lgn Archives - Latest News, Breaking News, Crime News, Business News, Punjab News Updates: LiveGeoNews.com

19 ਵਾਹਨਾਂ ਦੇ ਚਲਾਨ, 4 ਲੱਖ 45 ਹਜ਼ਾਰ ਰੁਪਏ ਜੁਰਮਾਨਾ ਵਸੂਲ – ਗੁਰਮੀਤ ਕੁਮਾਰ ਬਾਂਸਲ
ਮਾਲੇਰਕੋਟਲਾ, 22 ਜਨਵਰੀ:

ਜ਼ਿਲ੍ਹਾ ਟਰਾਂਸਪੋਰਟ ਵਿਭਾਗ ਮਾਲੇਰਕੋਟਲਾ ਵੱਲੋਂ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਸ਼ਟਰੀ  ਸੜਕ ਸੁਰੱਖਿਆ ਮਹੀਨਾ-2026 ਦੇ ਤਹਿਤ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਖੇਤਰੀ ਟਰਾਂਸਪੋਰਟ ਅਫਸਰ ਕਮ ਐਸ.ਡੀ.ਐਮ ਗੁਰਮੀਤ ਕੁਮਾਰ ਬਾਂਸਲ ਦੀ ਅਗਵਾਈ ਹੇਠ ਮਾਲੇਰਕੋਟਲਾ-ਸੰਗਰੂਰ ਰੋਡ ’ਤੇ ਜ਼ਿਲ੍ਹਾ ਟਰੈਫਿਕ ਪੁਲਿਸ ਦੇ ਸਹਿਯੋਗ ਨਾਲ ਟੂਰਿਸਟ ਬੱਸਾਂ, ਓਵਰਲੋਡ ਅਤੇ ਹੋਰ ਹੈਵੀ ਵਾਹਨਾਂ ਦੀ ਵਿਸ਼ੇਸ਼ ਰਾਤਰੀ ਚੈਕਿੰਗ ਕੀਤੀ ਗਈ।

ਖੇਤਰੀ ਟਰਾਂਸਪੋਰਟ ਅਫਸਰ ਗੁਰਮੀਤ ਕੁਮਾਰ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਦੇ 19 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ ਕਰੀਬ 4 ਲੱਖ 45 ਹਜ਼ਾਰ ਰੁਪਏ ਜੁਰਮਾਨਾ ਵਜੋਂ ਵਸੂਲਿਆ ਗਿਆ।

ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਜਾਗਰੂਕਤਾ ਮਹੀਨੇ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਸਚੇਤ ਕਰਨਾ ਅਤੇ ਸੜਕੀ ਹਾਦਸਿਆਂ ਨੂੰ ਘੱਟ ਤੋਂ ਘੱਟ ਕਰਨਾ ਹੈ।ਆਵਾਜਾਈ ਨਿਯਮਾਂ ਦੀ ਪਾਲਣਾ ਨਾ ਕੇਵਲ ਵਾਹਨ ਚਾਲਕਾਂ ਦੀ ਸੁਰੱਖਿਆ ਯਕੀਨੀ ਬਣਾਉਂਦੀ ਹੈ, ਸਗੋਂ ਹੋਰ ਰਾਹਗੀਰਾਂ ਦੀ ਜਾਨ-ਮਾਲ ਦੀ ਰੱਖਿਆ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀ ਹੈ।

ਉਨ੍ਹਾਂ ਦੱਸਿਆ ਕਿ ਧੁੰਦ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਡਰਾਈਵਰਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ, ਵਾਹਨਾਂ ਦੀਆਂ ਲਾਈਟਾਂ ਅਤੇ ਰਿਫਲੈਕਟਰ ਠੀਕ ਹਾਲਤ ਵਿੱਚ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਟਰੈਕਟਰ-ਟਰਾਲੀਆਂ, ਟਰੱਕਾਂ, ਕਾਰਾਂ ਅਤੇ ਹੋਰ ਵਾਹਨਾਂ ’ਤੇ ਰਿਫਲੈਕਟਰ ਵੀ ਲਗਾਏ ਜਾ ਰਹੇ ਹਨ ਤਾਂ ਜੋ ਦੁਰਘਟਨਾਵਾਂ ਤੋਂ ਬਚਾਅ ਕੀਤਾ ਜਾ ਸਕੇ।

ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਟਰੱਕ ਯੂਨੀਅਨਾਂ ਅਤੇ ਟੈਕਸੀ ਸਟੈਂਡਾਂ ’ਤੇ ਜਾ ਕੇ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਸੜਕਾਂ ’ਤੇ ਚਲਦਿਆਂ ਸਾਵਧਾਨੀ ਵਰਤਣ ਅਤੇ ਆਵਾਜਾਈ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਤਾਂ ਜੋ ਮਾਲੇਰਕੋਟਲਾ ਜ਼ਿਲ੍ਹੇ ਨੂੰ ਹਾਦਸਾ-ਰਹਿਤ ਅਤੇ ਸੁਰੱਖਿਅਤ ਬਣਾਇਆ ਜਾ ਸਕੇ।

The post 19 ਵਾਹਨਾਂ ਦੇ ਚਲਾਨ, 4 ਲੱਖ 45 ਹਜ਼ਾਰ ਰੁਪਏ ਜੁਰਮਾਨਾ ਵਸੂਲ – ਗੁਰਮੀਤ ਕੁਮਾਰ ਬਾਂਸਲ appeared first on Latest News, Breaking News, Crime News, Business News, Punjab News Updates: LiveGeoNews.com.

ਸਿਵਲ ਹਸਪਤਾਲ ਫਰੀਦਕੋਟ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟਰੇਸ਼ਨ ਦੀ ਕੀਤੀ ਸ਼ੁਰੂਆਤ
ਫਰੀਦਕੋਟ, 22 ਜਨਵਰੀ ( ) ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉੱਚ ਗੁਣਵੱਤਾ ਵਾਲੀਆਂ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਜ਼ਿਲਾ ਹਸਪਤਾਲ ਫਰੀਦਕੋਟ ਤੋਂ ਕੀਤੀ ਗਈ, ਇਸ ਸਮਾਰੋਹ ਦੀ ਪ੍ਰਧਾਨਗੀ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕੀਤੀ।ਉਨ੍ਹਾਂ ਨਾਲ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ, ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਗੁਰਤੇਜ ਸਿੰਘ ਖੋਸਾ, ਮਾਰਕਿਟ ਕਮੇਟੀ ਦੇ ਚੇਅਰਮੈਨ ਬਾਬਾ ਅਮਨਦੀਪ ਸਿੰਘ ਨੇ ਇਸ ਸਮਾਰੋਹ ਵਿੱਚ ਸ਼ਮੂਲੀਅਤ ਕੀਤੀ l

ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਸਰਕਾਰ ਦੀ ਇੱਕ ਪ੍ਰਮੁੱਖ ਸਿਹਤ ਸੰਭਾਲ ਯੋਜਨਾ ਹੈ ਜੋ ਪੰਜਾਬ ਦੇ ਸਾਰੇ ਪ੍ਰਮਾਣਿਤ ਨਾਗਰਿਕਾਂ ਨੂੰ ਨਕਦ ਰਹਿਤ ਦੂਜੇ ਅਤੇ ਤੀਜੇ ਦਰਜੇ ਦੀ ਡਾਕਟਰੀ ਦੇਖਭਾਲ ਪ੍ਰਦਾਨ ਕਰਦੀ ਹੈ। ਇਹ ਯੋਜਨਾ ਪੰਜਾਬ ਦੇ ਸਾਰੇ ਯੋਗ ਪਰਿਵਾਰਾਂ ਲਈ ਹੈ, ਜੋ ਬਿਨਾਂ ਕਿਸੇ ਵਿੱਤੀ ਪ੍ਰੇਸ਼ਾਨੀ ਦੇ ਮਿਆਰੀ ਸਿਹਤ ਸੰਭਾਲ ਪਹੁੰਚ ਯਕੀਨੀ ਬਣਾਉਂਦੀ ਹੈ। ਇਸ ਯੋਜਨਾ ਅਧੀਨ ਮਰੀਜ਼ ਆਪਣਾ ਇਲਾਜ ਕਿਸੇ ਵੀ ਸਰਕਾਰੀ ਹਸਪਤਾਲ ਜਾਂ ਸੂਚੀਬੱਧ ਕੀਤੇ ਪ੍ਰਾਈਵੇਟ ਹਸਪਤਾਲ ਤੋਂ ਕਰਵਾ ਸਕਦਾ ਹੈ। ਇਸ ਯੋਜਨਾ ਵਿੱਚ ਸੂਬੇ ਦੇ 219 ਸਰਕਾਰੀ ਹਸਪਤਾਲ ਅਤੇ ਲਗਪਗ 600 ਪ੍ਰਾਈਵੇਟ ਹਸਪਤਾਲਾਂ ਨੂੰ ਸ਼ਾਮਲ ਕੀਤਾ ਗਿਆ ਹੈ।

