ਉਨ੍ਹਾਂ ਦੀ ਟੀਮ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਕੈਂਪ ਦੇ ਆਯੋਜਨ, ਬੱਚਿਆਂ ਦੀ ਪਛਾਣ, ਮਾਪਿਆਂ ਨਾਲ ਸੰਪਰਕ ਅਤੇ ਇਲਾਜ ਪ੍ਰਕਿਰਿਆ ਦੇ ਤਾਲਮੇਲ ਵਿੱਚ ਰੈਡ ਕਰਾਸ ਦੀ ਭੂਮਿਕਾ ਬਹੁਤ ਮਹੱਤਵਪੂਰਨ ਰਹੀ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ, ਰੈਡ ਕਰਾਸ ਸੋਸਾਇਟੀ ਅਤੇ ਡੀ.ਐਮ.ਸੀ. ਲੁਧਿਆਣਾ ਦੇ ਸੰਯੁਕਤ ਯਤਨਾਂ ਨਾਲ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਬੱਚਾ ਇਲਾਜ ਦੇ ਅਭਾਵ ਵਿੱਚ ਆਪਣੀ ਦ੍ਰਿਸ਼ਟੀ ਨਾ ਗੁਆਏ। ਅਜਿਹੇ ਯਤਨ ਨਾ ਸਿਰਫ ਬੱਚਿਆਂ ਦੀ ਸਿਹਤ ਦੀ ਰੱਖਿਆ ਕਰਦੇ ਹਨ ਬਲਕਿ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਨੀਂਹ ਵੀ ਮਜ਼ਬੂਤ ਕਰਦੇ ਹਨ।

The post ਪ੍ਰੋਜੈਕਟ ‘ਰੌਸ਼ਨੀ’ ਨਾਲ ਬੱਚਿਆਂ ਨੂੰ ਮਿਲੀ ਨਵੀਂ ਦ੍ਰਿਸ਼ਟੀ appeared first on Latest News, Breaking News, Crime News, Business News, Punjab News Updates: LiveGeoNews.com.

ਪੰਜਾਬ ਸਰਕਾਰ 390 ਸਰਕਾਰੀ ਇਮਾਰਤਾਂ ‘ਤੇ 30 ਮੈਗਾਵਾਟ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਕਰੇਗੀ ਸਥਾਪਤ
ਚੰਡੀਗੜ੍ਹ, 10 ਜੁਲਾਈ:

ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਸੂਬੇ ਦੀ ਕੁਦਰਤੀ ਊਰਜਾ ਸਬੰਧੀ ਸਮਰੱਥਾ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਮਾਰਚ 2026 ਤੱਕ ਸੂਬੇ ਭਰ ਵਿੱਚ 390 ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ 30 ਮੈਗਾਵਾਟ ਦੀ ਸੰਯੁਕਤ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਸਥਾਪਤ ਕੀਤੇ ਜਾਣਗੇ।

ਸ੍ਰੀ ਅਮਨ ਅਰੋੜਾ ਪੰਜਾਬ ਊਰਜਾ ਵਿਕਾਸ ਅਥਾਰਟੀ (ਪੇਡਾ) ਵੱਲੋਂ ਚਲਾਏ ਜਾ ਰਹੇ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਲੈ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਪੇਡਾ ਦੇ ਚੇਅਰਪਰਸਨ ਡਾ. ਸੁਖਚੈਨ ਗੋਗੀ ਅਤੇ ਪ੍ਰਮੁੱਖ ਸਕੱਤਰ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਸ੍ਰੀ ਅਜੋਏ ਕੁਮਾਰ ਸਿਨਹਾ ਵੀ ਮੌਜੂਦ ਸਨ।

ਇਸ ਪ੍ਰਾਜੈਕਟ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 150 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨਾਲ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਬਿਜਲੀ ਖਰਚ ਵਿੱਚ ਸਾਲਾਨਾ 15 ਕਰੋੜ ਰੁਪਏ ਦੀ ਬੱਚਤ ਹੋਣ ਦਾ ਅਨੁਮਾਨ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਟੈਂਡਰ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ, ਜਿਸ ਨਾਲ ਇਸ ਵੱਕਾਰੀ ਪ੍ਰਾਜੈਕਟ ਨੂੰ ਲਾਗੂ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ।

