ਸ੍ਰੀ ਮੁਕਤਸਰ ਸਾਹਿਬ 12 ਦਸੰਬਰ
ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135 ਬੀ ਅਤੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿ਼ਲ੍ਹੇ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਰਕਾਰੀ ਅਤੇ ਗੈਰ ਸਰਕਾਰੀ ਦਫਤਰਾਂ, ਬੈਂਕਾਂ, ਅਦਾਰਿਆ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ 15 ਦਸੰਬਰ 2024 ਨੂੰ ਬਲਾਕ ਗਿੱਦੜਬਾਹਾ ਦੀਆਂ ਪੰਚਾਇਤੀ ਚੋਣਾਂ ਨੂੰ ਮੁੱਖ ਰੱਖਦੇ ਹੋਏ ਪੇਡ ਹੋਲੀਡੇ ਕਰਨ ਦੀ ਘੋਸ਼ਣਾ ਕੀਤੀ ਹੈ।
ਜਿ਼ਲ੍ਹਾ ਮੈਜਿਸਟਰੇਟ ਨੇ 15 ਦਸੰਬਰ ਨੂੰ ਬਲਾਕ ਗਿੱਦੜਬਾਹਾ ਦੀਆਂ ਪੰਚਾਇਤੀ ਚੋਣਾਂ ਵਾਲੇ ਦਿਨ ਪੇਡ ਹੋਲੀਡੇ ਕਰਨ ਦੀ ਕੀਤੀ ਘੋਸ਼ਣਾ