ਇਸ ਮੌਕੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਅੱਜ ਸਰਕਾਰੀ ਤੌਰ ’ਤੇ ਆਗਾਜ਼ ਹੋ ਗਿਆ ਹੈ, ਜਿਸ ਦਾ ਲਾਭ ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਮਿਲੇਗਾ। ਉਨ੍ਹਾਂ ਦੱਸਿਆ ਕਿ ਹੈਲਥ ਕਾਰਡ ਬਣਾਉਣ ਲਈ ਜ਼ਿਲ੍ਹਾ ਫ਼ਰੀਦਕੋਟ ਵਿੱਚ ਕੁੱਲ 107 ਸੈਂਟਰ ਸਥਾਪਿਤ ਕੀਤੇ ਗਏ ਹਨ, ਤਾਂ ਜੋ ਲੋਕਾਂ ਨੂੰ ਕਾਰਡ ਬਣਵਾਉਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ।  ਉਨ੍ਹਾਂ ਜ਼ਿਲ੍ਹਾ ਫ਼ਰੀਦਕੋਟ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਲੋਕ-ਹਿਤੈਸ਼ੀ ਯੋਜਨਾ ਦਾ ਲਾਭ ਉਠਾਉਣ।

ਸਿਵਲ ਸਰਜਨ ਫਰੀਦਕੋਟ ਡਾ ਚੰਦਰ ਸ਼ੇਖਰ ਕੱਕੜ ਨੇ ਜਾਣਕਾਰੀ ਦਿੱਤੀ ਕਿ ਇਸ ਯੋਜਨਾ ਹੇਠ ਰਜਿਸਟਰ ਹੋਣ ਲਈ ਸਾਰੇ ਜਿ਼ਲ੍ਹਿਆਂ ਵਿੱਚ ਈ-ਕਾਰਡ ਮੁਫ਼ਤ ਬਣਾਏ ਜਾਣਗੇ । ਫਰੀਦਕੋਟ ਜਿਲ੍ਹੇ ਵਿੱਚ ਇਸ ਯੋਜਨਾ ਅਧੀਨ ਲਾਭਪਾਤਰੀਆਂ ਦੇ ਕਾਰਡ ਬਨਾਉਣ ਲਈ ਸ਼ੁਰੂਆਤੀ ਕੈਂਪ ਸਿਵਲ ਹਸਪਤਾਲ ਫਰੀਦਕੋਟ ਅਤੇ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਕੋਟਕਪੁਰਾ ਵਿਖੇ ਬਣਾਏ ਜਾਣਗੇ। ਲਾਭਪਾਤਰੀ ਆਪਣਾ ਅਧਾਰ ਕਾਰਡ, ਵੋਟਰ ਕਾਰਡ ਅਤੇ 18 ਸਾਲ ਤੋਂ ਘੱਟ ਲਾਭਪਾਤਰੀ ਅਧਾਰ ਕਾਰਡ ਅਤੇ ਜਨਮ ਪ੍ਰਮਾਣ ਪੱਤਰ ਜ਼ਮਾਂ ਕਰਵਾ ਕੇ ਆਪਣਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਯੋਜਨਾ ਤਹਿਤ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ, ਜੋ ਗੰਭੀਰ ਬਿਮਾਰੀਆਂ, ਸਰਜਰੀਆਂ ਅਤੇ ਐਮਰਜੈਂਸੀ ਨੂੰ ਕਵਰ ਕਰਦਾ ਹੈ।

ਡਿਪਟੀ ਮੈਡੀਕਲ ਕਮਿਸ਼ਨਰ ਫਰੀਦਕੋਟ ਡਾ ਵਿਸ਼ਵਦੀਪ ਗੋਇਲ ਨੇ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 2,356 ਇਲਾਜ ਦੇ ਪੈਕੇਜ ਉਪਲੱਬਧ ਹਨ (ਦਿਲ ਨਾਲ ਸਬੰਧਿਤ ਬਿਮਾਰੀਆਂ ਦਾ ਇਲਾਜ, ਕੈਂਸਰ ਦਾ ਇਲਾਜ, ਗੁਰਦਿਆਂ ਦਾ ਡਾਇਲੇਸਿਜ਼, ਦਿਮਾਗ ਦੀ ਸਰਜਰੀ ਆਦਿ ਇਸ ਵਿੱਚ ਕਵਰ ਕੀਤੇ ਜਾਂਦੇ ਹਨ) ਇਹ ਯੋਜਨਾ ਹਸਪਤਾਲ ਵਿੱਚ ਭਰਤੀ ਹੋਣ ਤੋਂ ਪਹਿਲਾਂ ਅਤੇ ਹਸਪਤਾਲ ਵਿੱਚ ਭਰਤੀ ਹੋਣ ਬਾਅਦ ਦੀ ਦੇਖਭਾਲ ਦਾ ਖ਼ਰਚਾ, ਆਈ.ਸੀ.ਯੂ. ਅਤੇ ਕ੍ਰਿਟੀਕਲ ਕੇਅਰ ਸੇਵਾਵਾਂ, ਜਾਂਚ, ਦਵਾਈਆਂ ਅਤੇ ਖਪਤਕਾਰ ਸਮਾਨ ਅਤੇ ਸਰਜਰੀਆਂ ਵੀ ਕਵਰ ਕਰਦੀ ਹੈ।

ਇਸ ਮੌਕੇ ਜਿਲਾ ਪਰਿਵਾਰ ਭਲਾਈ ਅਫਸਰ ਡਾ ਵਿਵੇਕ ਰਜੋਰਾ, ਸੀਨੀਅਰ ਮੈਡੀਕਲ ਅਫਸਰ ਡਾ ਪਰਮਜੀਤ ਸਿੰਘ ਬਰਾੜ, ਜ਼ਿਲ੍ਹਾ ਨੋਡਲ ਅਫਸਰ ਏ ਏ ਸੀ ਡਾ ਸਰਵਦੀਪ ਸਿੰਘ ਰੋਮਾਣਾ, ਡਾ, ਕਿਰਨਬੀਰ ਕੌਰ, ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਧੀਰ, ਲਖਵਿੰਦਰ ਕੈਂਥ, ਡਾ ਪ੍ਰਭਦੀਪ ਸਿੰਘ ਚਾਵਲਾ, ਸੀਨੀਅਰ ਫਾਰਮੇਸੀ ਅਫਸਰ ਸੁਨੀਲ ਸਿੰਗਲਾ, ਕੁਲਦੀਪ ਸਿੰਘ, ਗਗਨਦੀਪ ਕੌਰ,ਜਿਲ੍ਹਾ ਕੋਆਰਡੀਨੇਟਰ ਕਿਸਾਨ ਵਿੰਗ ਬਲਰਾਜ ਸਿੰਘ, ਐਮ.ਸੀ. ਕਮਲਜੀਤ ਸਿੰਘ ਅਤੇ ਹੋਰ ਅਧਿਕਾਰੀ, ਕਰਮਚਾਰੀ ਅਤੇ ਮੋਹਤਬਾਰ ਵਿਅਕਤੀ ਹਾਜਰ ਸਨl

The post ਸਿਵਲ ਹਸਪਤਾਲ ਫਰੀਦਕੋਟ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟਰੇਸ਼ਨ ਦੀ ਕੀਤੀ ਸ਼ੁਰੂਆਤ appeared first on Latest News, Breaking News, Crime News, Business News, Punjab News Updates: LiveGeoNews.com.

ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ
ਬਰਨਾਲਾ, 22 ਜਨਵਰੀ
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ.ਬੈਨਿਥ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ ਬਰਨਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹੇ ਵਿਚ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ।
ਇਸ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਦੱਸਿਆ ਕਿ ਇਸ ਦੌਰਾਨ ਜ਼ਿਲ੍ਹਾ ਪੱਧਰੀ ਸੇਫ਼ ਸਕੂਲ ਵਾਹਨ ਟੀਮ ਵੱਲੋਂ ਵੱਖ-ਵੱਖ ਸਕੂਲਾਂ ਦੀਆਂ ਵੈਨਾਂ  ਸੰਤ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋਕਲਾਂ, ਸੰਤ ਬਾਬਾ ਲੋਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਤੇ ਸੰਤ ਬਾਬਾ ਲੋਂਗਪੁਰੀ ਬਰੀਲੀਅੰਟ ਸਕੂਲ ਪੱਖੋਕਲਾਂ, ਜ਼ਿਲ੍ਹਾ ਬਰਨਾਲਾ ਦੀਆਂ ਸਕੂਲੀ ਵੈਨਾਂ ਚੈੱਕ ਕੀਤੀਆਂ ਗਈਆਂ। ਇਸ ਮੌਕੇ ਕੁੱਲ 54 ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 29 ਸਕੂਲੀ ਵੈਨਾਂ ਜੋ ਕਿ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੀਆਂ ਸਨ, ਉਨ੍ਹਾਂ ਦੇ ਚਲਾਨ ਕੱਟੇ ਗਏ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ਼ ਸਕੂਲ ਵਾਹਨ ਟੀਮ ਵੱਲੋ ਸਮੇਂ-ਸਮੇਂ ‘ਤੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਸਕੂਲ ਡਰਾਇਵਰਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਜਿਵੇਂ ਸੀ.ਸੀ.ਟੀ.ਵੀ ਕੈਮਰਾ, ਖਿੜਕੀ ‘ਤੇ ਲੋਹੇ ਦੀ ਗਰਿੱਲ, ਮੁੱਢਲੀ ਸਹਾਇਤਾ ਬਾਕਸ, ਮਹਿਲਾ ਕਡੰਕਟਰ, ਅੱਗ ਬੁਝਾਊ ਯੰਤਰ, ਲਾਇਸੈਂਸ, ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਇਹ ਚੈਕਿੰਗ ਲਗਾਤਾਰ ਜਾਰੀ ਰੱਖੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਕੂਲ ਦੇ ਪ੍ਰਿੰਸੀਪਲ ਦੁਆਰਾ ਇਹ ਕਹਿ ਕੇ ਆਪਣਾ ਪੱਲਾ ਝਾੜਿਆ ਜਾਂਦਾ ਹੈ ਕਿ ਸਕੂਲ ਦੀ ਆਪਣੀ ਕੋਈ ਵੀ ਵੈਨ ਨਹੀਂ ਹੈ, ਸਾਰੀਆਂ ਵੈਨਾਂ ਪ੍ਰਾਈਵੇਟ ਕੋਨਟਰੈਕਟਰ ਦੁਆਰਾ ਚਲਾਈਆਂ ਜਾ ਰਹੀਆਂ ਹਨ। ਪ੍ਰੰਤੂ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਮੁਤਾਬਿਕ ਬੱਚਿਆਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਦੀ ਜਿੰਮੇਵਾਰੀ ਸਕੂਲ ਮੈਨੇਜਮੈਂਟ ਦੀ ਹੈ। ਇਸ ਲਈ ਸਕੂਲ ਮੈਨੇਜਮੈਂਟ ਦੀ ਇਹ ਨਿੱਜੀ ਜਿੰਮੇਵਾਰੀ ਹੈ ਕਿ ਉਹ ਸਾਰੀਆਂ ਵੈਨਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਢੁੱਕਵਾਂ ਬਣਾਉਣ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਥਰੀ ਵੀਲਰ ਜਾਂ ਆਟੋ ਰਿਕਸ਼ਾ ‘ਤੇ ਬੱਚੇ ਲੈਕੇ ਆਉਣ ਤੇ ਛੱਡ ਕੇ ਆਉਣ ‘ਤੇ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਟੀਮ ਵੱਲੋਂ ਵਾਰ ਵਾਰ ਪਾਲਿਸੀ ਦੀਆਂ ਹਦਾਇਤਾ ਸਬੰਧੀ ਜਾਗਰੂਕ ਕਰਨ ਤੋਂ ਬਾਅਦ ਵੀ ਕਈ ਸਕੂਲਾਂ ਵੱਲੋਂ ਨਿਯਮਾਂ ਦੀ ਪਾਲਣ ਨਹੀਂ ਕੀਤੀ ਜਾ ਰਹੀ ਜਿਸ ‘ਤੇ ਹੁਣ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਸ੍ਰੀ ਰੁਪਿੰਦਰ ਸਿੰਘ ਬਾਲ ਸੁਰੱਖਿਆ ਅਫ਼ਸਰ, (ਆਈ.ਸੀ.), ਜ਼ਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈੱਲ ਬਰਨਾਲਾ ਗੁਰਚਰਨ ਸਿੰਘ (ਏ.ਐੱਸ.ਆਈ), ਜਸਵਿੰਦਰ ਸਿੰਘ (ਮੁਨਸ਼ੀ) ਤੇ ਰਮਨਦੀਪ ਸਿੰਘ (ਕਾਂਸਟੇਬਲ) ,ਕੁਲਦੀਪ ਸਿੰਘ (ਸਿੱਖਿਆ ਵਿਭਾਗ ) ਚੈਕਿੰਗ ਟੀਮ ਵਿਚ ਸ਼ਾਮਿਲ ਸਨ।

The post ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ  ਚੈਕਿੰਗ appeared first on Latest News, Breaking News, Crime News, Business News, Punjab News Updates: LiveGeoNews.com.

ਦੇਵੀ ਵਾਲਾ ਰੋਡ ਕੋਟਕਪੂਰਾ ਦੀ ਸੀਵਰੇਜ ਸਮੱਸਿਆ ਨੂੰ ਸਥਾਈ ਤੌਰ ‘ਤੇ ਹੱਲ ਕੀਤਾ ਜਾਵੇਗਾ: ਸਪੀਕਰ ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ/ਕੋਟਕਪੂਰਾ, 05 ਸਤੰਬਰ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਦੇਵੀ ਵਾਲਾ ਰੋਡ ਕੋਟਕਪੂਰਾ  8 ਐਮ.ਐਲ.ਡੀ. ਐਸ.ਟੀ.ਪੀ. ਤੋਂ ਪਿੰਡ ਦੇਵੀ ਵਾਲਾ ਡਰੇਨ ਤੱਕ ਸੀਵਰੇਜ ਸਬੰਧੀ ਕਾਰਜ ਜਲਦ ਹੀ ਸ਼ੁਰੂ ਹੋਣ ਜਾ ਰਿਹਾ ਹੈ। ਪੰਜਾਬ ਸਰਕਾਰ ਇਸ ਪ੍ਰੋਜੈਕਟ ‘ਤੇ 18 ਕਰੋੜ 32 ਲੱਖ ਰੁਪਏ ਖਰਚ ਕਰੇਗੀ।

ਇਸ ਸਮੱਸਿਆ ਦੀ ਗੰਭੀਰਤਾ ਨੂੰ ਵੇਖਦਿਆਂ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਪ੍ਰੋਜੈਕਟ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ, ਜਿਸ ਤਹਿਤ ਇਸ ਕਾਰਜ ਲਈ 18 ਕਰੋੜ 32 ਲੱਖ ਰੁਪਏ ਦਾ ਟੈਂਡਰ ਜਾਰੀ ਕੀਤਾ ਗਿਆ ਹੈ, ਜੋ ਕਿ 8 ਅਕਤੂਬਰ ਨੂੰ ਖੋਲ੍ਹਿਆ ਜਾਵੇਗਾ ਅਤੇ ਇਸ ਉਪਰੰਤ ਇਸ ਪ੍ਰੋਜੈਕਟ ‘ਤੇ ਕੰਮ ਸ਼ੁਰੂ ਕੀਤਾ ਜਾਵੇਗਾ। ਇਸ ਪ੍ਰੋਜੈਕਟ ਦੇ ਨਤੀਜੇ ਵਜੋਂ ਇਸ ਖੇਤਰ ਦੀ ਸੀਵਰੇਜ ਸਮੱਸਿਆ ਸਥਾਈ ਤੌਰ ‘ਤੇ ਹੱਲ ਹੋ ਜਾਵੇਗੀ।

ਡਿਪਟੀ ਕਮਿਸ਼ਨਰ ਫਰੀਦਕੋਟ ਪੂਨਮਦੀਪ ਕੌਰ ਨੇ ਦੱਸਿਆ ਕਿ ਦੇਵੀ ਵਾਲਾ ਰੋਡ ਕੋਟਕਪੂਰਾ ਇਲਾਕੇ ਦਾ ਸਲੱਜ ਕੈਰੀਅਰ (ਖੁੱਲ੍ਹਾ ਨਾਲਾ) ਬਹੁਤ ਪੁਰਾਣਾ ਸੀ, ਜਿਸ ਕਾਰਨ ਵੱਖ-ਵੱਖ ਥਾਵਾਂ ਤੋਂ ਲੀਕੇਜ ਹੁੰਦੀ ਸੀ ਅਤੇ ਬਰਸਾਤ ਦੇ ਮੌਸਮ ਦੌਰਾਨ ਇਸ ਥਾਂ ‘ਤੇ ਸੀਵਰੇਜ ਦੀ ਵੱਡੀ ਸਮੱਸਿਆ ਪੈਦਾ ਹੋ ਜਾਂਦੀ ਸੀ। ਇਸ ਲਗਾਤਾਰ ਸਮੱਸਿਆ ਕਾਰਨ ਇਸ ਇਲਾਕੇ ਦੇ ਵਸਨੀਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।

ਸੀਵਰੇਜ ਬੋਰਡ ਦੇ ਐਸ.ਡੀ.ਓ. ਬੀ.ਐਸ. ਗਿੱਲ ਨੇ ਦੱਸਿਆ ਕਿ ਦੇਵੀ ਵਾਲਾ ਰੋਡ ਕੋਟਕਪੂਰਾ  8 ਐਮ.ਐਲ.ਡੀ. ਐਸ.ਟੀ.ਪੀ. ਤੋਂ ਪਿੰਡ ਦੇਵੀ ਵਾਲਾ ਡਰੇਨ ਤੱਕ 5150 ਮੀਟਰ ਲੰਬੀ ਸੀਵਰੇਜ ਪਾਈਪ ਵਿਛਾਈ ਜਾਣੀ ਹੈ।

The post ਦੇਵੀ ਵਾਲਾ ਰੋਡ ਕੋਟਕਪੂਰਾ ਦੀ ਸੀਵਰੇਜ ਸਮੱਸਿਆ ਨੂੰ ਸਥਾਈ ਤੌਰ ‘ਤੇ ਹੱਲ ਕੀਤਾ ਜਾਵੇਗਾ: ਸਪੀਕਰ ਕੁਲਤਾਰ ਸਿੰਘ ਸੰਧਵਾਂ appeared first on Latest News, Breaking News, Crime News, Business News, Punjab News Updates: LiveGeoNews.com.