ਦੱਸ ਦੇਈਏ ਕਿ ਇਸ ਪ੍ਰਾਜੈਕਟ ਅਧੀਨ ਸਿਹਤ ਤੇ ਪਰਿਵਾਰ ਭਲਾਈ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਟਰਾਂਸਪੋਰਟ, ਖੇਤੀਬਾੜੀ ਤੇ ਕਿਸਾਨ ਭਲਾਈ, ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਗ੍ਰਹਿ ਮਾਮਲੇ ਤੇ ਨਿਆਂ, ਮੈਡੀਕਲ ਸਿੱਖਿਆ ਅਤੇ ਖੋਜ, ਸਥਾਨਕ ਸਰਕਾਰਾਂ ਅਤੇ ਜਲ ਸਰੋਤ ਵਿਭਾਗ ਸਮੇਤ 25 ਪ੍ਰਮੁੱਖ ਵਿਭਾਗਾਂ ਦੀਆਂ  ਇਮਾਰਤਾਂ ‘ਤੇ ਸੂਰਜੀ ਊਰਜਾ ਪਲਾਂਟ ਲਗਾਏ ਜਾਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਨੇ ਪਿਛਲੇ ਤਿੰਨ ਸਾਲਾਂ ਵਿੱਚ ਨਵਿਆਉਣਯੋਗ ਊਰਜਾ ਵਿੱਚ ਪ੍ਰਭਾਵਸ਼ਾਲੀ ਪ੍ਰਗਤੀ ਦਰਜ ਕੀਤੀ ਹੈ ਜਿਸ ਤਹਿਤ 1098 ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ 7.7 ਮੈਗਾਵਾਟ ਸਮੂਹਿਕ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਲਗਾਏ ਗਏ ਹਨ, ਜੋ ਸਥਾਈ ਊਰਜਾ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਥਿਰਤਾ, ਵਾਤਾਵਰਣ ਸੰਭਾਲ ਅਤੇ ਵਿੱਤੀ ਸੂਝ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਨਵਿਆਉਣਯੋਗ ਊਰਜਾ ਦੀ ਵਰਤੋਂ ਕਰਕੇ ਸੂਬੇ ਦਾ ਉਦੇਸ਼ ਕਾਰਬਨ ਨੂੰ ਘਟਾਉਣਾ, ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਨੂੰ ਘਟਾਉਣਾ ਅਤੇ ਆਪਣੇ ਨਾਗਰਿਕਾਂ ਲਈ ਬਿਹਤਰ ਭਵਿੱਖ ਨੂੰ ਯਕੀਨੀ ਬਣਾਉਣਾ ਹੈ। ਇਹ ਪਹਿਲਕਦਮੀ ਪੰਜਾਬ ਨੂੰ ਕੁਦਰਤੀ ਅਤੇ ਵਧੇਰੇ ਊਰਜਾ-ਕੁਸ਼ਲ ਸੂਬਾ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਮੀਟਿੰਗ ਦੌਰਾਨ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕੁਦਰਤੀ ਊਰਜਾ ਉਤਪਾਦਨ ਨੂੰ ਹੋਰ ਵਧਾਉਣ ਦੇ ਢੰਗ-ਤਰੀਕਿਆਂ ਦੀ ਪੜਚੋਲ ਕਰਨ ਦੇ ਨਿਰਦੇਸ਼ ਵੀ ਦਿੱਤੇ।

ਮੀਟਿੰਗ ਵਿੱਚ ਪੇਡਾ ਦੀ ਸੀ.ਈ.ਓ. ਮਿਸ. ਨੀਲਿਮਾ, ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

The post ਪੰਜਾਬ ਸਰਕਾਰ 390 ਸਰਕਾਰੀ ਇਮਾਰਤਾਂ ‘ਤੇ 30 ਮੈਗਾਵਾਟ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਕਰੇਗੀ ਸਥਾਪਤ appeared first on Latest News, Breaking News, Crime News, Business News, Punjab News Updates: LiveGeoNews.com.

ਪਿੰਡ ਘੋਲੀਆ ਦਾ ਕਿਸਾਨ ਮਨਿੰਦਰ ਸਿੰਘ ਪਿਛਲੇ ਦੋ ਸਾਲਾਂ ਤੋਂ ਡੀ ਏ ਪੀ ਦੀ ਜਗ੍ਹਾ ਵਰਤ ਰਿਹੈ ਹੋਰ ਖਾਦਾਂ
ਮੋਗਾ, 1 ਨਵੰਬਰ:

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ਵਿਗਿਆਨੀਆਂ ਨੇ ਆਉਂਦੀ ਕਣਕ ਦੀ ਫਸਲ ਲਈ ਡੀ ਏ ਪੀ ਦੇ ਬਦਲ ਵਜੋਂ ਹੋਰ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨੂੰ ਬਦਲਵੇਂ ਸਰੋਤਾਂ ਵਜੋਂ ਵਰਤਣ ਦਾ ਸੁਝਾਅ ਦਿੱਤਾ ਹੈ। ਡੀਏਪੀ ਸਭ ਤੋਂ ਵੱਧ ਫਾਸਫੋਰਸ ਤੱਤ ਵਾਲੀ ਖਾਦ ਹੈ ਜੋ ਝੋਨੇ-ਕਣਕ ਫਸਲੀ ਚੱਕਰ ਵਿੱਚ ਵਰਤੀ ਜਾਂਦੀ ਹੈ। ਕਣਕ ਦੀ ਫਸਲ ਲਈ ਕਿਸਾਨ ਦੂਜੀਆਂ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨਾਲੋਂ ਡੀਏਪੀ ਨੂੰ ਤਰਜੀਹ ਦਿੰਦੇ ਹਨ|

ਪਿੰਡ ਘੋਲੀਆ ਦਾ ਕਿਸਾਨ ਮਨਿੰਦਰ ਸਿੰਘ ਪਿਛਲੇ ਦੋ ਸਾਲਾਂ ਤੋਂ ਡੀ ਏ ਪੀ ਦੀ ਜਗ੍ਹਾ  12:32:16 ਜਾਂ 46 ਫ਼ੀਸਦੀ ਵਾਲੀ ਫਾਸਫੋਰਸ ਤੱਤ  ਵਰਤ ਰਿਹਾ ਹੈ। ਉਸਨੇ ਕਿਹਾ ਕਿ ਇਸ ਨਾਲ  ਡੀ ਏ ਪੀ ਖਾਦ ਵਰਤਣ ਦੀ ਲੋੜ ਨਹੀਂ ਰਹਿੰਦੀ।

