Punjabi Archives - Latest News, Breaking News, Crime News, Business News, Punjab News Updates: LiveGeoNews.com

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ
ਚੰਡੀਗੜ੍ਹ , 17 ਜੂਨ:   ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਨੌਜਵਾਨਾਂ ਲਈ ਕਰੀਅਰ ਦੇ ਮੌਕਿਆਂ ਦਾ ਵਿਸਥਾਰ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਪ੍ਰੋਬੇਸ਼ਨਰੀ ਅਫ਼ਸਰ (ਬੈਂਕ) ਅਤੇ ਅਸਿਸਟੈਂਟ ਐਡਮਿਨਿਸਟ੍ਰੇਟਿਵ ਅਫ਼ਸਰ (ਐਲ.ਆਈ.ਸੀ./ਜੀ.ਆਈ.ਸੀ.) ਪ੍ਰੀਖਿਆ-2026 ਲਈ ਮੁਫ਼ਤ ਕੋਚਿੰਗ ਦੇਣ ਦਾ ਐਲਾਨ ਕੀਤਾ ਹੈ। ਇਸ ਪਹਿਲ ਨਾਲ ਯੋਗ ਉਮੀਦਵਾਰ ਮਹਿੰਗੀਆਂ ਕੋਚਿੰਗ ਫ਼ੀਸਾਂ ਦੇ ਬੋਝ ਤੋਂ ਬਿਨਾਂ ਪ੍ਰਮੁੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਸਕਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਹੋਣਹਾਰ ਨੌਜਵਾਨਾਂ ਨੂੰ ਗੁਣਵੱਤਾ ਭਰਪੂਰ ਕੋਚਿੰਗ, ਮਾਹਿਰ ਮਾਰਗਦਰਸ਼ਨ ਅਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਬੈਂਕਿੰਗ ਅਤੇ ਬੀਮਾ ਖੇਤਰ ਵਿੱਚ ਆਪਣਾ ਸਫ਼ਲ ਕਰੀਅਰ ਬਣਾ ਸਕਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਪ੍ਰਤਿਭਾਸ਼ਾਲੀ ਨੌਜਵਾਨ ਆਰਥਿਕ ਤੰਗੀ ਕਾਰਨ ਮੌਕਿਆਂ ਤੋਂ ਵਾਂਝਾ ਨਾ ਰਹੇ ਅਤੇ ਉਸ ਨੂੰ ਆਪਣੀ ਸਮਰੱਥਾ ਸਾਬਤ ਕਰਨ ਲਈ ਲੋੜੀਂਦਾ ਸਹਿਯੋਗ ਮਿਲੇ।

ਡਾ. ਬਲਜੀਤ ਕੌਰ ਨੇ ਕਿਹਾ, “ਪ੍ਰਤਿਭਾ ਨੂੰ ਕਦੇ ਵੀ ਆਰਥਿਕ ਕਮਜ਼ੋਰੀ ਕਾਰਨ ਪਿੱਛੇ ਨਹੀਂ ਰਹਿਣਾ ਚਾਹੀਦਾ। ਸਾਡੀ ਸਰਕਾਰ ਯੋਗ ਨੌਜਵਾਨਾਂ ਨੂੰ ਉਹ ਮਾਰਗਦਰਸ਼ਨ, ਸਾਧਨ ਅਤੇ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਜਿਨ੍ਹਾਂ ਦੀ ਮਦਦ ਨਾਲ ਉਹ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸਫ਼ਲ ਹੋ ਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ।”

ਉਨ੍ਹਾਂ ਦੱਸਿਆ ਕਿ ਇਹ ਕੋਚਿੰਗ ਅੰਬੇਦਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼, ਫੇਜ਼-3ਬੀ2, ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਕਰਵਾਈ ਜਾਵੇਗੀ। ਪੰਜਾਬ ਦੇ ਪੱਕੇ ਵਸਨੀਕ ਅਤੇ ਐਸ.ਸੀ., ਓ.ਬੀ.ਸੀ. ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਗ੍ਰੈਜੂਏਟ ਉਮੀਦਵਾਰ ਇਸ ਪ੍ਰੋਗਰਾਮ ਲਈ ਅਰਜ਼ੀ ਦੇ ਸਕਦੇ ਹਨ। ਬਿਨੈਕਾਰ ਦੇ ਪਰਿਵਾਰ ਦੀ ਕੁੱਲ ਸਾਲਾਨਾ ਆਮਦਨ ਸਾਰੇ ਸਰੋਤਾਂ ਤੋਂ 3 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਉਮੀਦਵਾਰਾਂ ਦੀ ਚੋਣ ਜਨਰਲ ਇੰਗਲਿਸ਼, ਕੁਆਂਟੀਟੇਟਿਵ ਐਪਟੀਚਿਊਡ, ਰੀਜ਼ਨਿੰਗ ਅਤੇ ਕਰੰਟ ਇਵੈਂਟਸ ਵਿਸ਼ਿਆਂ ਦੇ ਆਬਜੈਕਟਿਵ ਟਾਈਪ ਟੈਸਟ ਦੇ ਆਧਾਰ ‘ਤੇ ਕੀਤੀ ਜਾਵੇਗੀ। ਇਹ ਟੈਸਟ 3 ਜੁਲਾਈ 2026 ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਅੰਬੇਦਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼, ਫੇਜ-3 ਬੀ 2, ਮੋਹਾਲੀ ਵਿਖੇ ਕਰਵਾਇਆ ਜਾਵੇਗਾ।