ਰਾਜ ਸਭਾ ਮੈਂਬਰ ਤੇ ਕੈਬਨਿਟ ਮੰਤਰੀਆਂ ਨੇ ਡੇਰਾ ਬਾਬਾ ਨਾਨਕ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜੀ
ਚੰਡੀਗੜ੍ਹ/ਗੁਰਦਾਸਪੁਰ, 5 ਸਤੰਬਰ
ਰਾਜ ਸਭਾ ਮੈਂਬਰ ਸ੍ਰੀ ਸੰਜੇ ਸਿੰਘ ਵੱਲੋਂ ਸੂਬੇ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨਾਲ ਅੱਜ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਐੱਸ.ਐੱਸ.ਪੀ. ਬਟਾਲਾ ਜਨਾਬ ਸੋਹੇਲ ਕਾਸਿਮ ਮੀਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਅਤੇ ਆਪ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਾਜੀਵ ਸ਼ਰਮਾ ਵੀ ਮੌਜੂਦ ਸਨ।

ਰਾਜ ਸਭਾ ਮੈਂਬਰ ਸ੍ਰੀ ਸੰਜੇ ਸਿੰਘ, ਸੂਬੇ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਸਵੇਰੇ ਸਭ ਤੋਂ ਪਹਿਲਾਂ ਪਿੰਡ ਸ਼ਾਹਪੁਰ ਜਾਜਨ ਦੀ ਪੱਤੀ ਰਾਮਪੁਰ ਵਿਖੇ ਹੜ੍ਹ ਪੀੜਤਾਂ ਲਈ ਰਾਹਤ ਸਮਗਰੀ ਦੀਆਂ ਟਰਾਲੀਆਂ ਨੂੰ ਰਵਾਨਾ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਵੱਲੋਂ ਡੇਰਾ ਬਾਬਾ ਨਾਨਕ ਇਲਾਕੇ ਅਤੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਵਿਖੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਜ ਸਭਾ ਮੈਂਬਰ ਸ੍ਰੀ ਸੰਜੇ ਸਿੰਘ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਕਈ ਇਲਾਕੇ ਗੰਭੀਰ ਹੜ੍ਹਾਂ ਦੀ ਮਾਰ ਹੇਠ ਹਨ ਅਤੇ ਕਿਸਾਨਾਂ ਦੀਆਂ ਫ਼ਸਲਾਂ, ਪਸ਼ੂਆਂ ਸਮੇਤ ਆਮ ਲੋਕਾਂ ਦਾ ਵੱਡਾ ਮਾਲੀ ਨੁਕਸਾਨ ਹੋਇਆ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਅਜੇ ਤੱਕ ਪੰਜਾਬ ਲਈ ਕੋਈ ਵਿਸ਼ੇਸ਼ ਰਾਹਤ ਪੈਕੇਜ ਨਹੀਂ ਐਲਾਨਿਆ ਗਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਤਾਲਿਬਾਨ ਸ਼ਾਸਿਤ ਅਫ਼ਗ਼ਾਨਿਸਤਾਨ ਦੀ ਤਾਂ ਮਦਦ ਕਰ ਰਹੀ ਹੈ ਪਰ ਹਿੰਦੁਸਤਾਨ ਦੀ ਨਹੀਂ।  ਉਨ੍ਹਾਂ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਅਫ਼ਗ਼ਾਨਿਸਤਾਨ ਨੂੰ ਤਾਂ ਤੁਰੰਤ ਰਾਹਤ ਸਮਗਰੀ ਭੇਜੀ ਗਈ ਪਰ ਹੜ੍ਹਾਂ ਨਾਲ ਪ੍ਰਭਾਵਿਤ ਪੰਜਾਬ ਨੂੰ ਵਿੱਤੀ ਅਤੇ ਮਾਨਵਤਾਵਾਦੀ ਸਹਾਇਤਾ ਦੇਣ ਵਿੱਚ ਦੇਰੀ ਕਿਉਂ ਹੋ ਰਹੀ ਹੈ। ਸ੍ਰੀ ਸੰਜੇ ਸਿੰਘ ਨੇ ਕਿਹਾ ਕਿ ਬੀਤੇ ਕੱਲ੍ਹ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਚੌਹਾਨ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਸਨ ਪਰ ਉਨ੍ਹਾਂ ਵੱਲੋਂ ਵੀ ਪੰਜਾਬ ਨੂੰ ਕੋਈ ਰਾਹਤ ਦੇਣ ਦਾ ਐਲਾਨ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਏਨੇ ਦਿਨਾਂ ਬਾਅਦ ਵੀ ਰਿਪੋਰਟ ਦੀ ਗੱਲ ਨਾ ਕਰਨ ਸਗੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪੈਕੇਜ ਦੇਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਨਾਲ ਮਤਰਈ ਮਾਂ ਵਾਲਾ ਸਲੂਕ ਬੰਦ ਕਰਕੇ ਔਖੀ ਘੜੀ ਵਿੱਚ ਉਸ ਦੀ ਬਾਂਹ ਫੜ੍ਹਨੀ ਚਾਹੀਦੀ ਹੈ।

ਇਸ ਮੌਕੇ ਸੂਬੇ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਹੜ੍ਹਾਂ ਦੇ ਇਸ ਸੰਕਟ ਵਿੱਚ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਨਾਲ ਹੈ ਅਤੇ ਇਸ ਸੰਕਟ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਾਰੀ ਮਸ਼ੀਨਰੀ ਆਪਣੀ ਪੂਰੀ ਸਮਰੱਥਾ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਵਿੱਚ ਲੱਗੀ ਹੋਈ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਸ੍ਰੀ ਮਨੀਸ਼ ਸਿਸੋਦੀਆ, ਪੰਜਾਬ ਸਰਕਾਰ ਦੇ ਸਾਰੇ ਮੰਤਰੀ ਤੇ ਵਿਧਾਇਕ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਾ ਕੇ ਜਿੱਥੇ ਜ਼ਮੀਨੀ ਪੱਧਰ ‘ਤੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਰਹੇ ਹਨ ਓਥੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਵੀ ਆਪਣਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸਮੂਹ ਵਲੰਟੀਅਰ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ‘ਚ ਦਿਨ-ਰਾਤ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਹੜ੍ਹ ਪੀੜਤਾਂ ਦੀ ਸਹਾਇਤਾ ਵਿੱਚ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ, ਜਿਸ ਲਈ ਪੰਜਾਬ ਸਰਕਾਰ ਉਨ੍ਹਾਂ ਦੀ ਧੰਨਵਾਦੀ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ, ਜਿਸ ਨੇ ਲਗਾਤਾਰ ਦੇਸ ਦੀ ਅਨਾਜ ਸੁਰੱਖਿਆ ਅਤੇ ਆਰਥਿਕ ਤਾਕਤ ਵਿੱਚ ਯੋਗਦਾਨ ਪਾਇਆ ਹੈ, ਨੂੰ ਮੁਸ਼ਕਲ ਦੀ ਘੜੀ ਵਿੱਚ ਕੇਂਦਰ ਸਰਕਾਰ ਵੱਲੋਂ ਤੁਰੰਤ ਅਤੇ ਢੁਕਵੀਂ ਸਹਾਇਤਾ ਮਿਲਣੀ ਚਾਹੀਦੀ ਹੈ।  ਉਨ੍ਹਾਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਪਿਛਲੇ ਕਈ ਦਿਨਾਂ ਤੋਂ ਹੜ੍ਹਾਂ ਵਿੱਚ ਡੁੱਬਿਆ ਹੋਇਆ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੀ ਕੋਈ ਮਦਦ ਨਹੀਂ ਕੀਤੀ ਗਈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਜਦੋਂ ਤੋਂ ਕੇਂਦਰ ਸਰਕਾਰ ਵੱਲੋਂ ਜੀ.ਐੱਸ.ਟੀ. ਲਾਗੂ ਕੀਤੀ ਗਈ ਹੈ ਉਸ ਦੌਰਾਨ ਸੂਬੇ ਦਾ 50000 ਕਰੋੜ ਰੁਪਏ ਦਾ ਨੁਕਸਾਨ ਜੀ.ਐੱਸ.ਟੀ. ਕਾਰਨ ਹੋ ਚੁੱਕਾ ਹੈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਨੇ ਪੇਂਡੂ ਵਿਕਾਸ ਫ਼ੰਡ (ਆਰ.ਡੀ.ਐਫ.) ਅਤੇ ਮਾਰਕੀਟ ਵਿਕਾਸ ਫ਼ੰਡ (ਐਮ.ਡੀ.ਐਫ.) ਦੇ  ਪੰਜਾਬ ਦੇ 8,000 ਕਰੋੜ ਰੁਪਏ ਜਾਣਬੁੱਝ ਕੇ ਰੋਕੇ ਹੋਏ ਹਨ। ਉਨ੍ਹਾਂ ਕਿਹਾ ਕੇਂਦਰ ਸਰਕਾਰ ਨੇ ਪੰਜਾਬ ਦੇ ਹੱਕ ਦੇ ਪੈਸੇ ਤਾਂ ਕੀ ਜਾਰੀ ਕਰਨੇ ਸਨ ਸਗੋਂ ਕੇਂਦਰ ਨੇ 15 ਦਿਨ ਪਹਿਲਾਂ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਪੰਜਾਬ ਦੇ 828 ਕਰੋੜ ਰੁਪਏ ਰੱਦ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਟੈਕਸਾਂ ਦਾ ਪੈਸਾ ਹੈ ਅਤੇ ਪੰਜਾਬ ਦਾ ਇਸ ਉੱਪਰ ਪੂਰਾ ਹੱਕ ਹੈ। ਸ੍ਰੀ ਅਮਨ ਅਰੋੜਾ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਉਹ ਬਿਨਾਂ ਕਿਸੇ ਦੇਰੀ ਪੰਜਾਬ ਦੇ ਰੋਕੇ ਹੋਏ ਪੈਸੇ ਜਾਰੀ ਕਰਨ ਦੇ ਨਾਲ ਪੰਜਾਬ ‘ਚ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਅਤੇ ਰਾਜ ਦੀ ਆਰਥਿਕਤਾ ਨੂੰ ਮੁੜ ਬਹਾਲ ਕਰਨ ਲਈ ਵਿਸ਼ੇਸ਼ ਆਰਥਿਕ ਪੈਕੇਜ ਦੇਵੇ।