ਮਾਹਿਰਾਂ ਨੇ ਕਿਹਾ ਕਿ ਡੀ.ਏ.ਪੀ ਵਿਚ 46 ਫੀਸਦੀ ਫਾਸਫੋਰਸ ਅਤੇ 18 ਫੀਸਦੀ ਨਾਈਟ੍ਰੋਜਨ ਹੁੰਦੀ ਹੈ| ਇਕ ਹੋਰ ਖਾਦ ਐੱਨ ਪੀ ਕੇ (12:32:16) ਵਿਚ 32 ਫੀਸਦੀ ਫਾਸਫੋਰਸ ਅਤੇ 12 ਫੀਸਦ ਨਾਈਟ੍ਰੋਜਨ ਤੋਂ ਬਿਨਾਂ 16 ਫੀਸਦ ਪੋਟਾਸ਼ੀਅਮ ਦੀ ਮਾਤਰਾ ਪਾਈ ਜਾਂਦੀ ਹੈ| ਇਕ ਬੋਰਾ ਡੀ ਏ ਪੀ ਪਿੱਛੇ ਡੇਢ ਬੋਰਾ ਐੱਨ ਪੀ ਕੇ (12:32:16) ਦੀ ਵਰਤੋਂ ਕੀਤੀ ਜਾ ਸਕਦੀ ਹੈ| ਡੀ.ਏ.ਪੀ. ਦੇ ਤੀਸਰੇ ਬਦਲ ਵਜੋਂ ਸਿੰਗਲ ਸੁਪਰ ਫਾਸਫੇਟ ਦੀ ਵਰਤੋਂ ਕੀਤੀ ਜਾ ਸਕਦੀ ਹੈ| ਸਿੰਗਲ ਸੁਪਰਫਾਸਫੇਟ ਵਿਚ 16 ਫੀਸਦੀ ਫਾਸਫੋਰਸ ਤੱਤ ਮਿਲਦਾ ਹੈ ਅਤੇ ਇਸਦੇ ਤਿੰਨ ਬੋਰਿਆਂ ਨਾਲ ਫਾਸਫੋਰਸ ਤੱਤ ਦੀ ਪੂਰਤੀ ਤੋਂ ਬਿਨਾਂ 18 ਕਿੱਲੋ ਗੰਧਕ ਵੀ ਕਣਕ ਦੀ ਫਸਲ ਨੂੰ ਮਿਲ ਸਕਦੀ ਹੈ| ਮਾਹਿਰਾਂ ਨੇ ਕਿਹਾ ਕਿ ਟ੍ਰਿਪਲ ਸੁਪਰ ਫਾਸਫੇਟ ਨੂੰ ਬਜ਼ਾਰ ਵਿਚ ਨਵੀਂ ਖਾਦ ਵਜੋਂ ਵਰਤਿਆ ਜਾ ਸਕਦਾ ਹੈ ਇਸ ਵਿਚ ਡੀ ਏ ਪੀ ਦੇ ਬਰਾਬਰ 46 ਫੀਸਦੀ ਫਾਸਫੋਰਸ ਤੱਤ ਦੀ ਮਾਤਰਾ ਮਿਲਦੀ ਹੈ| ਇਹ ਨਵੀਂ ਉੱਚ ਫਾਸਫੋਰਸ ਖਾਦ ਹੈ ਅਤੇ ਕਿਸਾਨ ਪਹਿਲੀ ਵਾਰ ਇਸ ਦੀ ਵਰਤੋਂ ਕਰ ਰਹੇ ਹਨ|  ਐੱਨ ਪੀ ਕੇ (12:32:16) ਡੀ ਏ ਪੀ ਦਾ ਸਭ ਤੋਂ ਵਧੀਆ ਬਦਲ ਹੋ ਸਕਦਾ ਹੈ ਕਿਉਂਕਿ ਇਸਦਾ ਡੇਢ ਬੋਰਾ ਲਗਭਗ ਉਹੀ ਫਾਸਫੋਰਸ ਅਤੇ ਨਾਈਟ੍ਰੋਜਨ ਸਮੱਗਰੀ ਦੀ ਸਪਲਾਈ ਕਰਦਾ ਹੈ ਜੋ ਡੀ ਏ ਪੀ ਦੇ ਬਰਾਬਰ ਹੈ ਅਤੇ ਇਸ ਤੋਂ ਇਲਾਵਾ ਇਹ 23 ਕਿਲੋਗ੍ਰਾਮ ਪੋਟਾਸ਼ ਵੀ  ਦਿੰਦਾ ਹੈ| ਹੋਰ ਬਦਲਾਂ ਵਿਚ ਐੱਨ ਪੀ ਕੇ (10:26:26) ਜਾਂ ਹੋਰ ਖਾਦਾਂ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ| ਜੇਕਰ ਫਾਸਫੋਰਸ ਤੱਤ ਲਈ ਸਿੰਗਲ ਸੁਪਰ ਫਾਸਫੇਟ ਜਾਂ ਟ੍ਰਿਪਲ ਸੁਪਰ ਫਾਸਫੇਟ ਖਾਦ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਬਿਜਾਈ ਵੇਲੇ 20 ਕਿੱਲੋ ਯੂਰੀਆ ਪ੍ਰਤੀ ਏਕੜ ਪਾਓ|