ਇੱਛੁਕ ਉਮੀਦਵਾਰ ਆਪਣੀਆਂ ਅਰਜ਼ੀਆਂ ਸਾਰੇ ਲੋੜੀਂਦੇ ਦਸਤਾਵੇਜ਼ਾਂ ਦੀਆਂ ਸਵੈ-ਪ੍ਰਮਾਣਿਤ ਕਾਪੀਆਂ ਸਮੇਤ 30 ਜੂਨ 2026 ਤੱਕ ਪ੍ਰਿੰਸੀਪਲ, ਅੰਬੇਦਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼, ਮੋਹਾਲੀ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦੇ ਹਨ ਜਾਂ ambedkarinstitute013@gmail.com ‘ਤੇ ਈ-ਮੇਲ ਰਾਹੀਂ ਭੇਜ ਸਕਦੇ ਹਨ।

ਯੋਗ ਨੌਜਵਾਨਾਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹਿਲ ਨੌਜਵਾਨਾਂ ਨੂੰ ਸਿੱਖਿਆ, ਹੁਨਰ ਵਿਕਾਸ ਅਤੇ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਯੋਗਤਾ, ਦਾਖ਼ਲਾ ਪ੍ਰਕਿਰਿਆ ਅਤੇ ਹੋਰ ਜਾਣਕਾਰੀ ਲਈ ਉਮੀਦਵਾਰ www.welfare.punjab.gov.in ਵੈੱਬਸਾਈਟ ‘ਤੇ ਵਿਜ਼ਿਟ ਕਰ ਸਕਦੇ ਹਨ।

The post ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ appeared first on Latest News, Breaking News, Crime News, Business News, Punjab News Updates: LiveGeoNews.com.

दिल्ली में फिर मचायेगा धमाल ‘Bollywood Music Project’
New Delhi:LGN: Gaana Bollywood Music Project (BMP) के दूसरे सीजन के साथ Asia का सबसे बड़ा Bollywood Music Festival धमाकेदार वापसी कर रहा है। Festival Jawaharlal Nehru Stadium Grounds में 27 और 28 जनवरी 2018 को आयोजित किया जाएगा। बता दें कि इस को साल 2016 में जबरदस्त सफलता मिली थी।

इसमें Beni Dayal और फंक्टु एशन एफटी द हॉर्न फ्लेमक्सा, Richa Sharma, Guru Randhawa, Pappen, Nooran Sisters, Raftar, Schin Jigar सहित कई अन्यों के Gaana Bollywood Music Project के इस दूसरे सीजन में प्रस्तुत होंगे।

Event Capital (Laqshya Media Group की एक कंपनी) और TM Talent Management की ओर से Gaana BMP का आयोजन किया जा रहा है। इसमें सूफी, पंजाबी, इंडी.पॉप, फंक, रॉक कव्वावली, कॉमर्शियल बॉलीवुड जैसी मशहूर संगीत विधाओं में Live Music Performance होती हैं।

Gaana Bollywood Music Project के इस Event में दूसरे सीजन में, Bollywood Music के प्रशंसकों को 50 से अधिक कलाकारों को देखने का मौका मिलेगा।

Tarsame Mittal (Founder, TM Talent Management) ने कहा, “दिल्ली में हमारे पहले सीजन से हमें बहुत शानदार प्रतिक्रिया मिली थी। यही कारन है कि हम यहां धमाके के साथ दुबारा वापसी कर रहे हैं।”

अधिक जानकारी के लिए यहां क्लिक करें

The post दिल्ली में फिर मचायेगा धमाल ‘Bollywood Music Project’ appeared first on Latest News, Breaking News, Crime News, Business News, Punjab News Updates: LiveGeoNews.com.