The post ਰਾਜ ਸਭਾ ਮੈਂਬਰ ਤੇ ਕੈਬਨਿਟ ਮੰਤਰੀਆਂ ਨੇ ਡੇਰਾ ਬਾਬਾ ਨਾਨਕ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜੀ appeared first on Latest News, Breaking News, Crime News, Business News, Punjab News Updates: LiveGeoNews.com.

ਪੰਜਾਬ ਸਰਕਾਰ ਪਾਣੀ ਨਾਲ ਪ੍ਰਭਾਵਿਤ ਲੋਕਾਂ ਦੇ ਹਰ ਨੁਕਸਾਨ ਦੀ ਕਰੇਗੀ ਭਰਪਾਈ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ/ਸੁਲਤਾਨਪੁਰ ਲੋਧੀ , 20 ਅਗਸਤ:

ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਰਿਆਵਾਂ ਵਿੱਚ ਪਾਣੀ ਦੇ ਵਧੇ ਪੱਧਰ ਕਾਰਨ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਲੋਕਾਂ ਦੇ ਫਸਲਾਂ ਤੇ ਹੋਰ ਹੋਏ ਨੁਕਸਾਨ ਦੀ ਪੂਰੀ ਭਰਪਾਈ ਕਰੇਗੀ।

ਉਨ੍ਹਾਂ ਦੱਸਿਆ ਕਿ ਫਸਲਾਂ ਦੇ ਮੁਆਵਜ਼ੇ ਲਈ ਸੁਲਤਾਨਪੁਰ ਤੇ ਭੁਲੱਥ ਤਹਿਸੀਲ ਵਿਖੇ ਵਿਸ਼ੇਸ਼ ਗਿਰਦਾਵਰੀ ਦੇ ਵੀ ਹੁਕਮ ਦੇ ਦਿੱਤੇ ਗਏ ਹਨ।

ਅੱਜ ਇੱਥੇ ਸੁਲਤਾਨਪੁਰ ਲੋਧੀ ਦੇ ਪਿੰਡਾਂ ਵਿਚ ਬਿਆਸ ਦਰਿਆ ਵਿਖੇ ਪਾਣੀ ਦਾ ਪੱਧਰ ਵਧਣ ਕਰਕੇ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਮੌਕੇ ਗੱਲਬਾਤ ਕਰਦਿਆਂ ਸ੍ਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਅਲਰਟ ਹੈ ਅਤੇ ਡੈਮਾਂ ਵਿਚ ਪਾਣੀ ਦੀ ਸਥਿਤੀ ਅਤੇ ਦਰਿਆਵਾਂ ਦੀ ਸਥਿਤੀ ਉੱਪਰ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਅੰਦਰ ਰਾਹਤ ਕਾਰਜਾਂ ਦੀ ਨਿਗਰਾਨੀ ਲਈ 8 ਕੈਬਨਿਟ ਮੰਤਰੀਆਂ ਦੀ ਡਿਊਟੀ ਲਗਾਈ ਗਈ ਹੈ, ਜੋ ਵੱਖ ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਲੋਕਾਂ ਤੱਕ ਸਿੱਧੀ ਪਹੁੰਚ ਕਰਨਗੇ।

ਉਨਾਂ ਦੱਸਿਆ ਕਿ ਬਿਆਸ ਦਰਿਆ ਵਿੱਚ ਡੀ-ਸਿਲਟਿੰਗ ਸਬੰਧੀ ਮੁੱਖ ਇੰਜੀਨੀਅਰ ਡਰੇਨੇਜ ਤੋਂ ਵਿਆਪਕ ਰਿਪੋਰਟ ਮੰਗੀ ਗਈ ਹੈ ਜਿਸ ਉੱਪਰ ਵਿਚਾਰ ਕਰਕੇ ਪਾਣੀ ਘਟਣ ਬਾਅਦ ਇਸ ਨੂੰ ਲਾਗੂ ਕੀਤਾ ਜਾਵੇਗਾ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਪੂਰਾ ਧਿਆਨ ਲੋਕਾਂ ਨੂੰ ਸੁਰੱਖਿਅਤ ਥਾਵਾਂ ਉੇਪਰ ਪਹੁੰਚਾਉਣਾ, ਉਨ੍ਹਾਂ ਦੀ ਸਿਹਤ ਸੰਭਾਲ, ਰਾਸ਼ਨ ਮੁਹੱਈਆ ਕਰਵਾਉਣਾ ਅਤੇ ਪਸ਼ੂ ਧਨ ਦੀ ਸੰਭਾਲ ਹੈ। ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਖੇਤਰਾਂ ਨੂੰ ਸੈਕਟਰਾਂ ਵਿੱਚ ਵੰਡ ਕੇ ਰਾਹਤ ਕੰਮ ਕੀਤੇ ਗਏ ਹਨ ਅਤੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਗਈ ਹੈ।

ਉਨ੍ਹਾਂ ਕਿਸ਼ਤੀਆਂ ਰਾਹੀਂ ਪ੍ਰਭਾਵਿਤ ਪਿੰਡਾਂ ਸਾਂਗਰਾ ਵਿਖੇ ਜਾ ਕੇ ਸੁੱਕੇ ਰਾਸ਼ਨ ਦੀ ਵੰਡ ਵੀ ਕੀਤੀ। ਉਨ੍ਹਾਂ ਪੀੜਤ ਪਰਿਵਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਲੋੜਵੰਦਾਂ ਤੱਕ ਹਰ ਸੰਭਵ ਸਹਾਇਤਾ ਪਹੁੰਚਾਉਣ ਦੇ ਹੁਕਮ ਦਿੱਤੇ।

ਲੋਕਾਂ ਨਾਲ ਗੱਲਬਾਤ ਦੌਰਾਨ ਸ੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਥਿਤੀ ਉੇਪਰ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ।

ਹੜ੍ਹ ਰੋਕੂ ਕਾਰਜਾਂ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਹੜ੍ਹ ਰੋਕੂ ਕਾਰਜਾਂ ਉੱਪਰ ਪੰਜਾਬ ਸਰਕਾਰ ਵਲੋਂ 276 ਕਰੋੜ ਰੁਪਏ ਖਰਚ
ਕੀਤੇ ਗਏ ਹਨ। ਇਸ ਤੋਂ ਇਲਾਵਾ ਧੁੱਸੀ ਬੰਨ੍ਹਾਂ ਉੱਪਰ 4 ਲੱਖ ਮਿੱਟੀ ਦੇ ਬੋਰੇ ਭਰ ਕੇ ਰੱਖੇ ਗਏ ਹਨ ਤਾਂ ਜੋ ਕਿਸੇ ਵੀ ਅਣਸੁਖਾਵੇਂ ਹਾਲਤ ਵਿੱਚ ਤੁਰੰਤ ਵਰਤੋਂ ਕੀਤੀ ਜਾ ਸਕੇ।

ਉਨ੍ਹਾਂ ਸਪੱਸ਼ਟ ਕੀਤਾ ਕਿ ਧੁੱਸੀ ਤੇ ਐਂਡਵਾਂਸ ਬੰਨ੍ਹ ਪੂਰੀ ਤਰ੍ਹਾਂ ਸੁਰੱਖਿਅਤ ਹਨ ਤੇ ਉਨ੍ਹਾਂ ਨੂੰ ਕਿਸੇ ਕਿਸਮ ਦਾ ਖ਼ਤਰਾ ਨਹੀਂ ਹੈ।

ਉਨ੍ਹਾਂ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

ਇਸ ਤੋਂ ਪਹਿਲਾਂ ਸ੍ਰੀ ਗੋਇਲ ਵੱਲੋਂ ਸਥਾਨਕ ਰੈਸਟ ਹਾਊਸ ਵਿਖੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਐਸ ਐਸ ਪੀ ਗੌਰਵ ਤੂਰਾ, ਮੁੱਖ ਇੰਜੀਨੀਅਰ ਡਰੇਨੇਜ ਹਰਦੀਪ ਸਿੰਘ ਮੈਂਦੀਰੱਤਾ, ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ।

ਇਸ ਮੌਕੇ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ, ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

The post ਪੰਜਾਬ ਸਰਕਾਰ ਪਾਣੀ ਨਾਲ ਪ੍ਰਭਾਵਿਤ ਲੋਕਾਂ ਦੇ ਹਰ ਨੁਕਸਾਨ ਦੀ ਕਰੇਗੀ ਭਰਪਾਈ: ਬਰਿੰਦਰ ਕੁਮਾਰ ਗੋਇਲ appeared first on Latest News, Breaking News, Crime News, Business News, Punjab News Updates: LiveGeoNews.com.