ਪੀ.ਏ.ਯੂ. ਕਣਕ ਦੀ ਫਸਲ ਲਈ ਫਾਸਫੋਰਸ ਖਾਦ ਦੀ ਸੁਚੱਜੀ ਵਰਤੋਂ ’ਤੇ ਜੋਰ ਦਿੰਦੀ ਹੈ ਅਤੇ ਕਿਸਾਨਾਂ ਨੂੰ ਮਿੱਟੀ ਪਰਖ ਤੋਂ ਅਧਾਰਿਤ ਖਾਦਾਂ ਪਾਉਣ ਦੀ ਸਲਾਹ ਦਿੰਦੀ ਹੈ ਕਿਉਂਕਿ ਇਹ ਕਣਕ ਦੇ ਝਾੜ ਨਾਲ ਸਮਝੌਤਾ ਕੀਤੇ ਬਿਨਾਂ ਲਾਗਤ ਨੂੰ ਘਟਾ ਸਕਦੀ ਹੈ| ਮਾਹਿਰਾਂ ਨੇ ਕਣਕ ਵਿੱਚ ਡੀਏਪੀ ਦੀ ਵਰਤੋਂ ਲਈ ਸਪੱਸਟ ਅਤੇ ਵਿਵਹਾਰਕ ਢੰਗ ਦੱਸਦਿਆਂ ਕਿਹਾ ਕਿ ਘੱਟ ਜੈਵਿਕ ਕਾਰਬਨ ਵਾਲੀ ਮਿੱਟੀ ਵਿੱਚ ਉੱਚ ਫਾਸਫੋਰਸ ਪੱਧਰ (9-20 ਕਿਲੋਗ੍ਰਾਮ/ਏਕੜ) ਵਾਲੀ ਜ਼ਮੀਨ ਲਈ ਫਾਸਫੋਰਸ ਤੱਤ ਦੀ ਵਰਤੋਂ 25% ਤੱਕ ਘਟਾਈ ਜਾ ਸਕਦੀ ਹੈ| ਦਰਮਿਆਨੀ ਜੈਵਿਕ ਕਾਰਬਨ ਮਾਤਰਾ (0.4 ਤੋਂ 0.75%) ਵਾਲੀ ਜ਼ਮੀਨ ਵਿੱਚ ਦਰਮਿਆਨੀ ਫਾਸਫੋਰਸ (5-9 ਕਿਲੋਗ੍ਰਾਮ/ਏਕੜ) ਅਤੇ ਉੱਚ ਫਾਸਫੋਰਸ (9-20 ਕਿਲੋਗ੍ਰਾਮ/ਏਕੜ) ਵਾਲੀ ਜ਼ਮੀਨ ਲਈ ਫਾਸਫੋਰਸ ਤੱਤ ਦੀ ਵਰਤੋਂ ਵਿੱਚ 50% ਕਟੌਤੀ ਕੀਤੀ ਜਾ ਸਕਦੀ ਹੈ|

ਕਣਕ ਦੀ ਬਿਜਾਈ ਤੋਂ ਪਹਿਲਾਂ ਝੋਨੇ ਦੀ ਫੱਕ ਦੀ ਸੁਆਹ ਜਾਂ ਗੰਨੇ ਦੀ ਗੁੱਦੀ ਦੀ ਸਵਾਹ (4 ਟਨ ਪ੍ਰਤੀ ਏਕੜ) ਵਰਤਣ ਨਾਲ ਫਾਸਫੋਰਸ ਦੀ ਮਾਤਰਾ ਨੂੰ ਅੱਧਾ ਕੀਤਾ ਜਾ ਸਕਦਾ ਹੈ| ਜਿਨ੍ਹਾਂ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਲਗਾਤਾਰ ਵਾਹੁਣ ਤੋਂ ਬਾਅਦ ਮਿੱਟੀ ਦੀ ਜੈਵਿਕ ਕਾਰਬਨ ਮਾਤਰਾ ਉੱਚ ਸ੍ਰੇਣੀ ਵਿੱਚ ਆਉਂਦੀ ਹੈ, ਫਾਸਫੋਰਸ ਵਾਲੀ ਖਾਦ ਨੂੰ 50% ਤੱਕ ਘਟਾਇਆ ਜਾ ਸਕਦਾ ਹੈ|

ਪੀਏਯੂ ਦੀਆਂ ਸਿਫ਼ਾਰਸ਼ਾਂ ਦਾ ਉਦੇਸ਼ ਡੀਏਪੀ ਦੇ ਬਦਲਵੇਂ ਸਰੋਤਾਂ ਦੀ ਵਰਤੋਂ ਕਰਕੇ ਫਾਸਫੋਰਸ ਦੀ ਲੋੜ ਵਾਲੀ ਕਣਕ ਦੀ ਫਸਲ ਨੂੰ ਪੂਰਾ ਕਰਨਾ ਅਤੇ ਅੰਤ ਵਿੱਚ ਕਣਕ ਦਾ ਪੂਰਾ ਝਾੜ ਪ੍ਰਾਪਤ ਕਰਨ ਵਿੱਚ ਕਿਸਾਨਾਂ ਦੀ ਮਦਦ ਕਰਨਾ ਹੈ|

The post ਪਿੰਡ ਘੋਲੀਆ ਦਾ ਕਿਸਾਨ ਮਨਿੰਦਰ ਸਿੰਘ ਪਿਛਲੇ ਦੋ ਸਾਲਾਂ ਤੋਂ ਡੀ ਏ ਪੀ ਦੀ ਜਗ੍ਹਾ ਵਰਤ ਰਿਹੈ ਹੋਰ ਖਾਦਾਂ appeared first on Latest News, Breaking News, Crime News, Business News, Punjab News Updates: LiveGeoNews.com.

