ਅੰਮ੍ਰਿਤਸਰ 31 ਮਾਰਚ 2024 —

ਮਦਨ ਲਾਲ ਕ੍ਰਿਕਟ ਅਕੈਡਮੀ (ਇੰਡੀਆਨੇ ਐਡਮਜ਼ ਕ੍ਰਿਕੇਟ (ਆਸਟ੍ਰੇਲੀਆਨਾਲ ਮਿਲ ਕੇ ਅੰਮ੍ਰਿਤਸਰ ਸ਼ਹਿਰ ਵਿੱਚ ਭਾਰਤਆਸਟ੍ਰੇਲੀਆ ਯੂਥ ਕੱਪ 2024 ਦਾ ਆਯੋਜਨ ਕਰਨ ਦਾ ਫੈਸਲਾ ਕੀਤਾ ਹੈ 15 ਅਪ੍ਰੈਲ  ਤੋਂ  ਕੋਚਾਂ ਦੇ ਨਾਲ ਦੋ ਉਮਰ ਵਰਗ ਦੀਆਂ ਟੀਮਾਂ ਅੰਮ੍ਰਿਤਸਰ ਦਾ ਦੌਰਾ ਕਰਨਗੀਆਂ ਇਹ ਚੌਥਾ ਪਰ ਪੰਜਾਬ ਦਾ ਪਹਿਲਾ ਦੌਰਾ ਹੈਅਕੈਡਮੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਅੰਮ੍ਰਿਤਸਰ ਦੇ ਨਾਲਨਾਲ ਪੰਜਾਬ ਦੀਆਂ ਸਥਾਨਕ ਟੀਮਾਂ ਅਤੇ ਅਕੈਡਮੀਆਂ ਨੂੰ ਸੱਦਾ ਦੇ ਰਹੇ ਹਾਂ ਜੋ ਕਿ ਇਸ ਖੇਤਰ ਦੇ ਖਿਡਾਰੀਆਂ ਲਈ ਇੱਕ ਵਧੀਆ ਐਕਸਪੋਜਰ ਹੋਵੇਗਾ ਉਨ੍ਹਾਂ ਦੱਸਿਆ ਕਿ 15 ਅਪ੍ਰੈਲ ਤੋਂ 24 ਅਪ੍ਰੈਲ 2024 ਤੱਕ ਗਾਂਧੀ ਮੈਦਾਨ ਵਿੱਚ ਇਹ ਟੂਰਨਾਮੈਂਟ ਹੋਵੇਗਾ  ਟੂਰਨਾਮੈਂਟ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਸਥਾਨਕ ਖਿਡਾਰੀਆਂ ਨੂੰ ਇਸ ਸਾਲ ਦੇ ਅਖੀਰ ਵਿੱਚ ਸਤੰਬਰ ਮਹੀਨੇ ਵਿੱਚ ਟੂਰਨਾਮੈਂਟ ਖੇਡਣ ਲਈ ਆਸਟ੍ਰੇਲੀਆ ਜਾਣ ਦਾ ਮੌਕਾ ਵੀ ਮਿਲੇਗਾ