ਪੰਜਾਬ ਦੇ ਚਾਰ ਪੁਲਿਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ
ਚੰਡੀਗੜ੍ਹ, 14 ਅਗਸਤ:

ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ, ਪੰਜਾਬ ਦੇ ਰਾਜਪਾਲ ਨੇ ਆਜ਼ਾਦੀ ਦਿਵਸ-2025 ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕਰਨ ਲਈ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ।

ਸਹਾਇਕ ਸਬ-ਇੰਸਪੈਕਟਰ (ਏਐਸਆਈ) ਰਾਜਿੰਦਰ ਸਿੰਘ, ਏਐਸਆਈ ਨਰਿੰਦਰ ਸਿੰਘ, ਸੀਨੀਅਰ ਕਾਂਸਟੇਬਲ ਜਸਵੰਤ ਸਿੰਘ ਅਤੇ ਸੀਨੀਅਰ ਕਾਂਸਟੇਬਲ ਹਰਪਾਲ ਕੌਰ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ।

ਇਸੇ ਤਰ੍ਹਾਂ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਲਈ ਚੁਣੇ ਗਏ 15 ਅਧਿਕਾਰੀਆਂ/ਕਰਮਚਾਰੀਆਂ ਵਿੱਚ ਥਾਣਾ ਕੀਰਤਪੁਰ ਸਾਹਿਬ ਦੇ ਐਸਐਚਓ ਇੰਸਪੈਕਟਰ ਜਤਿਨ ਕਪੂਰ, ਸੀਆਈਏ ਅੰਮ੍ਰਿਤਸਰ ਸਿਟੀ ਦੇ ਇੰਚਾਰਜ ਇੰਸਪੈਕਟਰ ਅਮੋਲਕਦੀਪ ਸਿੰਘ ਕਾਹਲੋਂ, ਯੁਵਾ ਸਾਂਝ ਪ੍ਰੋਗਰਾਮ ਪੰਜਾਬ ਦੇ ਇੰਚਾਰਜ ਇੰਸਪੈਕਟਰ ਨਵਨੀਤ ਕੌਰ, ਇੰਟੈਲੀਜੈਂਸ ਵਿੰਗ ਤੋਂ ਇੰਸਪੈਕਟਰ ਪ੍ਰਭਜੀਤ ਕੁਮਾਰ, ਐਸਆਈ ਲਵਦੀਪ ਸਿੰਘ, ਐਸਆਈ ਗੁਰਮੇਲ ਸਿੰਘ, ਐਸਆਈ ਡਿੰਪਲ ਕੁਮਾਰ, ਐਸਆਈ ਸੁਖਚੈਨ ਸਿੰਘ, ਐਸਆਈ ਸਤਵਿੰਦਰ ਸਿੰਘ, ਏਐਸਆਈ ਹਰਜਿੰਦਰ ਸਿੰਘ, ਏਐਸਆਈ ਸੰਦੀਪ ਸਿੰਘ, ਐਚਸੀ ਸੰਦੀਪ ਸਿੰਘ, ਐਚਸੀ ਅਕਬਲ ਸਿੰਘ, ਐਚਸੀ ਕਰਮਬੀਰ ਸਿੰਘ ਅਤੇ ਐਚਸੀ ਜਗਜੀਤ ਸਿੰਘ ਸ਼ਾਮਲ ਹਨ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਮਾਨਤਾਵਾਂ ਪੁਲਿਸ ਫੋਰਸ ਨੂੰ ਹੋਰ ਸਮਰਪਣ ਅਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।

The post ਪੰਜਾਬ ਦੇ ਚਾਰ ਪੁਲਿਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ appeared first on Latest News, Breaking News, Crime News, Business News, Punjab News Updates: LiveGeoNews.com.

ਫਾਜ਼ਿਲਕਾ ਕਤਲ ਕੇਸ ਵਿੱਚ ਲੋੜੀਂਦੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ; ਗਲੌਕ ਬਰਾਮਦ
ਚੰਡੀਗੜ੍ਹ, 14 ਅਗਸਤ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਪਿੰਡ ਸ਼ੰਭੂ ਨੇੜੇ ਪਟਿਆਲਾ-ਅੰਬਾਲਾ ਹਾਈਵੇਅ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਅਤਿ ਲੋੜੀਂਦੇ ਕਾਰਕੁਨਾਂ ਨੂੰ ਕਾਬੂ ਕੀਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਆਸਟ੍ਰੀਆ ਦਾ ਬਣਿਆ 9ਐਮਐਮ ਗਲੌਕ ਪਿਸਤੌਲ ਸਮੇਤ ਛੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਕਸ਼ੈ ਡੇਲੂ ਅਤੇ ਅੰਕਿਤ ਬਿਸ਼ਨੋਈ ਉਰਫ਼ ਕੱਕੜ ਦੋਵੇਂ ਵਾਸੀ ਪਿੰਡ ਖੈਰਪੁਰ, ਅਬੋਹਰ, ਫਾਜ਼ਿਲਕਾ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਅਨਮੋਲ ਬਿਸ਼ਨੋਈ ਅਤੇ ਆਰਜ਼ੂ ਬਿਸ਼ਨੋਈ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਕਤਲ ਕਰਨ ਉਪਰੰਤ ਨੇਪਾਲ ਭੱਜ ਗਏ ਸਨ ਅਤੇ ਪੰਜਾਬ ਵਿੱਚ ਸਨਸਨੀਖੇਜ਼ ਅਪਰਾਧ ਨੂੰ ਅੰਜ਼ਾਮ ਦੇਣ ਲਈ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਵਾਪਸ ਆਏ ਸਨ।

ਉਨ੍ਹਾਂ ਕਿਹਾ ਕਿ ਦੋਵਾਂ ਮੁਲਜ਼ਮ ਅਪਰਾਧਿਕ ਇਤਿਹਾਸ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਪੰਜਾਬ, ਦਿੱਲੀ, ਰਾਜਸਥਾਨ ਅਤੇ ਗੁਜਰਾਤ ਵਿੱਚ ਕਤਲ, ਇਰਾਦਾ ਕਤਲ, ਜਬਰੀ ਵਸੂਲੀ, ਅਸਲਾ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ 15 ਤੋਂ ਵੱਧ ਘਿਨਾਉਣੇ ਅਪਰਾਧਾਂ ਨਾਲ ਸਬੰਧਤ ਮਾਮਲੇ ਦਰਜ ਹਨ। ਉਨ੍ਹਾਂ ਅੱਗੇ ਦੱਸਿਆ ਕਿ ਉਹ 2 ਮਈ, 2025 ਨੂੰ ਫਾਜ਼ਿਲਕਾ ਵਿੱਚ ਭਾਰਤ ਰਤਨ ਉਰਫ਼ ਵਿੱਕੀ ਦੇ ਹਾਲ ਹੀ ਵਿੱਚ ਹੋਏ ਕਤਲ ਵਿੱਚ ਵੀ ਲੋੜੀਂਦੇ ਸਨ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਪੁਲਿਸ ਨੂੰ ਦੋਵਾਂ ਮੁਲਜ਼ਮਾਂ ਦੇ ਸੂਬੇ ਵਿੱਚ ਦਾਖਲ ਹੋਣ ਬਾਰੇ ਸੂਹ ਮਿਲੀ ਸੀ।

ਏਡੀਜੀਪੀ ਨੇ ਦੱਸਿਆ ਕਿ ਇਸ ਸੂਹ ‘ਤੇ ਤੁਰੰਤ ਕਾਰਵਾਈ ਕਰਦਿਆਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ, ਜਿਨ੍ਹਾਂ ਨੇ ਅੰਬਾਲਾ-ਪਟਿਆਲਾ ਹਾਈਵੇਅ ‘ਤੇ ਮੁਲਜ਼ਮਾਂ ਨੂੰ ਟਰੈਕ ਕੀਤਾ ਅਤੇ ਸਵੇਰੇ ਤੜਕ ਸਾਰ ਕਾਰਵਾਈ ਕਰਦਿਆਂ ਪਿੰਡ ਸ਼ੰਭੂ ਨੇੜਿਓਂ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਆਧੁਨਿਕ ਹਥਿਆਰ ਬਰਾਮਦ ਕੀਤਾ।