ਦਿਵਿਆਗ ਵਿਅਕਤੀਆਂ ਨੂੰ ਜਮੈਟੋ ਕੰਪਨੀ ਨਾਲ ਜੋੜ ਕੇ ਦਿੱਤਾ ਰੁਜ਼ਗਾਰ
ਅੰਮ੍ਰਿਤਸਰ, 3 ਅਗਸਤ

ਕੈਬਨਿਟ ਮੰਤਰੀ ਸ੍ਰੀਮਤੀ ਬਲਜੀਤ ਕੌਰ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਦੇ ਜ਼ਿਲੇ ਦੇ ਉਹ ਲੋਕ ਜਿਨਾਂ ਨੂੰ ਤੁਰਨ ਲਈ ਵੀ ਕਿਸੇ ਸਹਾਰੇ ਦੀ ਲੋੜ ਪੈਂਦੀ ਹੈ, ਨੂੰ ਰੁਜ਼ਗਾਰ ਦੇਣ ਦਾ ਪ੍ਰਬੰਧ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅੰਮ੍ਰਿਤਸਰ ਸ੍ਰੀ ਘਨਸ਼ਾਮ  ਥੋਰੀ ਵੱਲੋਂ ਕੀਤਾ ਜਾ ਰਿਹਾ  ਹੈ । ਉਹਨਾਂ ਨੇ ਇਸ ਬਾਬਤ ਗੈਰ ਸਰਕਾਰੀ ਸੰਸਥਾ ਨਿਊ ਮੋਸ਼ਨ ਨਾਲ ਗੱਲਬਾਤ ਕਰਕੇ ਬੈਟਰੀ ਨਾਲ ਚੱਲਣ ਵਾਲੀਆਂ ਵੀਲ ਚੇਅਰ ਉਕਤ ਵਿਅਕਤੀਆਂ ਨੂੰ ਮੁਹਈਆ ਕਰਵਾ ਕੇ ਜੋਮੈਟੋ ਨਾਲ ਜੋੜਿਆ ਜਾ ਰਿਹਾ ਹੈ।

ਇਸ ਬਾਬਤ ਜਾਣਕਾਰੀ ਦਿੰਦੇ ਹੋਏ ਜਿਲਾ ਭਲਾਈ ਅਫਸਰ ਸ੍ਰੀ ਪਲਵ ਸ੍ਰੇਸ਼ਟਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਬੈਟਰੀ ਨਾਲ ਚੱਲਣ ਵਾਲੀਆਂ ਵੀਲ ਚੇਅਰ ਦਿੱਤੀਆਂ ਜਾ ਰਹੀਆਂ ਹਨ ਅਤੇ ਅੱਜ ਵੀ ਜੋਗਿੰਦਰ ਸਿੰਘ ਨਾਮੀ ਇੱਕ ਵਿਅਕਤੀ ਨੂੰ ਬੈਟਰੀ ਨਾਲ ਚੱਲਣ ਵਾਲੀ ਵੀਡ ਚੇਅਰ ਦੇਖ ਕੇ ਜਮੈਟੋ ਨਾਲ ਜੋੜ ਦਿੱਤਾ ਗਿਆ ਹੈ। ਉਹਨਾਂ ਨੇ ਦੱਸਿਆ ਕਿ ਅਸੀਂ ਇਸ ਲਈ ਸਬੰਧਤ ਸੰਸਥਾ ਨਾਲ ਰਾਬਤਾ ਕਰ ਲਿਆ ਹੈ ਅਤੇ ਉਹ ਇਸ ਲਈ ਹਰ ਤਰ੍ਹਾਂ ਦੀ ਸਹਾਇਤਾ ਕਰਨਗੇ ।

The post ਦਿਵਿਆਗ ਵਿਅਕਤੀਆਂ ਨੂੰ ਜਮੈਟੋ ਕੰਪਨੀ ਨਾਲ ਜੋੜ ਕੇ ਦਿੱਤਾ ਰੁਜ਼ਗਾਰ appeared first on Latest News, Breaking News, Crime News, Business News, Punjab News Updates: LiveGeoNews.com.

ਨਕਲੀ ਸ਼ੱਕੀ ਕੀਟਨਾਸ਼ਕ ਦਵਾਈਆਂ ਬਾਰੇ ਖੇਤੀਬਾੜੀ ਵਿਭਾਗ ਨੂੰ ਸੂਚਿਤ ਕਰਨ ਕਿਸਾਨ-ਗੁਰਮੀਤ ਸਿੰਘ ਖੁੱਡੀਆਂ
ਮਾਨਸਾ,  02 ਅਗਸਤ:

ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮਾਨਸਾ ਦੇ ਰਾਮਨਗਰ ਭੱਠਲ, ਝੁਨੀਰ ਅਤੇ ਖਿਆਲੀ ਚਹਿਲਾਂਵਾਲੀ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਖੁਦ ਨਰਮੇ ਦੇ ਖੇਤਾਂ ਵਿਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਫਸਲ ਦੀ ਤਾਜ਼ਾ ਸਥਿਤੀ ਦਾ ਜਾਇਜ਼ਾ ਲਿਆ। ਇਸ ਉਪਰੰਤ ਉਨ੍ਹਾਂ ਕਿਸਾਨਾਂ ਦੀਆਂ ਮੁਸਕਿਲਾਂ ਵੀ ਸੁਣੀਆਂ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕਿਸਾਨ ਵੀਰ ਗੁਲਾਬੀ ਸੁੰਡੀ ਦੇ ਹਮਲੇ ਤੋਂ ਆਪਣੀ ਫਸਲ ਨੂੰ ਬਚਾਉਣ ਲਈ ਲਗਾਤਾਰ ਨਰਮੇ ਦੇ ਖੇਤਾਂ ਦਾ ਨਿਰੀਖਣ ਕਰਦੇ ਰਹਿਣ ਅਤੇ ਜੇਕਰ ਕਿਤੇ ਵੀ ਥੋੜੀ ਵੀ ਬਿਮਾਰੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਕੀਟਨਾਸ਼ਕ ਦਾ ਛਿੜਕਾਅ ਕਰਨ। ਉਨ੍ਹਾਂ ਕਿਹਾ ਕਿ ਕੀਟਨਾਸ਼ਕ ਖਰੀਦਣ ਸਮੇਂ ਕਿਸਾਨ ਪੱਕਾ ਬਿੱਲ ਜ਼ਰੂਰ ਲੈਣ ਕਿਉਂਕਿ ਜਿੰਨ੍ਹਾਂ ਖੇਤਾਂ ਵਿੱਚ ਬਿਮਾਰੀ ਦਾ ਹਮਲਾ ਪਾਇਆ ਜਾਂਦਾ ਹੈ ਉਹ ਕੀਟਨਾਸ਼ਕ ਸਪਰੇਅ ਦਾ ਨਕਲੀ ਹੋਣ ਦਾ ਕਾਰਨ ਵੀ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਨਰਮੇ ਦਾ ਬੀਜ ਵੀ ਤਸਦੀਕ ਸ਼ੁਦਾ ਹੋਣਾ ਚਾਹੀਦਾ ਹੈ ਤੇ ਕਿਸਾਨ ਖੇਤੀਬਾੜੀ ਵਿਭਾਗ ਦੀਆਂ ਸਿਫਾਰਿਸ਼ਾਂ ਤੇ ਬੀਜ ਤੇ ਕੀਟਨਾਸ਼ਕ ਦਵਾਈਆਂ ਦੀ ਹੀ ਵਰਤੋਂ ਕਰਨ ਤਾਂ ਜੋ ਨਰਮੇ ਦੀ ਫਸਲ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਕਿਸਾਨਾਂ ਦੇ ਨਾਲ ਖੜ੍ਹਾ ਹੈ ਤੇ ਖੇਤੀਬਾੜੀ ਵਿਭਾਗ ਸਮੇਂ ਸਮੇਂ ’ਤੇ ਕਿਸਾਨਾਂ ਨੂੰ ਕੈਂਪਾਂ ਰਾਹੀਂ ਜਾਗਰੂਕ ਵੀ ਕਰਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਨਰਮੇ ਦੀ ਫਸਲ ਉੱਪਰ ਕੀਤੀ ਕੀਟਨਾਸ਼ਕ ਦਵਾਈ ਨਕਲੀ ਲੱਗਦੀ ਹੈ ਤਾਂ ਉਹ ਖੇਤੀਬਾੜੀ ਵਿਭਾਗ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਤੁਰੰਤ ਉਸਦੀ ਟੈਸਟਿੰਗ ਕਰਵਾਈ ਜਾ ਸਕੇ ਤੇ ਦਵਾਈ ਨਕਲੀ ਪਾਈ ਜਾਣ ਤੇ ਬਣਦੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਨਕਲੀ ਦਵਾਈ ਤੇ ਬੀਜ ਵੇਚਣ ਵਾਲਿਆਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹਨ ਤੇ ਕਿਸਾਨਾਂ ਦੀ ਆਰਥਿਕਤਾ ਇਨ੍ਹਾਂ ਦੀ ਫਸਲ ਤੇ ਨਿਰਭਰ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਕਿਸਾਨਾਂ ਦੀ ਮਦਦ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਲਗਾਤਾਰ ਕਿਸਾਨਾਂ ਦੇ ਨਰਮੇ ਦੇ ਖੇਤਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਤਾਂ ਜੋ ਜਿੱਥੇ ਕਿਤੇ ਵੀ ਫਸਲਾਂ ਦੇ ਨੁਕਸਾਨੇ ਜਾਣ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਦਾ ਹੱਲ ਤੁਰੰਤ ਅਤੇ ਜ਼ਮੀਨੀ ਪੱਧਰ ’ਤੇ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਵਿਚ ਨਰਮੇ ਦੀ ਫਸਲ ਕਾਫੀ ਵਧੀਆ ਹੋਈ ਹੈ ਪਰ ਫਿਰ ਵੀ ਖੇਤੀਬਾੜੀ  ਵਿਭਾਗ ਦੇ ਅਧਿਕਾਰੀਆਂ ਕਿਸਾਨਾਂ ਦੀ ਫਸਲ ਖਰਾਬ ਹੋਣ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰਨੇ ਯਕੀਨੀ ਬਣਾਉਣ।

ਵਿਧਾਇਕ ਬੁਢਲਾਡਾ ਪਿ੍ਰੰਸੀਪਲ ਬੁੱਧ ਰਾਮ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਚਾਹੇ ਉਹ ਕਿਸਾਨ ਹੋਣ ਤੇ ਆਮ ਲੋਕ ਉਨ੍ਹਾਂ ਹੀ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਨਰਮੇ ਦੇ ਖੇਤਾਂ ਦਾ ਜਾਇਜ਼ਾ ਲੈਣ ਪਹੁੰਚੇ ਮਾਣਯੋਗ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਦੇ ਧੰਨਵਾਦੀ ਹਨ।

ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਖੇਤੀਬਾੜੀ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਹਮੇਸ਼ਾ ਹੀ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਕੇ ਉਨ੍ਹਾਂ ਨੂੰ ਚੰਗੇਰੀ ਫਸਲ ਲਈ ਉਚਿਤ ਸਲਾਹ ਦਿੱਤੀ ਜਾਂਦੀ ਹੈ ਜਿਸ ਦੇ ਲਈ ਉਹ ਉਨ੍ਹਾਂ ਦਾ ਹਲਕੇ ਦੇ ਪਿੰਡਾਂ ਵਿਚ ਆਉਣ ’ਤੇ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਮੁੱਖ ਖੇਤੀਬਾੜੀ ਅਫ਼ਸਰ ਮਾਨਸਾ, ਡਾ. ਹਰਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਇਸ ਸਮੇਂ ਨਰਮੇ ਦੀ ਫਸਲ ਦੀ ਹਾਲਤ ਮਾਨਸਾ ਜਿਲ੍ਹੇ ਵਿੱਚ ਠੀਕ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਵੀ ਨਰਮੇ ਦੀ ਫਸਲ ਦੇ ਪੱਤੇ ਉਲ੍ਹੀ ਕਾਰਨ ਕਾਲੇ ਹੋ ਗਏ ਹਨ ਉੱਥੇ ਚਿੱਟੀ ਮੱਖੀ ਦੇ ਬੱਚ ਮੋਜੂਦ ਹਨ ਉੱਥੇ ਕਿਸਾਨਾਂ ਨੂੰ ਲੈਨੋ 10 ਈ.ਸੀ. (ਪਾਈਰੀਪਰੋਕਮੀਫਿਨ) 500 ਮਿਲੀਲੀਟਰ ਜਾਂ ਓਬਰੇਨ 22.9 ਐਸ.ਸੀ (ਸੈਪਰੋਮੈਸੀਫਿਨ) 200 ਮਿਲੀਲੀਟਰ ਦਾ ਛਿੜਕਾਅ ਕੀਤਾ ਜਾਵੇ। ਇਸ ਤੋਂ ਇਲਾਵਾ ਨਰਮੇ ਦੀ ਫਸਲ ਤੋਂ ਵੱਧ ਝਾੜ ਲੈਣ ਲਈ 2 ਫ਼ੀਸਦੀ ਪੋਟਾਸ਼ੀਅਮ ਨਾਈਟ੍ਰੇਟ (13:0:45) ਦਾ ਫੁੱਲਾਂ ਦੇ ਸ਼ੁਰੂ ਹੋਣ ਤੋਂ ਲੈਕੇ ਇੱਕ ਹਫਤੇ ਦੇ ਵਕਫੇ ਤੇ 04 ਵਾਰ ਛਿੜਕਾਅ ਕਰਨਾ ਚਾਹੀਦਾ ਹੈ।

ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਚਰਨਜੀਤ ਸਿੰਘ ਅੱਕਾਂਵਾਲੀ, ਸੰਯੁਕਤ ਡਾਇਰੈਕਟਰ ਖੇਤੀਬਾੜੀ ਵਿਭਾਗ ਦਿਲਬਾਗ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਸ੍ਰ. ਹਰਵਿੰਦਰ ਸਿੰਘ ਸਿੱਧੂ, ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸਤੀਸ਼ ਸਿੰਗਲਾ, ਸੋਹਣਾ ਸਿੰਘ ਕਲੀਪੁਰ, ਗੁਰਦਰਸ਼ਨ ਸਿੰਘ ਪਟਵਾਰੀ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਅਧਿਕਾਰੀ, ਕਿਸਾਨ ਤੇ ਪਿੰਡਾਂ ਦੇ ਮੋਹਤਬਰ ਵਿਅਕਤੀ ਹਾਜ਼ਰ ਸਨ।

The post ਨਕਲੀ ਸ਼ੱਕੀ ਕੀਟਨਾਸ਼ਕ ਦਵਾਈਆਂ ਬਾਰੇ ਖੇਤੀਬਾੜੀ ਵਿਭਾਗ ਨੂੰ ਸੂਚਿਤ ਕਰਨ ਕਿਸਾਨ-ਗੁਰਮੀਤ ਸਿੰਘ ਖੁੱਡੀਆਂ appeared first on Latest News, Breaking News, Crime News, Business News, Punjab News Updates: LiveGeoNews.com.

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ
ਚੰਡੀਗੜ੍ਹ, 31 ਜੁਲਾਈ

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਬਿਜਲੀ ਵਿਭਾਗ ਨਾਲ ਸਬੰਧਤ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨਾਲ ਸਬੰਧਤ ਵੱਖ-ਵੱਖ ਮਸਲਿਆਂ ਬਾਰੇ ਵਿਚਾਰ ਚਰਚਾ ਕੀਤੀ।

ਮੀਟਿੰਗ ਦੌਰਾਨ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਡਿਊਟੀ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਬਿਜਲੀ ਮੁਲਾਜ਼ਮਾਂ ਲਈ ਮੁਆਵਜ਼ਾ ਵਧਾਉਣ ਲਈ ਉਹ ਖੁੱਦ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਕੋਲ ਉਨ੍ਹਾਂ ਦੇ ਮਾਮਲੇ ਦੀ ਪੈਰਵੀ ਕਰਨਗੇ। ਇਸ ਮੌਕੇ ਘਾਤਕ ਹਾਦਸਿਆਂ ਨੂੰ ਘਟਾਉਣ ਅਤੇ ਬਿਜਲੀ ਕਰਮਚਾਰੀਆਂ ਲਈ ਸੁਰੱਖਿਅਤ ਕੰਮਕਾਜ ਦੇ ਮਾਹੌਲ ਨੂੰ ਯਕੀਨੀ ਬਣਾਉਣ ਲਈ ਪਹਿਲਕਦਮੀਆਂ ਬਾਰੇ ਵੀ ਚਰਚਾ ਕੀਤੀ ਗਈ।

