ਅੰਮ੍ਰਿਤਸਰ 4 ਅਪ੍ਰੈਲ 2024:—ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਉਮੀਦਵਾਰਾਂ ਲਈ ਆਨਲਾਈਨ ਪ੍ਰੀਖਿਆ (ਸੀਈਈ) ਮੁਫ਼ਤ ਕੋਚਿੰਗ 22 ਅਪ੍ਰੈਲ 2024 ਤੋਂ ਕਰਵਾਈ ਜਾਵੇਗੀ। ਜਿਨ੍ਹਾਂ ਉਮੀਦਵਾਰਾਂ ਨੇ ਸਾਲ 2024 ਲਈ ਅਗਨੀਪੱਥ ਸਕੀਮ ਅਧੀਨ ਭਾਰਤੀ ਫੌਜ ਵਿੱਚ ਭਰਤੀ ਲਈ ਬਿਨੈ ਪੱਤਰ ਭਰਿਆ ਹੈ, ਉਹ ਡੇਰਾ ਬਾਬਾ ਨਾਨਕ ਅਤੇ ਰਣੀਕੇ ਵਿਖੇ ਸਥਿਤ ਸੀ-ਪਾਈਟ ਕੇਂਦਰਾਂ ਤੋਂ ਆਨਲਾਈਨ ਪ੍ਰੀਖਿਆ (ਸੀ.ਈ.ਈ.) ਲਈ ਮੁਫ਼ਤ ਕੋਚਿੰਗ ਦੀ ਸਹੂਲਤ ਦਾ ਲਾਭ 11 ਪੰਜਾਬ ਬਟਾਲੀਅਨ ਐਨ.ਸੀ.ਸੀ. ਅੰਮ੍ਰਿਤਸਰ ਵਿਖੇ ਲੈ ਸਕਦੇ ਹਨ ਆਨਲਾਈਨ ਪ੍ਰੀਖਿਆ (CEE) 22 ਅਪ੍ਰੈਲ 2024 ਤੋਂ ਆਯੋਜਿਤ ਕਰਵਾਈ ਜਾਵੇਗੀ।
ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਆਨਲਾਈਨ ਪ੍ਰੀਖਿਆ (CEE) ਉਮੀਦਵਾਰਾਂ ਲਈ ਮੁਫ਼ਤ ਕੋਚਿੰਗ