ਇਸ ਗਿਰੋਹ ਦੇ ਵਾਰਦਾਤਾਂ ਨੂੰ ਅੰਜ਼ਾਮ ਦੇ ਢੰਗ-ਤਰੀਕਿਆਂ ਬਾਰੇ ਜਾਣਕਾਰੀ ਦਿੰਦਿਆਂ ਡੀਆਈਜੀ ਏਜੀਟੀਐਫ ਗੁਰਮੀਤ ਚੌਹਾਨ ਨੇ ਦੱਸਿਆ ਕਿ ਆਪਣੇ ਹੈਂਡਲਰਾਂ ਵੱਲੋਂ ਦਿੱਤੇ ਗਏ ਅਪਰਾਧਿਕ ਕੰਮਾਂ ਨੂੰ ਅੰਜਾਮ ਦੇਣ ਉਪਰੰਤ ਇਹ ਗਿਰੋਹ ਆਮ ਤੌਰ ‘ਤੇ ਨੇਪਾਲ ਭੱਜ ਜਾਂਦਾ ਸੀ ਅਤੇ ਛੁਪਣ ਲਈ ਆਪਣੇ ਗਿਰੋਹ ਦੇ ਸਾਥੀਆਂ ਜਾਂ ਵਿਦੇਸ਼ੀ ਹੈਂਡਲਰਾਂ ਵੱਲੋਂ ਪ੍ਰਦਾਨ ਕੀਤੇ ਗਏ ਟਿਕਾਣਿਆਂ ਦੀ ਵਰਤੋਂ ਕਰਦੇ ਸਨ।

ਇਸ ਸਬੰਧੀ ਐਫਆਈਆਰ ਨੰਬਰ 6 ਮਿਤੀ 14/8/25 ਨੂੰ ਐਸਏਐਸ ਨਗਰ ਦੇ ਥਾਣਾ ਪੰਜਾਬ ਸਟੇਟ ਕ੍ਰਾਈਮ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 (3) (5) ਅਤੇ ਅਸਲਾ ਐਕਟ ਦੀ ਧਾਰਾ 25 (6) (7) ਤਹਿਤ ਦਰਜ ਕੀਤੀ ਗਈ ਹੈ।

The post ਫਾਜ਼ਿਲਕਾ ਕਤਲ ਕੇਸ ਵਿੱਚ ਲੋੜੀਂਦੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ; ਗਲੌਕ ਬਰਾਮਦ appeared first on Latest News, Breaking News, Crime News, Business News, Punjab News Updates: LiveGeoNews.com.

ਪਿੰਡ ਮਾਨੂੰਪੁਰ ਦੇ ਸ਼ਹੀਦ ਪ੍ਰਿਤਪਾਲ ਸਿੰਘ ਦਾ ਸਰਕਾਰੀ ਸਨਮਾਨਾ ਨਾਲ ਕੀਤਾ ਸੰਸਕਾਰ
ਸਮਰਾਲਾ, ਖੰਨਾ, (ਲੁਧਿਆਣਾ) 10 ਅਗਸਤ : ਜੰਮੂ ਕਸ਼ਮੀਰ ਦੇ ਕੁਲਗਾਮ ਦੇ ਅਖਲ ਜੰਗਲ ਵਿੱਚ ਭਾਰਤ ਦੀ ਫੌਜ ਦਾ ਆਪਰੇਸ਼ਨ ਅਖਲ ਪਿਛਲੇ ਹਫਤੇ ਇੱਕ ਅਗਸਤ ਤੋਂ ਚੱਲ ਰਿਹਾ ਸੀ ਜਿਸ ਵਿੱਚ ਸਮਰਾਲਾ ਦੇ ਨੇੜਲੇ ਪਿੰਡ ਮਾਨੂੰਪੁਰ ਦਾ ਫੌਜੀ ਪ੍ਰਿਤਪਾਲ ਸਿੰਘ ਸ਼ਹੀਦ ਹੋ ਗਿਆ ਸੀ ਜਿਸ ਦਾ ਅੰਤਿਮ ਸੰਸਕਾਰ ਅੱਜ ਉਹਨਾਂ ਦੇ ਜੱਦੀ ਪਿੰਡ ਮਾਨੂੰਪੁਰ ਵਿਖੇ ਫੌਜ ਦੀਆਂ ਟੁੱਕੜੀਆਂ ਵੱਲੋਂ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।

ਇਸ ਮੌਕੇ ਪੰਜਾਬ ਸਰਕਾਰ  ਵਲੋਂ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਜਿਲ੍ਹਾ ਪ੍ਰਸ਼ਾਸ਼ਨ ਵਲੋਂ ਉਪ ਮੰਡਲ ਮੈਜਿਸਟਰੇਟ ਸਮਰਾਲਾ ਰਜਨੀਸ਼ ਅਰੋੜਾ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਐਸ.ਪੀ (ਹੈਡਕੁਆਰਟਰ) ਖੰਨਾ ਸ੍ਰੀ ਤੇਜਵੀਰ ਸਿੰਘ ਹੁੰਦਲ ਨੇ ਸ਼ਹੀਦ ਪ੍ਰਿਤਪਾਲ ਸਿੰਘ ਨੂੰ ਸ਼ਰਧਾਂਜਲੀ  ਭੇਟ ਕੀਤੀ l  ਇਸ ਤੋਂ ਇਲਾਵਾ ਬੀ.ਡੀ.ਪੀ.ਓ ਸਮਰਾਲਾ ਲਖਵਿੰਦਰ ਕੌਰ, ਨਾਇਬ ਤਹਿਸੀਲਦਾਰ ਰਾਜੇਸ਼ ਅਹੂਜਾ ਤੋਂ ਇਲਾਵਾ ਭਾਰਤੀ ਫੌਜ ਦੇ ਉਚ ਅਧਿਕਾਰੀਆਂ ਨੇ ਸ਼ਹੀਦ ਪ੍ਰਿਤਪਾਲ ਸਿੰਘ ਨੂੰ ਸ਼ਰਧਾ ਅਤੇ ਸਤਿਕਾਰ ਭੇਂਟ ਕੀਤਾ।

ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਇਸ ਸ਼ਹੀਦ ਨੇ ਆਪਣੀ ਡਿਊਟੀ ਪੂਰੀ ਬਹਾਦਰੀ ਤੇ ਲਗਨ ਨਾਲ ਨਿਭਾਈ ਅਤੇ ਸ਼ਹੀਦ ਦੀ ਕੁਰਬਾਨੀ ਨੌਜਵਾਨਾਂ ਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ। ਉਹਨਾਂ ਨੇ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪਰਿਵਾਰ ਨੂੰ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ।

ਹਲਕਾ ਸਮਰਾਲਾ ਦੇ ਵਿਧਾਇਕ ਦਿਆਲਪੁਰਾ ਨੇ ਇਸ ਮੌਕੇ ਤੇ ਪਹੁੰਚ ਕੇ ਪਰਿਵਾਰ ਨਾਲ਼ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਅੱਜ ਜੇਕਰ ਅਸੀਂ ਆਜ਼ਾਦੀ ਦਾ ਸਾਹ ਲੈ ਰਹੇ ਹਾਂ ਤਾਂ ਇਹਨਾਂ ਫ਼ੌਜੀ ਜਵਾਨ ਸ਼ਹੀਦਾਂ ਦੀ ਬਦੌਲਤ ਹਾਂ। ਉਹਨਾਂ ਕਿਹਾ ਕਿ ਅਸੀਂ ਸ਼ਹੀਦ ਪ੍ਰਿਤਪਾਲ ਸਿੰਘ ਦੀ ਸ਼ਹੀਦੀ ਨੂੰ ਕਰੋੜਾਂ ਵਾਰ ਨਮਨ ਕਰਦੇ ਹਾਂ। ਉਹਨਾਂ ਕਿਹਾ ਕਿ ਇਹਨਾਂ ਸ਼ਹੀਦ ਜਵਾਨਾਂ ਦੀ ਸ਼ਹੀਦੀ ਅੱਗੇ ਕੁਝ ਵੀ ਕਹਿ ਨਹੀਂ ਸਕਦੇ ਕਿਉਂਕਿ ਇਹਨਾਂ ਦੀ ਬਦੌਲਤ ਹੀ ਅੱਜ ਅਸੀਂ ਸਿਰ ਉੱਚਾ ਕਰਕੇ ਜਿਉਂਦੇ ਹਾਂ। ਉਹਨਾਂ ਕਿਹਾ ਕਿ ਇਸ ਪਰਿਵਾਰ ਦੇ ਅੱਗੇ ਮੇਰਾ ਸਿਰ ਨਮਨ ਹੁੰਦਾ ਹੈ। ਇਸ ਪਰਿਵਾਰ ਦੇ ਨਾਲ਼ ਅਸੀਂ ਚਟਾਨ ਵਾਂਗ ਖੜੇ ਹਾਂ ਕੋਈ ਵੀ ਦੁੱਖ ਤਕਲੀਫ਼ ਪਰਿਵਾਰ ਨੂੰ ਨਹੀਂ ਆਉਣ ਦੇਵਾਂਗੇ।