ਬਿਜਲੀ ਮੰਤਰੀ ਨੇ ਵਿਭਾਗ ਅੰਦਰ ਤਰੱਕੀਆਂ, ਅਸਾਮੀਆਂ ਦੇ ਪੁਨਰਗਠਨ ਅਤੇ ਦਫ਼ਤਰੀ ਇਮਾਰਤਾਂ ਦੇ ਨਵੀਨੀਕਰਨ ਦੀ ਲੋੜ ਬਾਰੇ ਉਠਾਈਆਂ ਗਈਆਂ ਮੰਗਾਂ ਬਾਰੇ ਮੀਟਿੰਗ ਵਿੱਚ ਹਾਜਰ ਵਧੀਕ ਮੁੱਖ ਸਕੱਤਰ (ਬਿਜਲੀ) ਸ੍ਰੀ ਤੇਜਵੀਰ ਸਿੰਘ, ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਪੀ.ਐਸ.ਪੀ.ਸੀ.ਐਲ ਸ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਐਡਮਿਨ ਸ. ਜਸਬੀਰ ਸਿੰਘ ਸੁਰਸਿੰਘ ਅਤੇ ਡਾਇਰੈਕਟਰ ਕਮਰਸ਼ੀਅਲ ਇੰਜ. ਆਰ.ਐਸ. ਸੈਣੀ ਨਾਲ ਚਰਚਾ ਕੀਤੀ। ਅਧਿਕਾਰੀਆਂ ਨੇ ਬਿਜਲੀ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਵਿਭਾਗ ਅੰਦਰ ਤਰੱਕੀਆਂ ਨੂੰ ਸਮੇਂ ਸਿਰ ਯਕੀਨੀ ਬਣਾਇਆ ਜਾ ਰਿਹਾ ਹੈ। ਬਿਜਲੀ ਮੰਤਰੀ ਨੇ ਯੂਨੀਅਨ ਦੀਆਂ ਤਨਖਾਹ ਸਬੰਧੀ, ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ, ਕਿਸੇ ਬਿਜਲੀ ਹਾਦਸੇ ਦੌਰਾਨ ਜ਼ਖਮੀ ਹੋਣ ਵਾਲੇ ਵਿਅਕਤੀ ਨੂੰ ਕੈਸ਼ਲੈਸ ਇਲਾਜ ਮੁਹੱਈਆ ਕਰਵਾਉਣ ਆਦਿ  ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਇਨ੍ਹਾਂ ਮਸਲਿਆਂ ਦੇ ਹੱਲ ਲਈ ਵਿਭਾਗ ਵੱਲੋਂ ਕਾਰਵਾਈ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਜਿੰਨ੍ਹਾਂ ਮਾਮਲਿਆਂ ਵਿੱਚ ਵਿੱਤ ਵਿਭਾਗ, ਪ੍ਰਸੋਨਲ ਜਾਂ ਐਡਵੋਕੇਟ ਜਨਰਲ ਦੇ ਦਫਤਰ ਦੀ ਰਾਏ ਦੀ ਜ਼ਰੂਰਤ ਹੈ ਉਥੇ ਉਹ ਖੁੱਦ ਪਹਲਕਦਮੀ ਕਰਦਿਆਂ ਮਸਲਿਆਂ ਦੇ ਜਲਦੀ ਹੱਲ ਲਈ ਕੋਸ਼ਿਸ਼ ਕਰਨਗੇ।

ਇਸ ਮੌਕੇ ਮੁਲਾਜ਼ਮਾਂ ਦੀ ਭਲਾਈ ਲਈ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਦੀ ਵਚਨਬੱਧਤਾ ਦਾ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਹੈ।

ਇਸ ਮੀਟਿੰਗ ਵਿੱਚ ਮੁਲਾਜ਼ਮ ਜਥੇਬੰਦੀਆਂ ਵੱਲੋਂ ਟੀ.ਐਸ.ਯੂ ਦੇ ਪ੍ਰਧਾਨ ਰਤਨ ਸਿੰਘ, ਏਟਕ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੜ੍ਹਦੀਵਾਲ, ਐਮ.ਐਸ.ਯੂ ਦੇ ਪ੍ਰਧਾਨ ਹਰਪਾਲ ਸਿੰਘ, ਇੰਪਲਾਈਜ਼ ਫੈਡਰੇਸ਼ਨ (ਚਾਹਲ) ਦੇ ਜਨਰਲ ਸਕੱਤਰ ਗੁਰਵੇਲ ਸਿੰਘ, ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਦੇ ਪ੍ਰਧਾਨ ਬਲਦੇਵ ਸਿੰਘ, ਥਰਮਲ ਕਾਰਡੀਨੇਸ਼ਨ ਕਮੇਟੀ ਦੇ ਪ੍ਰਧਾਨ ਜਗਜੀਤ ਸਿੰਘ ਕੋਟਲੀ, ਇੰਪਲਾਈਜ ਫੈਡਰੇਸ਼ਨ (ਫਲਜੀਓ) ਦੇ ਪ੍ਰਧਾਨ ਕੌਰ ਸਿੰਘ ਸੋਹੀ, ਜੂਨੀਅਰ ਇੰਜੀਨੀਅਰ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਢਿੱਲੋਂ, ਇੰਪਲਾਈਜ਼ ਫੈਡਰੇਸ਼ਨ (ਭਾਰਦਵਾਜ) ਦੇ ਸਕੱਤਰ ਬਲਜੀਤ ਸਿੰਘ, ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਸਿੰਘ, ਕਰਮਚਾਰੀ ਦਲ ਪੰਜਾਬ ਦੇ ਪ੍ਰਧਾਨ ਤਜਿੰਦਰ ਸਿੰਘ ਸੇਖੋਂ ਅਤੇ ਇੰਪਲਾਈਜ਼ ਫੈਡਰੇਸ਼ਨ ਪੀ.ਐਸ.ਪੀ.ਸੀ.ਐਲ ਐਂਡ ਪੀ.ਐਸ.ਟੀ.ਸੀ.ਐਲ ਤੋਂ ਗੁਰਤੇਜ ਸਿੰਘ ਪੱਖੋ ਹਾਜਰ ਸਨ।

The post ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ appeared first on Latest News, Breaking News, Crime News, Business News, Punjab News Updates: LiveGeoNews.com.