ਉਪ ਮੰਡਲ ਮੈਜਿਸਟਰੇਟ ਸਮਰਾਲਾ ਰਜਨੀਸ਼ ਅਰੋੜਾ ਨੇ ਸ਼ਹੀਦ ਪ੍ਰਿਤਪਾਲ ਸਿੰਘ ਦੀ ਧਰਮ ਪਤਨੀ ਮਨਪ੍ਰੀਤ ਕੌਰ, ਪਿਤਾ ਹਰਬੰਸ ਸਿੰਘ, ਮਾਤਾ ਅਤੇ ਭਰਾਵਾਂ ਨਾਲ਼ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸ਼ਨ ਹਮੇਸ਼ਾਂ ਪਰਿਵਾਰ ਦੀ ਮੱਦਦ ਲਈ ਤੱਤਪਰ ਰਹੇਗਾ। ਉਹਨਾਂ ਕਿਹਾ ਕਿ ਸ਼ਹੀਦ ਕਿਸੇ ਧਰਮ, ਫਿਰਕੇ ਜਾਂ ਖੇਤਰ ਤੱਕ ਸੀਮਿਤ ਨਹੀਂ ਹੁੰਦੇ ਸਗੋਂ ਪੂਰੀ ਕੌਮ ਦਾ ਮਾਣ, ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਅਤੇ ਦੇਸ਼ ਦਾ ਸਰਮਾਇਆ ਹੁੰਦੇ ਹਨ l

ਜ਼ਿਕਰਯੋਗ ਹੈ ਕਿ ਸ਼ਹੀਦ ਪ੍ਰਿਤਪਾਲ ਸਿੰਘ 2015 ਦੇ ਵਿੱਚ ਫੌਜ ਦੇ ਵਿੱਚ ਭਰਤੀ ਹੋਇਆ ਸੀ ਅਤੇ ਪ੍ਰਿਤਪਾਲ ਸਿੰਘ ਦੇ ਚਾਚਾ ਅਤੇ ਤਾਇਆ ਵੀ ਫੌਜ ਤੋਂ ਸੇਵਾ ਮੁਕਤ ਹਨ ਅਤੇ ਸ਼ਹੀਦ  ਪ੍ਰਿਤਪਾਲ ਸਿੰਘ ਦਾ ਛੇ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਸ਼ਹੀਦ ਪ੍ਰਿਤਪਾਲ ਸਿੰਘ ਵਿਆਹ ਦੇ ਸਮੇਂ ਛੁੱਟੀ ਲਈ ਘਰ ਵਾਪਸ ਆਇਆ ਸੀ ਸ਼ਹੀਦ ਪ੍ਰਿਤਪਾਲ ਸਿੰਘ ਪਿੱਛੇ ਆਪਣੇ ਬਜ਼ੁਰਗ ਮਾਤਾ-ਪਿਤਾ ਅਤੇ ਪਤਨੀ ਮਨਪ੍ਰੀਤ ਕੌਰ ਨੂੰ ਛੱਡ ਕੇ ਦੇਸ਼ ਲਈ ਸ਼ਹੀਦ ਹੋ ਗਿਆ ਹੈ ਅਤੇ ਇਸ ਸ਼ਹਾਦਤ ਲਈ ਪੂਰੇ ਇਲਾਕੇ ਵਿੱਚ ਜਿੱਥੇ ਮੌਤ ਲਈ ਦੁੱਖ ਸੀ ਉਥੇ ਇਲਾਕੇ ਦੇ ਨੌਜੁਆਨ ਦੀ ਵੀਰਮਈ ਸ਼ਹਾਦਤ ‘ਤੇ ਫ਼ਖਰ ਵੀ ਸੀ।

ਸ਼ਹੀਦ ਪ੍ਰਿਤਪਾਲ ਸਿੰਘ ਦੀ  ਪਤਨੀ, ਮਾਤਾ-ਪਿਤਾ ਅਤੇ ਭਰਾਵਾਂ ਨੇ ਕਿਹਾ ਕਿ ਸਾਨੂੰ ਪ੍ਰਿਤਪਾਲ ਸਿੰਘ ਦੀ ਸ਼ਹੀਦੀ ਉੱਤੇ ਮਾਣ ਹੈ। ਕਿਉਂਕਿ ਉਸਨੇ ਦੇਸ਼ ਲਈ ਕੁਰਬਾਨੀ ਕੀਤੀ ਹੈ। ਇਸ ਮੌਕੇ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖਸ਼ੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਸਾਕ ਸਬੰਧੀ ਵੀ ਹਾਜ਼ਰ ਸਨ l

The post ਪਿੰਡ ਮਾਨੂੰਪੁਰ ਦੇ ਸ਼ਹੀਦ ਪ੍ਰਿਤਪਾਲ ਸਿੰਘ ਦਾ ਸਰਕਾਰੀ ਸਨਮਾਨਾ ਨਾਲ ਕੀਤਾ ਸੰਸਕਾਰ appeared first on Latest News, Breaking News, Crime News, Business News, Punjab News Updates: LiveGeoNews.com.

ਪੰਜਾਬ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਰੱਖੜੀ ਦਾ ਤਿਉਹਾਰ ਮਨਾਇਆ
ਚੰਡੀਗੜ੍ਹ, 10 ਅਗਸਤ:

ਪੰਜਾਬ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਦਸ ਵਿਦਿਆਰਥੀਆਂ ਨੂੰ ਰਾਸ਼ਟਰਪਤੀ ਭਵਨ, ਨਵੀਂ ਦਿੱਲੀ ਵਿਖੇ ਰੱਖੜੀ ਦੇ ਤਿਉਹਾਰ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਹਿੱਸਾ ਲੈਣ ਅਤੇ ਦੇਸ਼ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨਾਲ ਮਿਲਣ ਦਾ ਮੌਕਾ ਮਿਲਿਆ।

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਇਸ ਵੱਕਾਰੀ ਸਮਾਗਮ ਵਿੱਚ ਹਿੱਸਾ ਲੈਣ ਲਈ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਕੁੱਲ 10 ਵਿਦਿਆਰਥੀਆਂ- ਊਸ਼ਾ ਰਾਣੀ, ਮਹਿਕਦੀਪ ਕੌਰ, ਪਿੰਕੀ ਕੌਰ, ਅਰਸ਼ਦੀਪ ਕੌਰ, ਬਿਮਨਦੀਪ ਕੌਰ, ਪ੍ਰੀਤਜੋਤ ਕੌਰ, ਬਲਜਿੰਦਰ ਕੌਰ, ਵੀਰਪਾਲ ਕੌਰ, ਸੁਨੀਤਾ ਕੌਰ ਅਤੇ ਸਹਿਜਦੀਪ ਕੌਰ- ਨੂੰ ਰਾਸ਼ਟਰਪਤੀ ਨਾਲ ਗੱਲਬਾਤ ਕਰਨ, ਭਾਰਤ ਦੇ ਅਮੀਰ ਸੱਭਿਆਚਾਰਕ ਵਿਰਸੇ ਦੇ ਰੰਗ ਵਿੱਚ ਰੰਗੇ ਜਾਣ ਅਤੇ ਅਭੁੱਲ ਯਾਦਾਂ ਸਿਰਜਣ ਦਾ ਸੁਭਾਗ ਪ੍ਰਾਪਤ ਹੋਇਆ।

ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਭਵਨ ਵਿਖੇ ਰੱਖੜੀ, ਜੋ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦਾ ਤਿਉਹਾਰ ਹੈ, ਦੇ ਜਸ਼ਨਾਂ ਵਿੱਚ ਹਿੱਸਾ ਲੈਣ ਵਾਲੇ ਇਨ੍ਹਾਂ ਵਿਦਿਆਰਥੀਆਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੌਜਵਾਨਾਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਸੱਭਿਆਚਾਰਕ ਸਾਂਝ ਨੂੰ ਉਤਸ਼ਾਹਿਤ ਕਰਨ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕੀਤਾ।

ਜ਼ਿਕਰਯੋਗ ਹੈ ਕਿ ਰੱਖੜੀ ਦੇ ਤਿਉਹਾਰ ਮੌਕੇ ਦੇਸ਼ ਭਰ ਤੋਂ ਆਏ ਵਿਦਿਆਰਥੀਆਂ ਨਾਲ ਮਿਲ ਕੇ ਇਹਨਾਂ ਵਿਦਿਆਰਥੀਆਂ ਨੇ ਪੰਜਾਬ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੀ ਨੁਮਾਇੰਦਗੀ ਕੀਤੀ। ਇਸ ਸਮਾਗਮ ਨੇ ਦੇਸ਼ ਦੀ ਅਮੀਰ ਸੱਭਿਆਚਾਰਕ ਵਿਭਿੰਨਤਾ ਅਤੇ ਏਕਤਾ ਦੀ ਭਾਵਨਾ ਨੂੰ ਉਜਾਗਰ ਕੀਤਾ ਜੋ ਇਸਦੇ ਲੋਕਾਂ ਨੂੰ ਆਪਸ ਵਿੱਚ ਜੋੜ ਕੇ ਰੱਖਦੀ ਹੈ।

The post ਪੰਜਾਬ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਰੱਖੜੀ ਦਾ ਤਿਉਹਾਰ ਮਨਾਇਆ appeared first on Latest News, Breaking News, Crime News, Business News, Punjab News Updates: LiveGeoNews.com.